Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਰਣਵੀਰ ਸਿੰਘ ਦੀ ‘ਧੁਰੰਧਰ’ ਨੇ ਨੈਟਫਲਿਕਸ ’ਤੇ ਮਚਾਇਆ ਧਮਾਲ, ਗਲੋਬਲ ਟੌਪ 10 ’ਚ ਨੰਬਰ 1

Updated on Wednesday, February 04, 2026 14:12 PM IST

ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਦੀ ਨਵੀਂ ਸਪਾਈ ਥ੍ਰਿਲਰ ਫ਼ਿਲਮ ‘ਧੁਰੰਧਰ’ ਨੇ ਨੈਟਫਲਿਕਸ ’ਤੇ ਰਿਲੀਜ਼ ਹੋਣ ਨਾਲ ਹੀ ਧਮਾਕੇਦਾਰ ਐਂਟਰੀ ਕੀਤੀ ਹੈ। 30 ਜਨਵਰੀ 2026 ਨੂੰ ਓਟੀਟੀ ’ਤੇ ਆਉਂਦਿਆਂ ਹੀ ਇਹ ਫ਼ਿਲਮ ਗਲੋਬਲ ਟੌਪ 10 ਨਾਨ-ਇੰਗਲਿਸ਼ ਫ਼ਿਲਮਾਂ ਦੀ ਸੂਚੀ ’ਚ ਨੰਬਰ 1 ’ਤੇ ਪਹੁੰਚ ਗਈ। ਅਧਿਕਾਰਿਕ ਅੰਕੜਿਆਂ ਮੁਤਾਬਕ, ਫ਼ਿਲਮ ਨੇ ਓਪਨਿੰਗ ਵੀਕੈਂਡ ਦੌਰਾਨ 7.6 ਮਿਲੀਅਨ (76 ਲੱਖ) ਵਿਊਜ਼ ਅਤੇ 26.1 ਮਿਲੀਅਨ (2.61 ਕਰੋੜ) ਘੰਟਿਆਂ ਦਾ ਵਾਚ ਟਾਈਮ ਦਰਜ ਕੀਤਾ, ਜੋ ਕਿਸੇ ਵੀ ਭਾਰਤੀ ਫ਼ਿਲਮ ਲਈ ਹੁਣ ਤੱਕ ਦਾ ਸਭ ਤੋਂ ਵੱਡਾ ਰਿਕਾਰਡ ਮੰਨਿਆ ਜਾ ਰਿਹਾ ਹੈ।

ਦਿਲਚਸਪ ਗੱਲ ਇਹ ਹੈ ਕਿ ਥੀਏਟਰ ਰਿਲੀਜ਼ ਸਮੇਂ ‘ਧੁਰੰਧਰ’ ਪਾਕਿਸਤਾਨ ਵਿੱਚ ਬੈਨ ਸੀ, ਪਰ ਹੁਣ ਨੈਟਫਲਿਕਸ ’ਤੇ ਉੱਥੇ ਵੀ ਇਹ ਫ਼ਿਲਮ ਨੰਬਰ 1 ’ਤੇ ਟ੍ਰੈਂਡ ਕਰ ਰਹੀ ਹੈ।

