Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸ੍ਰੀ ਭੋਲੇ ਬਾਬਾ ਕਾਵਡ ਸੰਗ ਦੀ ਹੋਈ ਅਹਿਮ ਮੀਟਿੰਗ ਕਾਵੜ ਯਾਤਰਾ 11 ਫਰਵਰੀ ਨੂੰ ਰਵਾਨਾ ਹੋਵੇਗੀ- ਸੰਜੀਵ ਮੋਗਾ ਟਿੰਕੂ

Updated on Thursday, February 05, 2026 11:58 AM IST

ਫਰੀਦਕੋਟ:04 ਫਰਵਰੀ( ਕੰਵਲ  ਸਰਾਂ) ਬੀਤੇ ਦਿਨੀਂ ਸ੍ਰੀ ਭੋਲੇ ਬਾਬਾ ਕਾਵਡ ਦੀ ਅਹਿਮ ਮੀਟਿੰਗ ਸ੍ਰੀ ਗੇਲਾ ਰਾਮ ਮੰਦਰ ਵਿਖੇ ਹੋਈ। ਜਿਸ ਵਿੱਚ ਕਾਵਡ ਸੰਘ ਦੇ ਪ੍ਰਧਾਨ ਸੰਜੀਵ ਮੋਗਾ ਟਿੰਕੂ ਨੇ ਦੱਸਿਆ ਕਿ ਫਗਣ ਮਹੀਨੇ ਦੀ ਮਹਾਸ਼ਿਵਰਾਤਰੀ ਆ ਰਹੀ ਹੈ ਕਾਵੜ ਯਾਤਰਾ ਤੇ ਜਾਣ ਲਈ ਇਸ ਵਾਰ ਸਭ ਨੇ ਫੈਸਲਾ ਕੀਤਾ ਕਾਵੜ ਯਾਤਰਾ ਮੋਟਰਸਾਈਕਲ ਬਾਈਕ ਤੇ ਆਏਗੀ ਜੋ ਕਿ 11 ਫਰਵਰੀ ਸਵੇਰੇ 8 ਵਜੇ ਮੁਹੱਲਾ ਸੇਠੀਆਂ ਸ਼ਿਵ ਮੰਦਿਰ ਤੋਂ ਰਵਾਨਾ ਹੋਏਗੀ ਅਤੇ 15 ਫਰਵਰੀ ਮਹਾ ਸ਼ਿਵਰਾਤਰੀ ਵਾਲੇ ਦਿਨ ਸਵੇਰੇ 7.30 ਵਜੇ ਰੋਜ਼ ਇਨਕਲੇਬ ਮਹਾਮ੍ਰਤਿਨਜੈ ਮਹਾਦੇਵ ਮੰਦਰ ਵਿੱਚੋਂ ਸ਼ੋਭਾ ਯਾਤਰਾ ਮੋਟਰਸਾਈਕਲ ਤੇ ਚੱਲ ਕੇ ਸਾਰੇ ਨਗਰ ਵਿੱਚੋਂ ਹੁੰਦੇ ਹੋਈ ਸ੍ਰੀ ਗੇਲਾ ਰਾਮ ਗੇਰਾ ਮੰਦਰ ਵਿਖੇ ਪਹੁੰਚੇਗੀ ਉਸ ਤੋਂ ਬਾਅਦ ਸਾਰੇ ਮੰਦਿਰਾਂ ਵਿੱਚ ਜਲ ਚੜਾਇਆ ਜਾਏਗਾ। ਇਸ ਮੌਕੇ ਤੇ ਵਿਜੇ ਕਪੂਰ, ਵਿੱਕੀ ਗੇਰਾ,ਪੁਨੀਤ ਗੇਰਾ, ਯਗੇਸ਼ ਗਰਗ ਭਾਨੂ ,ਰੋਹਿਤ ਸਹਿਗਲ, ਭੋਲਾ  ਗਿੱਲ,ਮੈਂਨੀ ਰਜੋਲੀਆ, ਪ੍ਰਗਟ ਸਿੰਘ ,ਗਗਨ ਬਾਸਲ, ਰਣਜੀਤ ਗੁਜਰ, ਅਸ਼ੋਕ ਬਾਸਲ,ਮੋਨੂ ਸ਼ਰਮਾ, ਰਾਜਪਾਲ, ਸਿਧਾਂਤ ਸ਼ਰਮਾ, ਕਾਰਤਿਕ ਬਜਾਜ, ਹਿਮਾਂਸ਼ੂ ਸ਼ਰਮਾ,ਵੀਨੂੰ ਚਾਵਲਾ ਆਦਿ ਸ਼ਾਮਿਲ ਹੋਏ ਸਭ ਨੇ ਆਪਣੀ ਸਹਿਮਤੀ ਪ੍ਰਗਟਾਈ।
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X