Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

UGC ਦੇ ਨਵੇਂ ਨਿਯਮਾਂ ’ਤੇ ਘਮਾਸਾਨ: ਸਵਰਣ ਵਰਗ ਦਾ ਵਿਰੋਧ, ਬਰੇਲੀ ਦੇ SDM ਦਾ ਅਸਤੀਫਾ, BJP ਅੰਦਰ ਵੀ ਅਸਹਿਮਤੀ

Updated on Monday, January 26, 2026 19:36 PM IST

ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਵੱਲੋਂ ਉੱਚ ਸਿੱਖਿਆ ਸੰਸਥਾਵਾਂ ਵਿੱਚ ਜਾਤੀਅਤ ਭੇਦਭਾਵ ਰੋਕਣ ਲਈ ਲਿਆਂਦੇ ਗਏ ਨਵੇਂ ਨਿਯਮਾਂ ਨੂੰ ਲੈ ਕੇ ਦੇਸ਼ ਭਰ ਵਿੱਚ ਵਿਵਾਦ ਛਿੜ ਗਿਆ ਹੈ। ਇਹ ਨਿਯਮ 13 ਜਨਵਰੀ ਤੋਂ ਲਾਗੂ ਹੋ ਚੁੱਕੇ ਹਨ, ਪਰ ਸਵਰਣ ਵਰਗ ਵੱਲੋਂ ਇਨ੍ਹਾਂ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਮਾਮਲਾ ਇੱਥੋਂ ਤੱਕ ਵਧ ਗਿਆ ਹੈ ਕਿ ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ ਦੇ SDM ਅਲੰਕਾਰ ਅਗਨਿਹੋਤਰੀ ਨੇ ਅਸਤੀਫਾ ਦੇ ਦਿੱਤਾ ਹੈ, ਜਦਕਿ BJP ਅੰਦਰੋਂ ਵੀ ਕੁਝ ਸਵਰਣ ਨੇਤਾਵਾਂ ਦੇ ਅਸਤੀਫਿਆਂ ਦੀਆਂ ਖ਼ਬਰਾਂ ਆ ਰਹੀਆਂ ਹਨ।

UGC ਦੇ ਇਹ ਨਵੇਂ ਨਿਯਮ ‘ਪ੍ਰੋਮੋਸ਼ਨ ਆਫ਼ ਇਕਵਿਟੀ ਇਨ ਹਾਇਰ ਐਜੂਕੇਸ਼ਨ ਇੰਸਟੀਟਿਊਸ਼ਨਜ਼ ਰੈਗੂਲੇਸ਼ਨ 2026’ ਦੇ ਤਹਿਤ ਲਿਆਂਦੇ ਗਏ ਹਨ। UGC ਦਾ ਕਹਿਣਾ ਹੈ ਕਿ ਇਨ੍ਹਾਂ ਨਾਲ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ SC, ST ਅਤੇ OBC ਵਰਗਾਂ ਨਾਲ ਹੋਣ ਵਾਲੇ ਜਾਤੀਅਤ ਭੇਦਭਾਵ ਨੂੰ ਰੋਕਿਆ ਜਾ ਸਕੇਗਾ।

ਨਿਯਮਾਂ ਅਨੁਸਾਰ ਹਰ ਸੰਸਥਾ ਵਿੱਚ ਇਕਵਲ ਅਪੋਰਚਿਊਨਿਟੀ ਸੈਂਟਰ (EOC) ਬਣਾਇਆ ਜਾਵੇਗਾ, ਜਿਸ ਹੇਠ ਇਕਵਿਟੀ ਕਮੇਟੀ ਕੰਮ ਕਰੇਗੀ। ਇਹ ਕਮੇਟੀ 24 ਘੰਟਿਆਂ ਵਿੱਚ ਸ਼ਿਕਾਇਤ ’ਤੇ ਕਾਰਵਾਈ ਸ਼ੁਰੂ ਕਰੇਗੀ ਅਤੇ 15 ਦਿਨਾਂ ਵਿੱਚ ਸੰਸਥਾ ਮੁਖੀ ਨੂੰ ਰਿਪੋਰਟ ਦੇਵੇਗੀ। ਨਿਯਮਾਂ ਦੀ ਉਲੰਘਣਾ ਹੋਣ ’ਤੇ ਸੰਸਥਾ ਦੀ UGC ਮਾਨਤਾ ਰੱਦ ਕੀਤੀ ਜਾ ਸਕਦੀ ਹੈ।

