Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸੰਸਦ ਗੇਟ ‘ਤੇ ਕਾਂਗਰਸ ਵਿਰੋਧ ਦੌਰਾਨ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਆਹਮੋ-ਸਾਹਮਣੇ, ਤਿੱਖੀ ਜ਼ੁਬਾਨੀ ਤਕਰਾਰ

Updated on Wednesday, February 04, 2026 13:21 PM IST

ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਸੰਸਦ ਦੇ ਗੇਟ ‘ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਆਹਮੋ-ਸਾਹਮਣੇ ਹੋ ਗਏ, ਜਿਸ ਤੋਂ ਬਾਅਦ ਦੋਵਾਂ ਵਿਚਕਾਰ ਤਿੱਖੀ ਜ਼ੁਬਾਨੀ ਜੰਗ ਛਿੜ ਗਈ।

ਜਦੋਂ ਰਵਨੀਤ ਬਿੱਟੂ ਸਾਹਮਣੇ ਤੋਂ ਆਏ ਤਾਂ ਰਾਹੁਲ ਗਾਂਧੀ ਨੇ ਕਿਹਾ, “ਮੇਰਾ ਗੱਦਾਰ ਦੋਸਤ ਆ ਰਿਹਾ ਹੈ।” ਇਸ ‘ਤੇ ਰਵਨੀਤ ਬਿੱਟੂ ਨੇ ਪਲਟਵਾਰ ਕਰਦਿਆਂ ਰਾਹੁਲ ਗਾਂਧੀ ਨੂੰ ਦੇਸ਼ ਦਾ ਦੁਸ਼ਮਣ ਕਹਿ ਦਿੱਤਾ। ਮਾਹੌਲ ਹੋਰ ਤਣਾਅਪੂਰਨ ਹੋ ਗਿਆ ਜਦੋਂ ਰਾਹੁਲ ਗਾਂਧੀ ਨੇ ਹੱਥ ਮਿਲਾਉਣ ਲਈ ਹੱਥ ਵਧਾਇਆ, ਪਰ ਰਵਨੀਤ ਬਿੱਟੂ ਨੇ ਹੱਥ ਨਹੀਂ ਮਿਲਾਇਆ।

ਰਵਨੀਤ ਬਿੱਟੂ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਦੇ ਦੁਸ਼ਮਣਾਂ ਨਾਲ ਕੋਈ ਸਬੰਧ ਨਹੀਂ ਹੈ ਅਤੇ ਰਾਹੁਲ ਗਾਂਧੀ ਦੇਸ਼ ਹਿੱਤ ਵਿੱਚ ਚੰਗਾ ਕੰਮ ਨਹੀਂ ਕਰ ਰਹੇ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਤਿੱਖੀ ਬਹਿਸ ਹੁੰਦੀ ਰਹੀ।

ਬਹਿਸ ਦੌਰਾਨ ਰਾਹੁਲ ਗਾਂਧੀ ਨੇ ਤੰਜ਼ ਕਰਦਿਆਂ ਕਿਹਾ, “ਚਿੰਤਾ ਨਾ ਕਰੋ ਮੇਰੇ ਗੱਦਾਰ ਦੋਸਤ, ਤੁਸੀਂ ਵਾਪਸ (ਕਾਂਗਰਸ ਵਿੱਚ) ਆ ਜਾਓਗੇ।” ਇਸ ਮੌਕੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਵੀ ਮੌਜੂਦ ਸਨ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X