Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਤਰਨਤਾਰਨ ਦੇ ਸਰਵਨੂਰ ਸਿੰਘ ਬਣੇ ਕੈਨੇਡਾ ਪੁਲਿਸ ‘ਚ ਕਾਂਸਟੇਬਲ

Updated on Wednesday, January 28, 2026 19:16 PM IST

ਤਰਨਤਾਰਨ ਨਾਲ ਸਬੰਧਤ ਨੌਜਵਾਨ ਸਰਵਨੂਰ ਸਿੰਘ ਨੇ ਕੈਨੇਡਾ ਦੀ ਰਜਾਈਨਾ ਪੁਲਿਸ ਵਿੱਚ ਕਾਂਸਟੇਬਲ ਵਜੋਂ ਭਰਤੀ ਹੋ ਕੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਸਾਲ 2018 ਵਿੱਚ ਸਟੱਡੀ ਵੀਜ਼ਾ ‘ਤੇ ਕੈਨੇਡਾ ਗਏ ਸਰਵਨੂਰ ਸਿੰਘ ਨੇ ਪੜ੍ਹਾਈ ਦੇ ਨਾਲ ਨਾਲ ਕੰਮ ਕਰਦਿਆਂ ਆਪਣਾ ਸੰਘਰਸ਼ ਜਾਰੀ ਰੱਖਿਆ।

ਪੜ੍ਹਾਈ ਪੂਰੀ ਕਰਨ ਮਗਰੋਂ ਉਸਨੇ ਵਰਕ ਪਰਮਿਟ ‘ਤੇ ਕੈਨੇਡਾ ਤੋਂ ਅਮਰੀਕਾ ਤੱਕ ਟਰੱਕ ਚਲਾਇਆ ਅਤੇ ਇਸ ਦੌਰਾਨ ਕਰੀਬ ਛੇ ਸਾਲ ਤੱਕ ਸਖ਼ਤ ਮਿਹਨਤ ਅਤੇ ਕਸਰਤ ਜਾਰੀ ਰੱਖੀ। 26 ਜਨਵਰੀ 2026 ਨੂੰ ਕਰੜੇ ਲਿਖਤੀ, ਸਰੀਰਕ ਅਤੇ ਇੰਟਰਵਿਊ ਇਮਤਿਹਾਨ ਪਾਸ ਕਰਕੇ ਉਹ ਰਜਾਈਨਾ ਪੁਲਿਸ ਦਾ ਹਿੱਸਾ ਬਣਿਆ।

ਰਜਾਈਨਾ ਪੁਲਿਸ ਚੀਫ਼ ਨੇ ਸਰਵਨੂਰ ਦੀ ਲਗਨ ਅਤੇ ਅਨੁਸ਼ਾਸਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਟਰੱਕਿੰਗ ਵਰਗੇ ਕਠਿਨ ਪੇਸ਼ੇ ਤੋਂ ਪੁਲਿਸ ਫੋਰਸ ਤੱਕ ਪਹੁੰਚਣਾ ਵਾਕਈ ਕਾਬਲੇ-ਤਾਰੀਫ਼ ਹੈ। ਸਰਵਨੂਰ ਸਿੰਘ ਇੱਕ ਪੁਲਿਸ ਪਰਿਵਾਰ ਨਾਲ ਸਬੰਧਤ ਹੈ ਅਤੇ ਉਸਦੀ ਇਸ ਉਪਲਬਧੀ ‘ਤੇ ਪਰਿਵਾਰ ਅਤੇ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X