Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਨਾਭਾ ਜੇਲ੍ਹ ਤੋਂ ਰਿਹਾਅ ਹੋਏ ਬਿਕਰਮ ਸਿੰਘ ਮਜੀਠੀਆ, ਪਟਿਆਲਾ ਪਹੁੰਚ ਕੇ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਟੇਕੇ ਮੱਥਾ

Updated on Tuesday, February 03, 2026 16:45 PM IST

ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਨਾਭਾ ਜੇਲ੍ਹ ਤੋਂ ਰਿਹਾਅ ਹੋ ਗਏ। ਸੁਪਰੀਮ ਕੋਰਟ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਮੁਹਾਲੀ ਅਦਾਲਤ ਨੇ 2 ਲੱਖ ਰੁਪਏ ਦੇ ਮੁਚਲਕੇ ‘ਤੇ ਉਨ੍ਹਾਂ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ।

ਜੇਲ੍ਹ ਤੋਂ ਬਾਹਰ ਆਉਂਦੇ ਹੀ ਅਕਾਲੀ ਵਰਕਰਾਂ ਅਤੇ ਸੀਨੀਅਰ ਆਗੂਆਂ ਵੱਲੋਂ ਨਾਅਰੇਬਾਜ਼ੀ, ਢੋਲ-ਨਗਾਰੇ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਇਸ ਦੌਰਾਨ ਮਜੀਠੀਆ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ,
“ਨਾ ਮਜੀਠੀਆ ਰੁਕੇਗਾ, ਨਾ ਝੁਕੇਗਾ… ਟਾਈਗਰ ਅਭੀ ਜਿੰਦਾ ਹੈ।”

ਉਨ੍ਹਾਂ ਕਿਹਾ ਕਿ ਮੁਸ਼ਕਲ ਵੇਲੇ ਵਾਹਿਗੁਰੂ ਨੇ ਉਨ੍ਹਾਂ ਨੂੰ ਬਲ ਦਿੱਤਾ। ਰਿਹਾਈ ਤੋਂ ਬਾਅਦ ਮਜੀਠੀਆ ਪਟਿਆਲਾ ਪਹੁੰਚੇ ਅਤੇ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਮੱਥਾ ਟੇਕ ਕੇ ਸ਼ੁਕਰਾਨਾ ਕੀਤਾ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X