Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਗੁਰਦਾਸਪੁਰ ਮੈਰੀਟੋਰੀਅਸ ਸਕੂਲ ਦੇ 10 ਵਿਦਿਆਰਥੀਆਂ ਦੀ ਸਿਹਤ ਅਚਾਨਕ ਵਿਗੜੀ, ਹਸਪਤਾਲ ਦਾਖਲ

Updated on Monday, February 02, 2026 18:46 PM IST

ਗੁਰਦਾਸਪੁਰ ਦੇ ਮੈਰੀਟੋਰੀਅਸ ਸਕੂਲ ਵਿੱਚ ਪੜ੍ਹਦੇ ਕਰੀਬ 8 ਤੋਂ 10 ਵਿਦਿਆਰਥੀਆਂ ਦੀ ਅਚਾਨਕ ਸਿਹਤ ਖਰਾਬ ਹੋ ਗਈ। ਬੱਚਿਆਂ ਨੂੰ ਢਿੱਡ ਦਰਦ ਅਤੇ ਉਲਟੀਆਂ ਆਉਣ ਤੋਂ ਬਾਅਦ ਤੁਰੰਤ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਡਾਕਟਰਾਂ ਮੁਤਾਬਕ ਬੱਚਿਆਂ ਨੇ ਦੱਸਿਆ ਕਿ ਰਾਤ ਦਾ ਖਾਣਾ ਖਾਣ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਵਿਗੜੀ, ਹਾਲਾਂਕਿ ਫੂਡ ਪੋਇਜ਼ਨਿੰਗ ਦੀ ਪੁਸ਼ਟੀ ਨਹੀਂ ਹੋਈ।

ਉੱਧਰ ਬੱਚਿਆਂ ਦੇ ਮਾਤਾ-ਪਿਤਾ ਨੇ ਸਕੂਲ ਪ੍ਰਬੰਧਨ ’ਤੇ ਘਟੀਆ ਖਾਣਾ ਦੇਣ ਦੇ ਦੋਸ਼ ਲਗਾਏ ਹਨ ਅਤੇ ਕਿਹਾ ਕਿ ਇਸ ਬਾਰੇ ਪਹਿਲਾਂ ਵੀ ਸ਼ਿਕਾਇਤਾਂ ਕੀਤੀਆਂ ਗਈਆਂ ਸਨ। ਬੱਚਿਆਂ ਮੁਤਾਬਕ ਕਰੀਬ ਰਾਤ 8:30 ਵਜੇ ਸਿਹਤ ਇੱਕਦਮ ਖਰਾਬ ਹੋਈ।

ਸਕੂਲ ਦੇ ਪ੍ਰਿੰਸੀਪਲ ਨੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਸਕੂਲ ਵਿੱਚ ਸਾਫ਼-ਸੁਥਰਾ ਖਾਣਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਉਹ ਹਸਪਤਾਲ ਪਹੁੰਚੇ, ਜਿੱਥੇ ਬੱਚਿਆਂ ਦੀ ਹਾਲਤ ਕਾਫੀ ਗੰਭੀਰ ਸੀ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X