ਹਮਜ਼ਾ ਬਣ ਕੇ ਛਾਏ ਰਣਵੀਰ ਸਿੰਘ
‘ਧੁਰੰਧਰ’ ਵਿੱਚ ਰਣਵੀਰ ਸਿੰਘ ਭਾਰਤੀ ਜਾਸੂਸ ਹਮਜ਼ਾ ਅਲੀ ਮਜ਼ਾਰੀ/ਜਸਕਿਰਤ ਸਿੰਘ ਰਾਂਗੀ ਦੇ ਕਿਰਦਾਰ ’ਚ ਨਜ਼ਰ ਆ ਰਹੇ ਹਨ, ਜੋ ਪਾਕਿਸਤਾਨ ਵਿੱਚ ਇੱਕ ਖ਼ਤਰਨਾਕ ਮਿਸ਼ਨ ਨੂੰ ਅੰਜਾਮ ਦਿੰਦਾ ਹੈ। ਫ਼ਿਲਮ ਵਿੱਚ ਅਕਸ਼ੈ ਖੰਨਾ, ਸੰਜੇ ਦੱਤ, ਅਰਜੁਨ ਰਾਮਪਾਲ ਅਤੇ ਆਰ. ਮਾਧਵਨ ਵਰਗੇ ਵੱਡੇ ਕਲਾਕਾਰ ਵੀ ਅਹਿਮ ਭੂਮਿਕਾਵਾਂ ਵਿੱਚ ਹਨ। ਨਿਰਦੇਸ਼ਕ ਆਦਿਤਿਆ ਧਰ ਨੇ ਇਸਨੂੰ ਹਾਈ-ਆਕਟੇਨ ਐਕਸ਼ਨ ਡਰਾਮਾ ਬਣਾਇਆ ਹੈ, ਜੋ ਰਾਜਨੀਤੀ, ਜਾਸੂਸੀ ਅਤੇ ਦੇਸ਼ਭਗਤੀ ਦੇ ਮੁੱਦਿਆਂ ਨੂੰ ਛੁਹੰਦਾ ਹੈ।

ਬਾਕਸ ਆਫ਼ਿਸ ’ਤੇ 1300 ਕਰੋੜ ਦੀ ਕਮਾਈ
ਸਿਨੇਮਾਘਰਾਂ ਵਿੱਚ ਵੀ ‘ਧੁਰੰਧਰ’ ਨੇ ਰਿਕਾਰਡ ਤੋੜ ਪ੍ਰਦਰਸ਼ਨ ਕੀਤਾ ਸੀ। 2025 ਵਿੱਚ ਰਿਲੀਜ਼ ਹੋਈ ਇਸ ਫ਼ਿਲਮ ਨੇ ਦੁਨੀਆ ਭਰ ਵਿੱਚ 1300 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਅਤੇ ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲੀ ਹਿੰਦੀ ਫ਼ਿਲਮ ਬਣੀ। ਇਸਨੇ ਕਮਾਈ ਦੇ ਮਾਮਲੇ ਵਿੱਚ ‘ਜਵਾਨ’, ‘ਪਠਾਨ’, ‘ਸਤ੍ਰੀ 2’, ‘ਛਾਵਾ’ ਅਤੇ ‘ਐਨੀਮਲ’ ਵਰਗੀਆਂ ਫ਼ਿਲਮਾਂ ਨੂੰ ਵੀ ਪਿੱਛੇ ਛੱਡ ਦਿੱਤਾ।

ਪਾਕਿਸਤਾਨ ਅਤੇ ਯੂਏਈ ’ਚ ਵੀ ਟੌਪ ’ਤੇ
ਨੈਟਫਲਿਕਸ ’ਤੇ ਆਉਣ ਤੋਂ ਬਾਅਦ ‘ਧੁਰੰਧਰ’ ਦਾ ਜਾਦੂ ਰੁਕਣ ਦਾ ਨਾਮ ਨਹੀਂ ਲੈ ਰਿਹਾ। ਭਾਰਤ ਦੇ ਨਾਲ-ਨਾਲ ਪਾਕਿਸਤਾਨ ਅਤੇ ਯੂਏਈ ਵਿੱਚ ਵੀ ਇਹ ਫ਼ਿਲਮ ਟੌਪ ਟ੍ਰੈਂਡ ਕਰ ਰਹੀ ਹੈ। ਇਸਦੇ ਨਾਲ ਹੀ ‘ਧੁਰੰਧਰ 2’ ਦਾ ਟੀਜ਼ਰ ਵੀ ਜਾਰੀ ਹੋ ਚੁੱਕਾ ਹੈ, ਜੋ 19 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ।

 
 
 
 
Readers' Comments
Anil Kumar 6/14/2024 7:37:19 PM

mainu Duja bacha beti hai ji .Manu koi lab Nhi Miliya ji.mera Leber Kard bi Baniya hoia hai ji. Mai pura Jor la chuka han ji.kirpa kare mainu Garib nu Labh Dio ji.Ap da than wad ji.

Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X