Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਸੁਪਰੀਮ ਕੋਰਟ ਤੋਂ ਪੱਛਮੀ ਬੰਗਾਲ ਦੇ ਕਰਮਚਾਰੀਆਂ ਨੂੰ ਵੱਡੀ ਰਾਹਤ, 2008–19 ਦਾ DA ਬਕਾਇਆ ਦੇਣ ਦੇ ਹੁਕਮ

Updated on Thursday, February 05, 2026 12:52 PM IST

ਪੱਛਮੀ ਬੰਗਾਲ ਸਰਕਾਰ ਅਤੇ ਉਸਦੇ ਕਰਮਚਾਰੀਆਂ ਦਰਮਿਆਨ ਲੰਮੇ ਸਮੇਂ ਤੋਂ ਚੱਲ ਰਹੇ ਮਹਿੰਗਾਈ ਭੱਤਾ (DA) ਵਿਵਾਦ ਵਿੱਚ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਲਗਭਗ 20 ਲੱਖ ਰਾਜ ਸਰਕਾਰੀ ਕਰਮਚਾਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ 2008 ਤੋਂ 2019 ਤੱਕ ਦੇ ਅਰਸੇ ਦਾ ਬਕਾਇਆ DA ਕਰਮਚਾਰੀਆਂ ਨੂੰ ਅਦਾ ਕੀਤਾ ਜਾਵੇ।

ਸੁਪਰੀਮ ਕੋਰਟ ਨੇ ਕਿਹਾ ਕਿ ਪਹਿਲਾਂ ਜਾਰੀ ਕੀਤੇ ਅੰਤਰਿਮ ਹੁਕਮ ਅਨੁਸਾਰ ਬਕਾਇਆ ਰਕਮ ਦਾ ਘੱਟੋ-ਘੱਟ 25 ਫੀਸਦੀ ਹਿੱਸਾ 6 ਮਾਰਚ ਤੱਕ ਜਾਰੀ ਕੀਤਾ ਜਾਣਾ ਲਾਜ਼ਮੀ ਹੈ।

ਕਮੇਟੀ ਬਣਾਉਣ ਦੇ ਹੁਕਮ

ਜਾਣਕਾਰੀ ਮੁਤਾਬਕ, ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਨੂੰ ਮਹਿੰਗਾਈ ਭੱਤਾ (DA) ਕਰਮਚਾਰੀਆਂ ਦਾ ਕਾਨੂੰਨੀ ਹੱਕ ਮੰਨਦੇ ਹੋਏ ਇਸਦੀ ਅਦਾਇਗੀ ਕਰਨ ਦੇ ਹੁਕਮ ਦਿੱਤੇ ਹਨ, ਕਿਉਂਕਿ DA ਤਨਖਾਹ ਦੀ ਗਿਣਤੀ ਲਈ ROPA ਨਿਯਮਾਂ ਵਿੱਚ ਸ਼ਾਮਲ ਹੈ। 2009 ਤੋਂ 2019 ਤੱਕ ਦਾ ਬਕਾਇਆ DA ਕਰਮਚਾਰੀਆਂ ਨੂੰ ਦਿੱਤਾ ਜਾਵੇ।

ਮਾਮਲੇ ਦੇ ਵਿੱਤੀ ਪ੍ਰਭਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸੁਪਰੀਮ ਕੋਰਟ ਨੇ ਸਾਬਕਾ ਜਸਟਿਸ ਇੰਦੂ ਮਲਹੋਤਰਾ, ਦੋ ਰਿਟਾਇਰਡ ਹਾਈਕੋਰਟ ਮੁੱਖ ਜਸਟਿਸਾਂ ਅਤੇ CAG ਜਾਂ CAG ਵੱਲੋਂ ਨਿਯੁਕਤ ਕਿਸੇ ਸੀਨੀਅਰ ਅਧਿਕਾਰੀ ਦੀ ਅਗਵਾਈ ਹੇਠ ਇੱਕ ਕਮੇਟੀ ਦੇ ਗਠਨ ਦੇ ਹੁਕਮ ਦਿੱਤੇ ਹਨ। ਇਹ ਕਮੇਟੀ ਪੱਛਮੀ ਬੰਗਾਲ ਦੇ ਕਰਮਚਾਰੀਆਂ ਨੂੰ DA ਦੀ ਅਦਾਇਗੀ ਸਬੰਧੀ ਫੈਸਲਾ ਕਰੇਗੀ।

 
 
 
Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X