Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਵਿਸ਼ਵ ਕੈਂਸਰ ਦਿਵਸ 2026: ਕੈਂਸਰ ਵਿਰੁੱਧ ਜਾਗਰੂਕਤਾ ਅਤੇ ਏਕਤਾ ਦਾ ਸੰਦੇਸ਼

Updated on Wednesday, February 04, 2026 13:10 PM IST

ਵਿਸ਼ਵ ਕੈਂਸਰ ਦਿਵਸ 2026 ਅੱਜ, 4 ਫਰਵਰੀ ਨੂੰ, ਦੁਨੀਆ ਭਰ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਕੈਂਸਰ ਵਰਗੀ ਘਾਤਕ ਬਿਮਾਰੀ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਮਰੀਜ਼ਾਂ ਨੂੰ ਸਹੀ ਜਾਣਕਾਰੀ ਅਤੇ ਸਮੇਂ ਸਿਰ ਇਲਾਜ ਮਿਲੇ।

ਕੈਂਸਰ ਇੱਕ ਐਸੀ ਬਿਮਾਰੀ ਹੈ ਜਿਸ ਵਿੱਚ ਕੈਂਸਰ ਸੈੱਲ ਤੇਜ਼ੀ ਨਾਲ ਸਰੀਰ ਦੇ ਹੋਰ ਹਿੱਸਿਆਂ ਵਿੱਚ ਫੈਲ ਕੇ ਟਿਊਮਰ ਬਣਾਉਂਦੇ ਹਨ, ਜਿਸ ਨਾਲ ਸਿਹਤਮੰਦ ਟਿਸ਼ੂਆਂ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ। ਹਾਲਾਂਕਿ ਕੁਝ ਕਿਸਮਾਂ, ਜਿਵੇਂ ਲਿਊਕੇਮੀਆ (ਖੂਨ ਦਾ ਕੈਂਸਰ), ਟਿਊਮਰ ਨਹੀਂ ਬਣਾਉਂਦੀਆਂ। ਦੁਨੀਆ ਭਰ ਵਿੱਚ ਕੈਂਸਰ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ, ਇਸ ਦਿਨ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ।

ਵਿਸ਼ਵ ਕੈਂਸਰ ਦਿਵਸ ਦਾ ਇਤਿਹਾਸ:
ਵਿਸ਼ਵ ਕੈਂਸਰ ਦਿਵਸ ਦੀ ਸ਼ੁਰੂਆਤ 4 ਫਰਵਰੀ 2000 ਨੂੰ ਪੈਰਿਸ ਵਿੱਚ ‘ਵਿਸ਼ਵ ਸੰਮੇਲਨ ਅਗੇਂਸਟ ਕੈਂਸਰ’ ਦੌਰਾਨ ਹੋਈ। ਇਹ ਦਿਨ ਯੂਨੀਅਨ ਫਾਰ ਇੰਟਰਨੈਸ਼ਨਲ ਕੈਂਸਰ ਕੰਟਰੋਲ (UICC) ਦੀ ਅਗਵਾਈ ਹੇਠ ਮਨਾਇਆ ਜਾਂਦਾ ਹੈ, ਜੋ 1933 ਵਿੱਚ ਸਥਾਪਤ ਹੋਇਆ ਦੁਨੀਆ ਦਾ ਸਭ ਤੋਂ ਵੱਡਾ ਅੰਤਰਰਾਸ਼ਟਰੀ ਕੈਂਸਰ ਸੰਗਠਨ ਹੈ।

ਕਿਉਂ ਮਨਾਇਆ ਜਾਂਦਾ ਹੈ ਵਿਸ਼ਵ ਕੈਂਸਰ ਦਿਵਸ:
ਇਸ ਦਿਨ ਦਾ ਮਕਸਦ ਕੈਂਸਰ ਬਾਰੇ ਗਲਤ ਧਾਰਨਾਵਾਂ ਨੂੰ ਦੂਰ ਕਰਨਾ, ਇਸਦੇ ਲੱਛਣਾਂ, ਕਾਰਨਾਂ ਅਤੇ ਰੋਕਥਾਮ ਦੇ ਤਰੀਕਿਆਂ ਬਾਰੇ ਜਾਣਕਾਰੀ ਦੇਣਾ ਅਤੇ ਸਮੇਂ ਸਿਰ ਇਲਾਜ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਹੈ।

ਵਿਸ਼ਵ ਕੈਂਸਰ ਦਿਵਸ 2026 ਦਾ ਥੀਮ:
ਇਸ ਸਾਲ ਦਾ ਥੀਮ ‘ਯੂਨਾਈਟਿਡ ਬਾਈ ਯੂਨੀਕ’ ਹੈ। ਇਸ ਦਾ ਭਾਵ ਹੈ ਕਿ ਹਰ ਕੈਂਸਰ ਮਰੀਜ਼ ਦੀ ਆਪਣੀ ਵਿਲੱਖਣ ਕਹਾਣੀ, ਅਨੁਭਵ ਅਤੇ ਲੋੜਾਂ ਹੁੰਦੀਆਂ ਹਨ। ਇਸ ਥੀਮ ਰਾਹੀਂ ਬਿਮਾਰੀ ਦੀ ਥਾਂ ਮਰੀਜ਼ ਦੇ ਅਨੁਭਵਾਂ ਅਤੇ ਜ਼ਰੂਰਤਾਂ ‘ਤੇ ਧਿਆਨ ਕੇਂਦਰਿਤ ਕਰਨ ਦਾ ਸੰਦੇਸ਼ ਦਿੱਤਾ ਗਿਆ ਹੈ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X