Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਗੁਟਕਾ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਮਾਮਲਾ: ਬਰਨਾਲਾ ਪੁਲਿਸ ਵੱਲੋਂ ਦੋ ਮੁਲਜ਼ਮ ਗ੍ਰਿਫ਼ਤਾਰ, ਮੁੱਖ ਸਾਜ਼ਿਸ਼ਕਰਤਾ ਤੱਕ ਪਹੁੰਚਣ ਦਾ ਦਾਅਵਾ

Updated on Friday, January 23, 2026 12:55 PM IST

ਬਰਨਾਲਾ ਜ਼ਿਲ੍ਹੇ ਦੇ ਪਿੰਡ ਠੀਕਰੀਵਾਲ ਵਿੱਚ ਪਵਿੱਤਰ ਗੁਟਕਾ ਸਾਹਿਬ ਜੀ ਦੇ ਪਵਿੱਤਰ ਅੰਗਾਂ ਨੂੰ ਪਾੜਨ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਬਰਨਾਲਾ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਘਟਨਾ ਦੇ ਮੁੱਖ ਸਾਜ਼ਿਸ਼ਕਰਤਾ ਤੱਕ ਪਹੁੰਚਣ ਦਾ ਦਾਅਵਾ ਕੀਤਾ ਹੈ।

ਪੁਲਿਸ ਵੱਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਕਈ ਮਹੱਤਵਪੂਰਨ ਜਾਣਕਾਰੀਆਂ ਸਾਹਮਣੇ ਆਈਆਂ ਹਨ। ਜਾਂਚ ਦੇ ਤਹਿਤ ਪਿੰਡ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਗਈ ਹੈ।

ਡੀਐਸਪੀ ਸਤਬੀਰ ਸਿੰਘ ਬੈਂਸ ਨੇ ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਗੌਰਤਲਬ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਲਿਸ ਨੂੰ ਕਾਰਵਾਈ ਲਈ ਦੋ ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਸੀ।

 

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X