Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਪੀਐੱਸਪੀਸੀਐਲ ਰਾਏਕੋਟ ਸਬ-ਡਿਵੀਜ਼ਨ ’ਚ ਡਿਊਟੀ ਪ੍ਰਬੰਧਾਂ ’ਤੇ ਸਵਾਲ, ਖਪਤਕਾਰਾਂ ਵੱਲੋਂ ਸ਼ਿਕਾਇਤਾਂ

Updated on Tuesday, January 27, 2026 14:15 PM IST

ਰਾਏਕੋਟ (ਲੁਧਿਆਣਾ):ਪੱਤਰ ਪ੍ਰੇਰਕ
ਪੀਐੱਸਪੀਸੀਐਲ ਸਬ-ਡਿਵੀਜ਼ਨ ਰਾਏਕੋਟ ਵਿਖੇ ਟੈਲੀਪਰਫਾਰਮੈਂਸ ਕੰਪਨੀ ਦੇ ਅਧੀਨ ਤੈਨਾਤ ਇੱਕ ਕੰਪਿਊਟਰ ਓਪਰੇਟਰ ਦੀ ਡਿਊਟੀ ਕਾਰਗੁਜ਼ਾਰੀ ਨੂੰ ਲੈ ਕੇ ਖਪਤਕਾਰਾਂ ਵੱਲੋਂ ਗੰਭੀਰ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਖਪਤਕਾਰਾਂ ਦਾ ਕਹਿਣਾ ਹੈ ਕਿ ਸਬੰਧਤ ਕਰਮਚਾਰੀ ਹਫ਼ਤਿਆਂ ਤੱਕ ਬਿਨਾਂ ਕਿਸੇ ਲਿਖਤੀ ਛੁੱਟੀ ਅਰਜ਼ੀ ਦੇ ਡਿਊਟੀ ਤੋਂ ਗੈਰਹਾਜ਼ਰ ਰਹਿੰਦੀ ਹੈ ਅਤੇ ਆਪਣੀ ਮਰਜ਼ੀ ਅਨੁਸਾਰ ਦਫ਼ਤਰ ਆਉਂਦੀ-ਜਾਂਦੀ ਹੈ।
ਸ਼ਿਕਾਇਤਕਰਤਾਵਾਂ ਅਨੁਸਾਰ, ਦਫ਼ਤਰ ਵਿੱਚ ਹਾਜ਼ਰੀ ਦਰਜ ਕਰਵਾ ਕੇ ਵੀ ਕਈ ਵਾਰ ਉਹ ਡਿਊਟੀ ’ਤੇ ਮੌਜੂਦ ਨਹੀਂ ਹੁੰਦੀ, ਖ਼ਾਸ ਕਰਕੇ ਹਰ ਸ਼ਨੀਵਾਰ ਦੀ ਹਾਜ਼ਰੀ ਨੂੰ ਲੈ ਕੇ ਸਵਾਲ ਉਠਾਏ ਜਾ ਰਹੇ ਹਨ। ਖਪਤਕਾਰਾਂ ਦਾ ਦੋਸ਼ ਹੈ ਕਿ ਪੂਰੇ ਦਿਨ ਦੀ ਮਿਹਨਤ ਦੀ ਤਨਖ਼ਾਹ ਲਈ ਜਾਂਦੀ ਹੈ, ਪਰ ਸੇਵਾਵਾਂ ਉਸ ਪੱਧਰ ’ਤੇ ਉਪਲਬਧ ਨਹੀਂ ਹੁੰਦੀਆਂ।
ਖਪਤਕਾਰਾਂ ਨੇ ਇਹ ਵੀ ਦੱਸਿਆ ਕਿ ਕਰਮਚਾਰੀ ਅਕਸਰ ਸਵੇਰੇ ਕਰੀਬ 10 ਵਜੇ ਦਫ਼ਤਰ ਪਹੁੰਚਦੀ ਹੈ ਅਤੇ ਕਈ ਵਾਰ ਆਪਣੀ ਗੋਦ ਲਈ ਬੇਟੀ ਨੂੰ ਵੀ ਦਫ਼ਤਰ ਲੈ ਆਉਂਦੀ ਹੈ, ਜਿਸ ਕਾਰਨ ਦਫਤਰ ਦੇ ਕੰਮ ਪ੍ਰਭਾਵਿਤ ਹੁੰਦੇ ਹਨ। ਇਸ ਨਾਲ ਬਿੱਲਿੰਗ, ਸ਼ਿਕਾਇਤ ਨਿਵਾਰਨ ਅਤੇ ਹੋਰ ਜ਼ਰੂਰੀ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਖਪਤਕਾਰਾਂ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਮਿਤੀ 20 ਜਨਵਰੀ 2026 ਨੂੰ ਡਿਊਟੀ ਸਮੇਂ ਦੌਰਾਨ ਕਰਮਚਾਰੀ ਆਪਣੀ ਬੇਟੀ ਨੂੰ ਸਟ੍ਰੋਲਰ ਵਿੱਚ ਬਿਠਾ ਕੇ ਸੰਭਾਲ ਰਹੀ ਸੀ ਅਤੇ ਉਸ ਨਾਲ ਖੇਡਣ ਵਿੱਚ ਵਿਆਸਤ ਰਹੀ, ਜਦਕਿ ਦਫ਼ਤਰਕਾਰੀ ਕੰਮ ਪ੍ਰਭਾਵਿਤ ਹੋ ਰਿਹਾ ਸੀ। ਖਪਤਕਾਰਾਂ ਦਾ ਕਹਿਣਾ ਹੈ ਕਿ ਇਸ ਦੌਰਾਨ ਉਨ੍ਹਾਂ ਨਾਲ ਸਲੂਕ ਵੀ ਸੰਤੋਸ਼ਜਨਕ ਨਹੀਂ ਸੀ।
ਇਸ ਮਾਮਲੇ ਸਬੰਧੀ ਖਪਤਕਾਰਾਂ ਨੇ ਮੰਗ ਕੀਤੀ ਹੈ ਕਿ ਪੀਐੱਸਪੀਸੀਐਲ ਪ੍ਰਬੰਧਨ ਅਤੇ ਸੰਬੰਧਤ ਔਟਸੋਰਸਿੰਗ ਕੰਪਨੀ ਵੱਲੋਂ ਤੱਥਾਂ ਦੀ ਜਾਂਚ ਕਰਕੇ ਉਚਿਤ ਕਾਰਵਾਈ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਬਿਜਲੀ ਸੇਵਾਵਾਂ ਸਬੰਧੀ ਬਿਨਾਂ ਰੁਕਾਵਟ ਸਹੂਲਤ ਮਿਲ ਸਕੇ।
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X