Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

World

ਨਿੱਕੀ ਮਿਨਾਜ਼ ਨੇ ਟਰੰਪ ਨਾਲ ਸਾਂਝ ਪਾਈ, ਆਪਣੇ ਆਪ ਨੂੰ ‘ਨੰਬਰ 1 ਫੈਨ’ ਦੱਸਿਆ

Updated on Thursday, January 29, 2026 15:41 PM IST

ਦੁਨੀਆ ਦੀ ਪ੍ਰਸਿੱਧ ਹਿਪ-ਹੌਪ ਗਾਇਕਾ ਨਿੱਕੀ ਮਿਨਾਜ਼ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਟ੍ਰੇਜ਼ਰੀ ਡਿਪਾਰਟਮੈਂਟ ਦੇ ਇਕ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਟਰੰਪ ਨੂੰ ਆਪਣਾ “ਨੰਬਰ 1 ਫੈਨ” ਕਹਿੰਦੇ ਹੋਏ ਖੁੱਲ੍ਹ ਕੇ ਸਮਰਥਨ ਜਤਾਇਆ। ਮਿਨਾਜ਼ ‘ਟਰੰਪ ਅਕਾਊਂਟਸ’ ਯੋਜਨਾ ਦੇ ਲਾਂਚ ਸਮਾਗਮ ਵਿੱਚ ਸ਼ਾਮਲ ਹੋਈ, ਜੋ ਨਵਜਨਮੇ ਬੱਚਿਆਂ ਲਈ ਸਰਕਾਰ-ਸਹਾਇਕ ਨਿਵੇਸ਼ ਯੋਜਨਾ ਹੈ।

ਸਫੈਦ ਫਰ ਵਾਲਾ ਕੋਟ ਪਹਿਨੀ ਮਿਨਾਜ਼ ਨੇ ਐਲਾਨ ਕੀਤਾ ਕਿ ਉਹ ਇਸ ਯੋਜਨਾ ਲਈ 1.5 ਤੋਂ 3 ਲੱਖ ਡਾਲਰ ਤੱਕ ਦਾ ਯੋਗਦਾਨ ਦੇਵੇਗੀ। ਆਪਣੇ ਭਾਸ਼ਣ ਵਿੱਚ ਉਸਨੇ ਕਿਹਾ ਕਿ ਲੋਕਾਂ ਦੀ ਨਫ਼ਰਤ ਜਾਂ ਆਲੋਚਨਾ ਉਸ ‘ਤੇ ਕੋਈ ਅਸਰ ਨਹੀਂ ਕਰਦੀ, ਸਗੋਂ ਇਹ ਉਸਨੂੰ ਟਰੰਪ ਦਾ ਹੋਰ ਵਧੇਰੇ ਸਮਰਥਨ ਕਰਨ ਲਈ ਪ੍ਰੇਰਿਤ ਕਰਦੀ ਹੈ। ਉਸਨੇ ਇਹ ਵੀ ਕਿਹਾ ਕਿ ਟਰੰਪ ਖ਼ਿਲਾਫ਼ ਚੱਲ ਰਹੀਆਂ ਬਦਨਾਮੀ ਮੁਹਿੰਮਾਂ ਕਾਮਯਾਬ ਨਹੀਂ ਹੋਣਗੀਆਂ ਅਤੇ “ਰੱਬ ਉਸਦੀ ਰੱਖਿਆ ਕਰ ਰਿਹਾ ਹੈ।”

ਇਸ ਮੌਕੇ ‘ਤੇ ਰਾਸ਼ਟਰਪਤੀ ਟਰੰਪ ਨੇ ਨਿੱਕੀ ਮਿਨਾਜ਼ ਦੀ ਖੁੱਲ੍ਹ ਕੇ ਤਾਰੀਫ਼ ਕਰਦਿਆਂ ਉਸਨੂੰ “ਇਤਿਹਾਸ ਦੀ ਸਭ ਤੋਂ ਵਧੀਆ ਮਹਿਲਾ ਰੈਪਰ” ਕਿਹਾ ਅਤੇ ਮਜ਼ਾਕ ਵਿੱਚ ਆਪਣੇ ਨੱਖ ਵਧਾਉਣ ਦੀ ਗੱਲ ਵੀ ਕੀਤੀ।

ਸਮਾਗਮ ਤੋਂ ਬਾਅਦ ਮਿਨਾਜ਼ ਨੇ ਸੋਸ਼ਲ ਮੀਡੀਆ ‘ਤੇ ‘ਟਰੰਪ ਗੋਲਡ ਕਾਰਡ’ ਦੀ ਤਸਵੀਰ ਵੀ ਸਾਂਝੀ ਕੀਤੀ, ਜੋ ਵੱਡੇ ਨਿਵੇਸ਼ ਦੇ ਬਦਲੇ ਤੇਜ਼ੀ ਨਾਲ ਅਮਰੀਕੀ ਨਿਵਾਸ ਜਾਂ ਨਾਗਰਿਕਤਾ ਦਾ ਰਾਹ ਖੋਲ੍ਹਦਾ ਹੈ।

ਟਰੰਪ ਲਈ ਮਿਨਾਜ਼ ਦਾ ਖੁੱਲ੍ਹਾ ਸਮਰਥਨ ਉਸਦੇ ਪ੍ਰਸ਼ੰਸਕਾਂ ਵਿੱਚ ਵੰਡ ਦਾ ਕਾਰਨ ਬਣਿਆ ਹੈ। ਹਾਲੀਆ ਮਹੀਨਿਆਂ ਵਿੱਚ ਉਹ ਖੁੱਲ੍ਹ ਕੇ ਰਿਪਬਲਿਕਨ ਵਿਚਾਰਧਾਰਾ ਅਤੇ MAGA ਸਮਰਥਕਾਂ ਦੀ ਹਿਮਾਇਤ ਕਰਦੀ ਨਜ਼ਰ ਆ ਰਹੀ ਹੈ।

ਟਰੰਪ ਅਕਾਊਂਟ ਕੀ ਹਨ?
ਟਰੰਪ ਅਕਾਊਂਟ ਇੱਕ ਨਵੀਂ ਬਚਤ ਯੋਜਨਾ ਹੈ, ਜਿਸ ਤਹਿਤ ਟਰੰਪ ਸਰਕਾਰ ਦੌਰਾਨ ਜਨਮੇ ਹਰ ਬੱਚੇ ਲਈ 1,000 ਡਾਲਰ ਦਾ ਨਿਵੇਸ਼ ਸਟਾਕ ਮਾਰਕੀਟ ਵਿੱਚ ਕੀਤਾ ਜਾਵੇਗਾ, ਜੋ ਬੱਚੇ ਦੇ 18 ਸਾਲ ਦੀ ਉਮਰ ‘ਚ ਵਰਤਿਆ ਜਾ ਸਕੇਗਾ।

 

Have something to say? Post your comment
ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

: ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

: ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

: ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

: ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

: ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

: ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

: ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

: ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

: ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

: ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

X