Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਗਾਜ਼ਿਆਬਾਦ ਵਿੱਚ ਤਿੰਨ ਸਗੀਆਂ ਭੈਣਾਂ ਦੀ ਖੁਦਕੁਸ਼ੀ, 8 ਸਫ਼ਿਆਂ ਦੇ ਸੂਸਾਈਡ ਨੋਟ ਵਿੱਚ ਕੋਰੀਅਨ ਕਲਚਰ ਨਾਲ ਜੁਨੂਨ ਦਾ ਖੁਲਾਸਾ

Updated on Thursday, February 05, 2026 14:00 PM IST

ਉੱਤਰ ਪ੍ਰਦੇਸ਼ ਦੇ ਗਾਜ਼ਿਆਬਾਦ ਜ਼ਿਲ੍ਹੇ ਵਿੱਚ ਤਿੰਨ ਸਗੀਆਂ ਭੈਣਾਂ ਦੀ ਖੁਦਕੁਸ਼ੀ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਤਿੰਨੋ ਭੈਣਾਂ ਕੋਰੀਅਨ ਕਲਚਰ, ਗੇਮਜ਼, ਡਰਾਮੇ, ਕੇ-ਪੌਪ ਗਾਣਿਆਂ ਅਤੇ ਕੋਰੀਅਨ ਅਦਾਕਾਰਾਂ ਨਾਲ ਹੱਦ ਤੋਂ ਵੱਧ ਲਗਾਵ ਰੱਖਦੀਆਂ ਸਨ। ਮੌਤ ਤੋਂ ਪਹਿਲਾਂ ਉਹ ਪਰਿਵਾਰ ਲਈ 8 ਸਫ਼ਿਆਂ ਦਾ ਸੂਸਾਈਡ ਨੋਟ ਲਿਖ ਕੇ ਗਈਆਂ, ਜਿਸ ਵਿੱਚ ਉਨ੍ਹਾਂ ਨੇ ਦੋਸ਼ ਲਗਾਇਆ ਕਿ ਪਰਿਵਾਰ ਕੋਰੀਅਨ ਕਲਚਰ ਨੂੰ ਅਪਣਾਉਣ ਤੋਂ ਰੋਕਦਾ ਸੀ, ਇਸ ਲਈ ਉਹਨਾਂ ਨੇ ਇਹ ਕਦਮ ਚੁੱਕਿਆ।

“ਸੋਰੀ… ਤੁਸੀਂ ਸਾਡੀ ਜਾਨ ਕਿਵੇਂ ਛੀਨ ਸਕਦੇ ਸੀ”

ਡਾਇਰੀ ਵਿੱਚ ਲਿਖਿਆ ਗਿਆ, “ਵੀ ਆਰ ਲਵ ਕੋਰੀਅਨ… ਸੋਰੀ। ਕੋਰੀਅਨ ਸਾਡੀ ਜਾਨ ਸੀ, ਫਿਰ ਤੁਸੀਂ ਸਾਡੇ ਤੋਂ ਸਾਡੀ ਜਾਨ ਛੀਨਣ ਦੀ ਹਿੰਮਤ ਕਿਵੇਂ ਕੀਤੀ? ਹੁਣ ਸਬੂਤ ਦੇਖ ਲਵੋ।”

ਭੈਣਾਂ ਨੇ ਲਿਖਿਆ ਕਿ ਉਹ ਕੋਰੀਅਨ ਐਕਟਰਾਂ ਅਤੇ ਕੇ-ਪੌਪ ਗਰੁੱਪਾਂ ਨੂੰ ਆਪਣੇ ਪਰਿਵਾਰ ਤੋਂ ਵੀ ਵੱਧ ਪਿਆਰ ਕਰਦੀਆਂ ਸਨ। ਕੋਰੀਅਨ ਉਨ੍ਹਾਂ ਦੀ ਸਭ ਤੋਂ ਵੱਡੀ ਪਸੰਦ ਸੀ।

