Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਕੁਲ ਹਿੰਦ ਕਿਸਾਨ ਸਭਾ ਇਕਾਈ ਲਤਾਲਾ ਨੇ ਲੋਕ ਵਿਰੋਧੀ ਬਜਟ ਦੀ ਕਾਪੀ ਸਾੜੀ

Updated on Thursday, February 05, 2026 11:57 AM IST

 ਰਾਏਕੋਟ (ਗੁਰਭਿੰਦਰ ਗੁਰੀ):ਕੁਲ ਹਿੰਦ ਕਿਸਾਨ ਸਭਾ ਇਕਾਈ ਲਤਾਲਾ ਵੱਲੋਂ ਕੇਂਦਰੀ ਲੋਕ ਵਿਰੋਧੀ ਬਜਟ ਦੀ ਕਾਪੀ ਸਾੜੀ ਗਈ ਇਸ ਮੌਕੇ ਤੇ ਸੁਭਾਈ ਆਗੂ ਬਲਦੇਵ ਸਿੰਘ ਲਤਾਲਾ ਨੇ ਦੱਸਿਆ ਕਿ ਵਿੱਤ ਮੰਤਰੀ ਵੱਲੋਂ ਬਜਟ ਪੇਸ਼ ਕਰਨ ਸਮੇਂ ਕਿਸਾਨਾਂ ਦਾ ਨਾਂ ਤੱਕ ਇੱਕ ਵਾਰ ਵੀ ਨਹੀਂ ਲਿਆ ਤੇ ਨਾ ਹੀ ਮਜ਼ਦੂਰਾਂ ਦਾ ਨਾਂ ਤੱਕ ਲਿਆ ਇਹ ਬਜਟ ਲੋਕ ਵਿਰੋਧੀ ਹੈ। ਵਿਕਸਿਤ ਭਾਰਤ ਦੀਆਂ ਗੱਲਾਂ ਕਰਨ ਵਾਲੀ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦੇ ਝੂਠੇ ਲਾਰੇ ਲਾਏ ਮਨਰੇਗਾ ਮਜ਼ਦੂਰਾਂ ਦੇ ਚੁੱਲੇ ਠੰਡੇ ਕਰਨ ਲਈ ਮਨਰੇਗਾ ਕਨੂੰਨਾਂ ਵਿੱਚ ਰਦੋ ਬਦਲ ਕੀਤਾ ਚਾਰ ਕੋਡ ਬਿੱਲ ਰਾਹੀਂ ਕਿਰਤ ਸਮਾਂ ਅੱਠ ਘੰਟੇ ਤੋਂ 12 ਘੰਟੇ ਕਰ ਦਿੱਤਾ ਗਿਆ। ਜਥੇਬੰਦੀਆਂ ਬਣਾਉਣ ਲਈ ਅਤੇ ਕਾਮਿਆਂ ਦੀਆਂ ਛਾਂਟੀਆਂ ਕਰਨ ਦੀ ਖੁੱਲ ਉਦਯੋਗਿਕ ਘਰਾਣਿਆਂ ਨੂੰ ਦਿੱਤੀ ਜਾ ਰਹੀ ਹੈ। 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਨੂੰ ਕਾਮਯਾਬ ਕਰਨ ਲਈ ਭਾਰਤ ਬੰਦ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਮੌਕੇ ਬਲਦੇਵ ਸਿੰਘ ਲਤਾਲਾ ਸਿਕੰਦਰ ਸਿੰਘ ਜੜਤੋਲੀ ਕੁਲਦੀਪ ਸਿੰਘ ਸਾਬਕਾ ਸਰਪੰਚ ਅਜਮੇਰ ਸਿੰਘ ਪ੍ਰਧਾਨ ਬਲਜੀਤ ਸਿੰਘ ਹਰਪ੍ਰੀਤ ਸਿੰਘ ਨਿਰਮਲ ਸਿੰਘ ਕੁਲਵੰਤ ਸਿੰਘ ਅਲੀਆ ਤੇ ਹੋਰ ਆਗੂ ਹਾਜ਼ਰ ਸਨ।
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X