Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਹੁਸ਼ਿਆਰਪੁਰ: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਆਮਦਨ ਕਰ ਵਿਭਾਗ ਦਾ ਛਾਪਾ ਤੀਜੇ ਦਿਨ ਖਤਮ

Updated on Saturday, January 31, 2026 17:14 PM IST

ਹੁਸ਼ਿਆਰਪੁਰ:ਹੁਸ਼ਿਆਰਪੁਰ ਦੇ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਜੋਧਮਲ ਰੋਡ ਸਥਿਤ ਘਰ ‘ਤੇ ਆਮਦਨ ਕਰ ਵਿਭਾਗ ਵੱਲੋਂ ਮਾਰੀ ਗਈ ਛਾਪੇਮਾਰੀ ਤੀਜੇ ਦਿਨ ਸਵੇਰੇ ਕਰੀਬ 12:15 ਵਜੇ ਸਮਾਪਤ ਹੋ ਗਈ। ਇਹ ਕਾਰਵਾਈ 28 ਜਨਵਰੀ ਨੂੰ ਸਵੇਰੇ 6:30 ਵਜੇ ਸ਼ੁਰੂ ਹੋਈ ਸੀ, ਜੋ ਲਗਾਤਾਰ ਤਿੰਨ ਦਿਨਾਂ ਤੱਕ ਚੱਲਦੀ ਰਹੀ।

ਮਿਲੀ ਜਾਣਕਾਰੀ ਮੁਤਾਬਕ, ਛਾਪੇ ਦੌਰਾਨ ਆਮਦਨ ਕਰ ਵਿਭਾਗ ਦੀ ਟੀਮ ਦਸਤਾਵੇਜ਼ਾਂ ਦੀ ਗਹਿਰੀ ਜਾਂਚ ਅਤੇ ਪੁੱਛਗਿੱਛ ਵਿੱਚ ਲੱਗੀ ਰਹੀ। ਇਸ ਅਰਸੇ ਦੌਰਾਨ ਕਿਸੇ ਵੀ ਵਿਅਕਤੀ ਨੂੰ ਰਿਹਾਇਸ਼ ਅੰਦਰ ਦਾਖਲ ਹੋਣ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਸੂਤਰਾਂ ਅਨੁਸਾਰ, ਟੀਮ ਵੱਲੋਂ ਸੁੰਦਰ ਸ਼ਾਮ ਅਰੋੜਾ ਤੋਂ ਚੰਡੀਗੜ੍ਹ ਅਤੇ ਮੋਹਾਲੀ ਨਾਲ ਜੁੜੀ ਇੱਕ ਕੰਪਨੀ ਅਤੇ ਵੱਖ-ਵੱਖ ਜਾਇਦਾਦਾਂ ਸਬੰਧੀ ਪੁੱਛਗਿੱਛ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਕੰਪਨੀ ਨਾਲ ਸਬੰਧਤ ਦਫਤਰਾਂ ਅਤੇ ਇਸ ਨਾਲ ਜੁੜੇ ਕੁਝ ਵਿਅਕਤੀਆਂ ਦੇ ਘਰਾਂ ‘ਤੇ ਪਹਿਲਾਂ ਵੀ ਆਮਦਨ ਕਰ ਵਿਭਾਗ ਵੱਲੋਂ ਛਾਪੇ ਮਾਰੇ ਜਾ ਚੁੱਕੇ ਹਨ।

ਲਗਭਗ 62 ਘੰਟਿਆਂ ਤੱਕ ਚੱਲੀ ਇਸ ਕਾਰਵਾਈ ਦੌਰਾਨ ਜਾਂਚ ਟੀਮ ਨੇ ਸਾਬਕਾ ਮੰਤਰੀ ਨਾਲ ਲੰਮੀ ਪੁੱਛਗਿੱਛ ਕਰਦੇ ਹੋਏ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰਪੂਰਵਕ ਜਾਣਕਾਰੀ ਇਕੱਠੀ ਕੀਤੀ।

ਰਾਤ ਕਰੀਬ 12:15 ਵਜੇ ਚਾਰ ਵਾਹਨ ਅਰੋੜਾ ਦੀ ਰਿਹਾਇਸ਼ ‘ਤੇ ਪਹੁੰਚੇ, ਜਿਸ ਤੋਂ ਬਾਅਦ ਆਮਦਨ ਕਰ ਵਿਭਾਗ ਅਤੇ ਹੋਰ ਜਾਂਚ ਏਜੰਸੀਆਂ ਦੇ ਅਧਿਕਾਰੀ ਘਰ ਤੋਂ ਰਵਾਨਾ ਹੋ ਗਏ। ਜਾਣਕਾਰੀ ਅਨੁਸਾਰ, ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਇਸ ਸਮੇਂ ਆਪਣੀ ਰਿਹਾਇਸ਼ ‘ਤੇ ਹੀ ਮੌਜੂਦ ਹਨ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X