ਆਖ਼ਰੀ ਖ਼ਤ ਵਿੱਚ ਦੱਸੀ ਆਪਣੀ ਪਸੰਦ

ਸੂਸਾਈਡ ਨੋਟ ਵਿੱਚ ਉਨ੍ਹਾਂ ਨੇ ਆਪਣੀਆਂ ਮਨਪਸੰਦ ਚੀਜ਼ਾਂ ਵੀ ਲਿਖੀਆਂ, ਜਿਨ੍ਹਾਂ ਵਿੱਚ ਕੋਰੀਅਨ ਐਕਟਰ, ਕੇ-ਪੌਪ ਗਰੁੱਪ, ਕੋਰੀਅਨ ਫ਼ਿਲਮਾਂ ਅਤੇ ਬੀਐਲ ਡਰਾਮੇ ਸਭ ਤੋਂ ਉੱਪਰ ਸਨ। ਇਸ ਤੋਂ ਇਲਾਵਾ ਚੀਨ, ਥਾਈਲੈਂਡ, ਜਪਾਨ ਅਤੇ ਹਾਲੀਵੁੱਡ ਦੇ ਐਕਟਰ, ਫ਼ਿਲਮਾਂ, ਗੀਤ, ਕਈ ਮੋਬਾਈਲ ਗੇਮਜ਼ ਅਤੇ ਕਾਰਟੂਨ ਵੀ ਸ਼ਾਮਲ ਸਨ।

ਬਾਲੀਵੁੱਡ ਨਾਲ ਨਫ਼ਰਤ

ਡਾਇਰੀ ਵਿੱਚ ਲਿਖਿਆ ਗਿਆ ਕਿ ਉਹ ਬਾਲੀਵੁੱਡ ਨਾਲ ਨਫ਼ਰਤ ਕਰਦੀਆਂ ਸਨ। ਉਨ੍ਹਾਂ ਦਾ ਦੋਸ਼ ਸੀ ਕਿ ਪਰਿਵਾਰ ਨੇ ਚੌਥੀ ਭੈਣ ‘ਦੇਵੁ’ ਨੂੰ ਬਾਲੀਵੁੱਡ ਵੱਲ ਧਕੇਲ ਦਿੱਤਾ, ਜਿਸ ਕਾਰਨ ਉਹਨਾਂ ਨੂੰ ਕਾਫ਼ੀ ਦੁੱਖ ਹੋਇਆ।

ਮਾਂ ਦੀ ਡਾਂਟ ਬਣੀ ਟਕਰਾਅ ਦੀ ਵਜ੍ਹਾ

ਭੈਣਾਂ ਨੇ ਲਿਖਿਆ ਕਿ ਜਦੋਂ ਉਹ ਆਪਣੀ ਛੋਟੀ ਭੈਣ ਨੂੰ ਕੇ-ਪੌਪ ਅਤੇ ਕੋਰੀਅਨ ਕਲਚਰ ਨਾਲ ਜਾਣੂ ਕਰਵਾਉਣਾ ਚਾਹੁੰਦੀਆਂ ਸਨ, ਤਦ ਮਾਂ ਉਨ੍ਹਾਂ ਨੂੰ ਡਾਂਟਦੀ ਸੀ। ਇਸ ਨਾਲ ਘਰ ਦਾ ਮਾਹੌਲ ਤਣਾਅਪੂਰਨ ਹੋ ਗਿਆ।

ਪਿੱਟਾਈ, ਵਿਆਹ ਅਤੇ ਦਬਾਅ

ਨੋਟ ਵਿੱਚ ਇਹ ਵੀ ਲਿਖਿਆ ਗਿਆ ਕਿ ਉਹ ਪਿੱਟਾਈ ਅਤੇ ਵਿਆਹ ਦੇ ਦਬਾਅ ਤੋਂ ਡਰਦੀਆਂ ਸਨ। ਉਨ੍ਹਾਂ ਨੇ ਲਿਖਿਆ ਕਿ ਉਹ ਕੋਰੀਅਨ ਲੋਕਾਂ ਨਾਲ ਪਿਆਰ ਕਰਦੀਆਂ ਸਨ ਪਰ ਭਾਰਤੀ ਲੜਕਿਆਂ ਨਾਲ ਵਿਆਹ ਦੀ ਸੋਚ ਤੋਂ ਹੀ ਘਬਰਾਹਟ ਹੋ ਜਾਂਦੀ ਸੀ। ਇਸ ਤਣਾਅ ਅਤੇ ਟਕਰਾਅ ਕਾਰਨ ਉਨ੍ਹਾਂ ਨੇ ਖੁਦਕੁਸ਼ੀ ਕਰਨ ਦਾ ਫ਼ੈਸਲਾ ਕੀਤਾ ਅਤੇ ਅੰਤ ਵਿੱਚ ਆਪਣੇ ਪਿਤਾ ਤੋਂ ਮਾਫ਼ੀ ਮੰਗੀ।

Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X