Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਅੰਮ੍ਰਿਤਸਰ ਸਿਟੀ ਪੁਲਿਸ ਦੀ ਵੱਡੀ ਕਾਰਵਾਈ: UAPA ਮਾਮਲੇ ‘ਚ ਫਰਾਰ ਰਣਜੀਤ ਸਿੰਘ ਗ੍ਰਿਫ਼ਤਾਰ, ਦੋ ਹੱਥਗੋਲੇ ਤੇ ਪਿਸਤੌਲ ਬਰਾਮਦ

Updated on Friday, February 06, 2026 14:03 PM IST

ਅੰਮ੍ਰਿਤਸਰ ਸਿਟੀ ਪੁਲਿਸ ਨੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (UAPA) ਅਤੇ ਅਸਲਾ ਐਕਟ ਨਾਲ ਜੁੜੇ ਇੱਕ ਗੰਭੀਰ ਮਾਮਲੇ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਮੁਲਜ਼ਮ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਨੁਸਾਰ, ਰਣਜੀਤ ਸਿੰਘ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਲੰਬੇ ਸਮੇਂ ਤੋਂ ਫਰਾਰ ਸੀ। ਗ੍ਰਿਫ਼ਤਾਰੀ ਦੌਰਾਨ ਉਸ ਦੇ ਕਬਜ਼ੇ ‘ਚੋਂ ਦੋ ਹੱਥਗੋਲੇ ਅਤੇ ਇੱਕ ਪਿਸਤੌਲ ਬਰਾਮਦ ਕੀਤੀ ਗਈ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਰਣਜੀਤ ਸਿੰਘ ਬਠਿੰਡਾ ