Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਫਿਰੌਤੀ ਕੇਸ ‘ਚ ਗੋਲਡੀ ਬਰਾੜ ਦੇ ਪਰਿਵਾਰ ‘ਤੇ ਸਖ਼ਤ ਕਾਰਵਾਈ

Updated on Tuesday, January 27, 2026 15:34 PM IST

ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਉਸ ਦੇ ਮਾਤਾ-ਪਿਤਾ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਇਹ ਗ੍ਰਿਫ਼ਤਾਰੀ ਜਬਰਨ ਵਸੂਲੀ (ਫਿਰੌਤੀ) ਦੇ ਇੱਕ ਮਾਮਲੇ ਵਿੱਚ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ, ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਅਤੇ ਮਾਤਾ ਪ੍ਰੀਤਪਾਲ ਕੌਰ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਦੋਵੇਂ ਆਦੇਸ਼ ਨਗਰ, ਗਲੀ ਨੰਬਰ 1, ਸੈਕਟਰ ਨੰਬਰ 1, ਕੋਟਕਪੂਰਾ ਰੋਡ, ਸ਼੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਹਨ।

ਪੁਲਿਸ ਅਧਿਕਾਰੀਆਂ ਅਨੁਸਾਰ, ਇਹ ਗ੍ਰਿਫ਼ਤਾਰੀ 3 ਦਸੰਬਰ 2024 ਨੂੰ ਥਾਣਾ ਸਦਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਦਰਜ ਐਫਆਈਆਰ ਦੇ ਤਹਿਤ ਕੀਤੀ ਗਈ। ਮਾਮਲਾ ਭਾਰਤੀ ਨਿਆਏ ਸੰਹਿਤਾ (BNS) ਦੀ ਧਾਰਾ 308(4), 351(1) ਅਤੇ 351(3) ਅਧੀਨ ਦਰਜ ਹੈ।

ਸ਼ਿਕਾਇਤਕਰਤਾ, ਜੋ ਕਿ ਪਿਛਲੇ 33 ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਸੇਵਾ ਨਿਭਾ ਰਿਹਾ ਹੈ, ਨੇ ਦੱਸਿਆ ਕਿ 27 ਨਵੰਬਰ 2024 ਨੂੰ ਸਵੇਰੇ 10:30 ਤੋਂ 11:00 ਵਜੇ ਦਰਮਿਆਨ ਉਸਨੂੰ ਸਕੂਲ ਵਿੱਚ ਡਿਊਟੀ ਦੌਰਾਨ ਇੱਕ ਅੰਤਰਰਾਸ਼ਟਰੀ ਨੰਬਰ ਤੋਂ ਵਟਸਐਪ ਕਾਲ ਆਈ।

ਕਾਲ ਕਰਨ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਬੰਬੀਹਾ ਗਰੁੱਪ ਨਾਲ ਜੁੜਿਆ ਹੋਇਆ ਦੱਸਿਆ ਅਤੇ ਆਪਣੀ ਪਛਾਣ ਦੀ ਪੁਸ਼ਟੀ ਕਰਦੇ ਹੋਏ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਪੁਲਿਸ ਵੱਲੋਂ ਮਾਮਲੇ ਦੀ ਅੱਗੇ ਤਫ਼ਤੀਸ਼ ਜਾਰੀ ਹੈ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X