ਵਿਰੋਧ ਦੀ ਸਭ ਤੋਂ ਵੱਡੀ ਵਜ੍ਹਾ ਨਿਯਮ 3(C) ਦੱਸੀ ਜਾ ਰਹੀ ਹੈ, ਜਿਸ ਵਿੱਚ SC, ST ਦੇ ਨਾਲ OBC ਨੂੰ ਵੀ ‘ਪੀੜਤ ਵਰਗ’ ਵਜੋਂ ਸ਼ਾਮਲ ਕੀਤਾ ਗਿਆ ਹੈ। ਸਵਰਣ ਵਰਗ ਦਾ ਦੋਸ਼ ਹੈ ਕਿ ਇਸ ਨਾਲ ਜਨਰਲ ਵਰਗ ਨੂੰ ਪਹਿਲਾਂ ਹੀ ਦੋਸ਼ੀ ਮੰਨ ਲਿਆ ਗਿਆ ਹੈ। ਇਸ ਨਿਯਮ ਦੀ ਸੰਵਿਧਾਨਕ ਵੈਧਤਾ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਵੀ ਦਿੱਤੀ ਗਈ ਹੈ।

ਇੱਕ ਹੋਰ ਵੱਡਾ ਇਤਰਾਜ਼ ਇਹ ਹੈ ਕਿ ਫਾਈਨਲ ਨਿਯਮਾਂ ਵਿੱਚ ਝੂਠੀ ਸ਼ਿਕਾਇਤ ਕਰਨ ’ਤੇ ਸਜ਼ਾ ਦਾ ਪ੍ਰਾਵਧਾਨ ਹਟਾ ਦਿੱਤਾ ਗਿਆ ਹੈ, ਜਦਕਿ ਡਰਾਫਟ ਵਿੱਚ ਜੁਰਮਾਨੇ ਦੀ ਗੱਲ ਸੀ। ਵਿਰੋਧੀਆਂ ਦਾ ਕਹਿਣਾ ਹੈ ਕਿ ਇਸ ਨਾਲ ਬੇਬੁਨਿਆਦ ਸ਼ਿਕਾਇਤਾਂ ਦਾ ਖ਼ਤਰਾ ਵਧੇਗਾ।

ਦੂਜੇ ਪਾਸੇ, UGC ਅਤੇ ਸਮਰਥਕ ਵਰਗਾਂ ਦਾ ਕਹਿਣਾ ਹੈ ਕਿ ਇਹ ਨਿਯਮ ਕੈਂਪਸਾਂ ਵਿੱਚ ਬਰਾਬਰੀ ਅਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਹਨ। BJP ਦੇ ਸਾਂਸਦ ਨਿਸ਼ਿਕਾਂਤ ਦੁਬੇ ਨੇ ਕਿਹਾ ਹੈ ਕਿ ਨਿਯਮਾਂ ਬਾਰੇ ਫੈਲੀ ਗਲਤਫ਼ਹਿਮੀਆਂ ਦੂਰ ਕੀਤੀਆਂ ਜਾਣਗੀਆਂ ਅਤੇ ਸੰਵਿਧਾਨ ਦੇ ਅਨੁਛੇਦ 14 ਤੇ 15 ਹੇਠ ਸਾਰੇ ਵਰਗ ਬਰਾਬਰ ਹਨ।

 

Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X