Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮਲੋਟ ਨੇੜੇ ਪਿੰਡ ਆਲਮ ਵਾਲਾ ਦੀ ਅਨਾਜ ਮੰਡੀ ‘ਚ 18 ਸਾਲਾ ਨੌਜਵਾਨ ਦੀ ਲਟਕਦੀ ਲਾਸ਼ ਮਿਲੀ, ਪਰਿਵਾਰ ਵੱਲੋਂ ਕਤਲ ਦਾ ਸ਼ੱਕ

Updated on Tuesday, February 03, 2026 16:53 PM IST

ਮਲੋਟ ਦੇ ਨਜ਼ਦੀਕ ਪਿੰਡ ਆਲਮ ਵਾਲਾ ਦੀ ਅਨਾਜ ਮੰਡੀ ਵਿੱਚ ਅੱਜ ਸਵੇਰੇ ਇੱਕ 18 ਸਾਲਾ ਨੌਜਵਾਨ ਦੀ ਲਟਕਦੀ ਲਾਸ਼ ਭੇਦਭਰੇ ਹਾਲਾਤਾਂ ਵਿੱਚ ਮਿਲੀ ਹੈ। ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ, ਜੋ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਸੀ।

ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਕਬਰਵਾਲਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਨੂੰ ਕਤਲ ਕਰਾਰ ਦਿੰਦਿਆਂ ਗੰਭੀਰ ਦੋਸ਼ ਲਗਾਏ ਹਨ।

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਤਿੰਨ ਦਿਨਾਂ ਤੋਂ ਗਾਇਬ ਸੀ ਅਤੇ ਇਸ ਸਬੰਧੀ ਪੁਲਿਸ ਨੂੰ ਸੂਚਨਾ ਵੀ ਦਿੱਤੀ ਗਈ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਆਪਣੇ ਪਿੰਡ ਦੇ ਇੱਕ ਨੌਜਵਾਨ ਨਾਲ ਗਿਆ ਸੀ, ਜੋ ਨਸ਼ੇ ਦਾ ਆਦੀ ਦੱਸਿਆ ਜਾ ਰਿਹਾ ਹੈ। ਅੱਜ ਸਵੇਰੇ ਅਨਾਜ ਮੰਡੀ ਵਿੱਚ ਪੁੱਤਰ ਦੀ ਲਾਸ਼ ਲਟਕਦੀ ਮਿਲਣ ਨਾਲ ਪਰਿਵਾਰ ਨੂੰ ਭਾਰੀ ਸਦਮਾ ਪਹੁੰਚਿਆ ਹੈ।

ਦੂਜੇ ਪਾਸੇ, ਥਾਣਾ ਕਬਰਵਾਲਾ ਦੇ ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਨੂੰ ਸਵੇਰੇ ਇੱਕ ਨੌਜਵਾਨ ਦੀ ਲਾਸ਼ ਲਟਕਣ ਦੀ ਸੂਚਨਾ ਮਿਲੀ ਸੀ ਅਤੇ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨ ਸਪਸ਼ਟ ਹੋ ਸਕਣਗੇ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X