Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਗਰਭਵਤੀ ਦਿੱਲੀ ਪੁਲਿਸ SWAT ਕਮਾਂਡੋ ਦੀ ਹੱਤਿਆ, ਪਤੀ ਗ੍ਰਿਫ਼ਤਾਰ

Updated on Thursday, January 29, 2026 15:46 PM IST

ਦਿੱਲੀ ਪੁਲਿਸ ਦੀ 27 ਸਾਲਾ SWAT ਕਮਾਂਡੋ ਕਾਜਲ ਚੌਧਰੀ, ਜੋ ਚਾਰ ਮਹੀਨੇ ਦੀ ਗਰਭਵਤੀ ਸੀ, ਦੀ ਉਸਦੇ ਪਤੀ ਅੰਕੁਰ ਵੱਲੋਂ ਕੀਤੇ ਗਏ ਬੇਰਹਿਮ ਹਮਲੇ ਤੋਂ ਬਾਅਦ ਮੌਤ ਹੋ ਗਈ। ਦੋਸ਼ ਹੈ ਕਿ ਅੰਕੁਰ, ਜੋ ਰੱਖਿਆ ਮੰਤਰਾਲੇ ਵਿੱਚ ਕਲਰਕ ਹੈ, ਨੇ ਘਰੇਲੂ ਝਗੜੇ ਦੌਰਾਨ ਕਾਜਲ ਦੇ ਸਿਰ ‘ਤੇ ਭਾਰੀ ਡੰਬਲ ਨਾਲ ਵਾਰ ਕੀਤਾ।

ਘਟਨਾ 22 ਜਨਵਰੀ ਦੀ ਹੈ। ਗੰਭੀਰ ਸਿਰ ਦੀ ਚੋਟ ਨਾਲ ਕਾਜਲ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਮੰਗਲਵਾਰ ਨੂੰ ਉਸਦੀ ਮੌਤ ਹੋ ਗਈ। ਕਾਜਲ ਦੇ ਭਰਾ ਨਿਖਿਲ, ਜੋ ਪਾਰਲੀਮੈਂਟ ਸਟ੍ਰੀਟ ਥਾਣੇ ਵਿੱਚ ਕਾਂਸਟੇਬਲ ਹੈ, ਨੇ ਦੱਸਿਆ ਕਿ ਹਮਲੇ ਸਮੇਂ ਉਸਦੀ ਭੈਣ ਫੋਨ ‘ਤੇ ਸੀ ਅਤੇ ਅੰਕੁਰ ਨੇ ਉਸਦੇ ਸਾਹਮਣੇ ਹੀ ਮਾਰਪਿੱਟ ਸ਼ੁਰੂ ਕਰ ਦਿੱਤੀ। ਕੁਝ ਮਿੰਟ ਬਾਅਦ ਅੰਕੁਰ ਨੇ ਖੁਦ ਫੋਨ ਕਰਕੇ ਹਮਲੇ ਦੀ ਜਾਣਕਾਰੀ ਦਿੱਤੀ।

ਨਿਖਿਲ ਨੇ ਇਹ ਵੀ ਦੋਸ਼ ਲਗਾਇਆ ਕਿ ਸੱਸ ਅਤੇ ਦੋ ਨਣਦਾਂ ਵੱਲੋਂ ਕਾਜਲ ਨੂੰ ਲਗਾਤਾਰ ਦਹੇਜ ਲਈ ਤੰਗ ਕੀਤਾ ਜਾਂਦਾ ਸੀ ਅਤੇ ਅੰਕੁਰ ਨੇ ਕਾਜਲ ਦੇ ਮਾਪਿਆਂ ਤੋਂ ਪੈਸੇ ਵੀ ਲਏ ਸਨ।

ਪੁਲਿਸ ਨੇ ਅੰਕੁਰ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਕਾਜਲ 2022 ਵਿੱਚ ਦਿੱਲੀ ਪੁਲਿਸ ਵਿੱਚ ਭਰਤੀ ਹੋਈ ਸੀ ਅਤੇ SWAT ਟੀਮ ਵਿੱਚ ਤਾਇਨਾਤ ਸੀ। ਉਸਦੀ ਸ਼ਾਦੀ 2023 ਵਿੱਚ ਹੋਈ ਸੀ ਅਤੇ ਦੰਪਤੀ ਦਾ ਇੱਕ ਸਵਾ ਸਾਲ ਦਾ ਪੁੱਤਰ ਵੀ ਹੈ।

 
 
 
Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X