Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਰਿਕਾਰਡ ਉਚਾਈ ਤੋਂ ਬਾਅਦ ਸੋਨਾ-ਚਾਂਦੀ ਧੜਾਮ, ਤੀਜੇ ਦਿਨ ਵੀ ਵੱਡੀ ਗਿਰਾਵਟ

Updated on Monday, February 02, 2026 19:14 PM IST

ਰਿਕਾਰਡ ਪੱਧਰ ਛੂਹਣ ਤੋਂ ਬਾਅਦ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਤੀਜੇ ਦਿਨ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਨੂੰ ਚਾਂਦੀ ਦੀ ਕੀਮਤ ਵਿੱਚ ਪ੍ਰਤੀ ਕਿਲੋਗ੍ਰਾਮ 30 ਹਜ਼ਾਰ ਰੁਪਏ ਤੋਂ ਵੱਧ ਦੀ ਕਮੀ ਆਈ, ਜਦਕਿ 10 ਗ੍ਰਾਮ ਸੋਨੇ ਦੀ ਕੀਮਤ ਲਗਭਗ 9 ਹਜ਼ਾਰ ਰੁਪਏ ਘਟ ਗਈ।

2 ਫਰਵਰੀ ਨੂੰ MCX ’ਤੇ ਚਾਂਦੀ ਆਪਣੇ ਰਿਕਾਰਡ ਉੱਚ ਪੱਧਰ ₹1.79 ਲੱਖ ਤੋਂ ਡਿੱਗ ਕੇ ₹2,33,774 ਪ੍ਰਤੀ ਕਿਲੋਗ੍ਰਾਮ ’ਤੇ ਆ ਗਈ, ਜਦਕਿ ਸੋਨਾ ₹1.47 ਲੱਖ ਤੋਂ ਘਟ ਕੇ ₹1,38,888 ਪ੍ਰਤੀ 10 ਗ੍ਰਾਮ ’ਤੇ ਪਹੁੰਚ ਗਿਆ। ਸੋਨੇ ਵਿੱਚ ਅੱਜ ਲਗਭਗ 6 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਕੀਮਤਾਂ ਡਿੱਗਣ ਦੇ ਮੁੱਖ 3 ਕਾਰਨ:

  1. ਅਮਰੀਕਾ ਵਿੱਚ ਫੈੱਡ ਚੇਅਰਮੈਨ ਵਜੋਂ ਕੇਵਿਨ ਵਾਰਸ਼ ਦੀ ਸੰਭਾਵਿਤ ਨਿਯੁਕਤੀ ਨਾਲ ਵਿਆਜ ਦਰਾਂ ਸਖ਼ਤ ਹੋਣ ਦੀ ਚਿੰਤਾ, ਜਿਸ ਨਾਲ ਡਾਲਰ ਮਜ਼ਬੂਤ ਹੋਇਆ।

  2. ਭਾਰਤੀ ਬਜਟ ਵਿੱਚ ਸੋਨੇ-ਚਾਂਦੀ ’ਤੇ ਆਯਾਤ ਡਿਊਟੀ ਵਿੱਚ ਕੋਈ ਬਦਲਾਅ ਨਾ ਹੋਣਾ, ਜਿਸ ਕਾਰਨ ਬਾਜ਼ਾਰ ਨਿਰਾਸ਼ ਹੋਇਆ।

  3. ਕੀਮਤਾਂ ਬਹੁਤ ਵੱਧ ਜਾਣ ਕਾਰਨ ਵੱਡੇ ਨਿਵੇਸ਼ਕਾਂ ਵੱਲੋਂ ਮੂਨਾਫ਼ਾ ਵਸੂਲੀ।

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਡਾਲਰ ਦੀ ਮਜ਼ਬੂਤੀ ਅਤੇ ਅਮਰੀਕੀ ਖਜ਼ਾਨਾ ਉਪਜ ਵਿੱਚ ਵਾਧੇ ਨੇ ਵੀ ਸੋਨੇ ਦੀ ਮੰਗ ਨੂੰ ਝਟਕਾ ਦਿੱਤਾ ਹੈ, ਜਿਸਦਾ ਸਿੱਧਾ ਅਸਰ ਭਾਰਤੀ ਬਾਜ਼ਾਰ ਅਤੇ ਸੋਨੇ ਦੇ ETF ’ਤੇ ਪਿਆ ਹੈ।

 

Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X