Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਉਮਰ ਸੀਮਾ ਤੋਂ ਪਰੇ ਬੇਔਲਾਦ ਜੋੜੇ ਨੂੰ ਹਾਈਕੋਰਟ ਦੀ ਵੱਡੀ ਰਾਹਤ, IVF ਰਾਹੀਂ ਔਲਾਦ ਦੀ ਇਜਾਜ਼ਤ

Updated on Saturday, January 31, 2026 16:53 PM IST

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਤੈਅ ਉਮਰ ਸੀਮਾ ਪਾਰ ਕਰ ਚੁੱਕੇ ਇੱਕ ਬੇਔਲਾਦ ਜੋੜੇ ਨੂੰ ਵੱਡੀ ਰਾਹਤ ਦਿੰਦਿਆਂ ਆਈਵੀਐਫ (IVF) ਤਕਨੀਕ ਰਾਹੀਂ ਔਲਾਦ ਪੈਦਾ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਜੋੜਾ ਆਪਣੇ ਇਕਲੌਤੇ ਪੁੱਤਰ ਦੀ 2024 ਵਿੱਚ ਮੌਤ ਮਗਰੋਂ ਆਈਵੀਐਫ ਰਾਹੀਂ ਸੰਤਾਨ ਦੀ ਇਜਾਜ਼ਤ ਲਈ ਅਦਾਲਤ ਦਾ ਦਰਵਾਜ਼ਾ ਖੜਕਿਆ ਸੀ।

ਪਹਿਲਾਂ ਮੈਡੀਕਲ ਬੋਰਡ ਨੇ ਸਹਾਇਕ ਪ੍ਰਜਨਨ ਤਕਨਾਲੋਜੀ (ART) ਰੈਗੂਲੇਸ਼ਨ ਐਕਟ 2021 ਦਾ ਹਵਾਲਾ ਦਿੰਦਿਆਂ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਕਿਉਂਕਿ ਪਤੀ ਦੀ ਉਮਰ 55 ਸਾਲ ਤੋਂ ਵੱਧ ਸੀ ਅਤੇ 47 ਸਾਲ ਦੀ ਪਤਨੀ ਮੀਨੋਪੌਜ਼ ਅਵਸਥਾ ਵਿੱਚ ਸੀ।

ਹਾਈਕੋਰਟ ਨੇ ਸਾਰੇ ਤੱਥਾਂ ਤੇ ਦਲੀਲਾਂ ’ਤੇ ਵਿਚਾਰ ਕਰਨ ਮਗਰੋਂ ਬੋਰਡ ਦੇ ਹੁਕਮ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਜਦੋਂ ਪਤੀ-ਪਤਨੀ ਡਾਕਟਰੀ ਤੌਰ ’ਤੇ ਤੰਦਰੁਸਤ ਹਨ ਅਤੇ ਆਈਵੀਐਫ ਰਾਹੀਂ ਬੱਚਾ ਪੈਦਾ ਕਰਨ ਦੇ ਸਮਰੱਥ ਹਨ, ਤਾਂ ਕੇਵਲ ਉਮਰ ਦੇ ਆਧਾਰ ’ਤੇ ਉਨ੍ਹਾਂ ਨੂੰ ਇਸ ਹੱਕ ਤੋਂ ਵੰਜਿਤ ਨਹੀਂ ਕੀਤਾ ਜਾ ਸਕਦਾ। ਇਸ ਨਾਲ ਜੋੜੇ ਨੂੰ ਆਈਵੀਐਫ ਰਾਹੀਂ ਸੰਤਾਨ ਪ੍ਰਾਪਤੀ ਦੀ ਮਨਜ਼ੂਰੀ ਮਿਲ ਗਈ ਹੈ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X