Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਲੁਧਿਆਣਾ ਦਿਹਾਤੀ: ਪਿੰਡ ਰਤਨ ਦੇ ਸਰਪੰਚ ਤੇ ਪ੍ਰਸਿੱਧ ਵਕੀਲ ਮਨਪਿੰਦਰ ਸਿੰਘ ਨੇ ਕੀਤੀ ਆਤਮਹੱਤਿਆ

Updated on Wednesday, January 28, 2026 19:21 PM IST

ਲੁਧਿਆਣਾ: ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਥਾਣਾ ਜੋਧਾਂ ਦੇ ਪਿੰਡ ਰਤਨ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੇ ਸਰਪੰਚ ਅਤੇ ਪ੍ਰਸਿੱਧ ਵਕੀਲ ਮਨਪਿੰਦਰ ਸਿੰਘ ਨੇ ਆਪਣੇ ਘਰ ਦੇ ਚੁਬਾਰੇ ਵਿੱਚ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਇਸ ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ, ਜਦਕਿ ਵਕੀਲ ਭਾਈਚਾਰੇ ਵਿੱਚ ਵੀ ਡੂੰਘਾ ਦੁੱਖ ਵੇਖਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਮਨਪਿੰਦਰ ਸਿੰਘ ਕਾਫ਼ੀ ਸਮੇਂ ਤੋਂ ਮਾਨਸਿਕ ਤਣਾਅ ਨਾਲ ਜੂਝ ਰਹੇ ਸਨ। ਸੂਤਰਾਂ ਮੁਤਾਬਕ ਪਰਿਵਾਰਕ ਅਣਬਣ ਅਤੇ ਘਰੇਲੂ ਵਿਵਾਦ ਉਨ੍ਹਾਂ ਦੀ ਪ੍ਰੇਸ਼ਾਨੀ ਦਾ ਮੁੱਖ ਕਾਰਨ ਦੱਸੇ ਜਾ ਰਹੇ ਹਨ। ਬੀਤੀ ਰਾਤ ਉਨ੍ਹਾਂ ਨੇ ਕੱਪੜੇ ਨਾਲ ਫਾਹਾ ਲਿਆ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਤੁਰੰਤ ਲੁਧਿਆਣਾ ਦੇ ਡੀਐਮਸੀ ਹਸਪਤਾਲ ਲੈ ਗਏ, ਪਰ ਰਸਤੇ ਵਿੱਚ ਹੀ ਉਨ੍ਹਾਂ ਦੀ ਮੌਤ ਹੋ ਗਈ। ਹਸਪਤਾਲ ਪਹੁੰਚਣ ‘ਤੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਮਗਰੋਂ ਅੱਜ ਸ਼ਾਮ 5:30 ਵਜੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਹ ਘਟਨਾ ਮਾਨਸਿਕ ਸਿਹਤ ਅਤੇ ਪਰਿਵਾਰਕ ਰਿਸ਼ਤਿਆਂ ਬਾਰੇ ਸਮਾਜ ਲਈ ਗੰਭੀਰ ਸਵਾਲ ਛੱਡ ਗਈ ਹੈ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X