Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮੁਹਾਲੀ ਅਦਾਲਤ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇਲਾਕਾ ਸੀਲ

Updated on Wednesday, January 28, 2026 19:02 PM IST

ਮੁਹਾਲੀ ਅਦਾਲਤ ਦੇ ਬਾਹਰ ਬੁੱਧਵਾਰ ਨੂੰ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਅਦਾਲਤ ਵਿੱਚ ਤਰੀਕ ਭੁਗਤਣ ਲਈ ਆਇਆ ਹੋਇਆ ਸੀ ਕਿ ਇਸ ਦੌਰਾਨ ਅਣਪਛਾਤੇ ਬਦਮਾਸਾਂ ਵੱਲੋਂ ਉਸ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ। ਗੰਭੀਰ ਜ਼ਖ਼ਮੀ ਹਾਲਤ ਵਿੱਚ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵਿਭਾਗ ਵਿੱਚ ਹਲਚਲ ਮਚ ਗਈ। ਸੀਨੀਅਰ ਪੁਲਿਸ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗੁਰੀ ਵਾਸੀ ਪਿੰਡ ਰੁੜਕੀ ਪੁਖਤਾ ਵਜੋਂ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਗੁਰਵਿੰਦਰ ਸਿੰਘ ਮੁਹਾਲੀ ਅਦਾਲਤ ਵਿੱਚ ਐਨਡੀਪੀਐਸ ਦੇ ਇੱਕ ਮਾਮਲੇ ਸਬੰਧੀ ਤਰੀਕ ਭੁਗਤਣ ਲਈ ਆਇਆ ਸੀ। ਇਸ ਤੋਂ ਇਲਾਵਾ ਉਹ ਗੁਰਲਾਲ ਬਰਾੜ ਕਤਲ ਮਾਮਲੇ ਵਿੱਚ ਵੀ ਨਾਮਜ਼ਦ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਗੁਰਲਾਲ ਬਰਾੜ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸੰਗਠਨ (SOPU) ਦਾ ਸਾਬਕਾ ਪ੍ਰਧਾਨ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦਾ ਚਚੇਰਾ ਭਰਾ ਸੀ। ਉਸਦੀ 10 ਅਕਤੂਬਰ 2020 ਨੂੰ ਚੰਡੀਗੜ੍ਹ ਦੇ ਸਿਟੀ ਐਂਪੋਰੀਅਮ ਮਾਲ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਘਟਨਾ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ। ਫੋਰੈਂਸਿਕ ਟੀਮਾਂ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕੀਤੇ ਗਏ ਹਨ, ਜਦਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਤਲਾਸ਼ ਜਾਰੀ ਹੈ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X