Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਲਈ 12 ਫਰਵਰੀ ਦੀ ਹੜਤਾਲ, ਜਲੰਧਰ ਵਿੱਚ ਵੱਡੀ ਕਨਵੈਨਸ਼ਨ

Updated on Tuesday, February 03, 2026 17:33 PM IST

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 12 ਫਰਵਰੀ ਦੀ ਅੰਤਰਰਾਸ਼ਟਰੀ ਹੜਤਾਲ ਸਫਲ ਬਣਾਉਣ ਲਈ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਗਈ। ਕਨਵੈਨਸ਼ਨ ਦੀ ਅਗਵਾਈ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕੀਤੀ।

ਕਨਵੈਨਸ਼ਨ ਵਿੱਚ ਕਈ ਜ਼ਿਲ੍ਹਿਆਂ ਤੋਂ ਆਂਗਣਵਾੜੀ ਅਹੁਦੇਦਾਰ ਸ਼ਾਮਲ ਹੋਏ ਅਤੇ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਤੇ ਬਜਟ ਖ਼ਿਲਾਫ਼ ਰੋਸ ਜਤਾਇਆ। ਹਰਜੀਤ ਕੌਰ ਪੰਜੋਲਾ ਨੇ ਕਿਹਾ ਕਿ 2018 ਤੋਂ ਮਾਣ-ਭੱਤੇ ਵਿੱਚ ਕੋਈ ਵਾਧਾ ਨਹੀਂ ਹੋਇਆ ਜਦਕਿ ਮਹਿੰਗਾਈ ਕਾਫ਼ੀ ਵੱਧ ਗਈ ਹੈ। ਉਨ੍ਹਾਂ ਨੇ ਪੋਸ਼ਨ ਅਭਿਆਨ ਤਹਿਤ ਨਿੱਜੀ ਮੋਬਾਇਲ ਵਰਤਣ ਲਈ ਮਜਬੂਰ ਕਰਨ ਨੂੰ ਪਰਤਾੜਨਾ ਕਰਾਰ ਦਿੱਤਾ।

ਯੂਨੀਅਨ ਨੇ ਐਲਾਨ ਕੀਤਾ ਕਿ 12 ਫਰਵਰੀ ਨੂੰ ਪੂਰੇ ਪੰਜਾਬ ਵਿੱਚ ਹੜਤਾਲ ਕੀਤੀ ਜਾਵੇਗੀ, ਜਿਸ ਦੌਰਾਨ ਜਲੰਧਰ ਵਿੱਚ ਹਾਈਵੇ ਜਾਮ ਕੀਤਾ ਜਾਵੇਗਾ। ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 22 ਫਰਵਰੀ ਨੂੰ ਮੰਤਰੀ ਬਲਜੀਤ ਕੌਰ ਦੇ ਘਿਰਾਓ ਦੀ ਚੇਤਾਵਨੀ ਵੀ ਦਿੱਤੀ ਗਈ।

 

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X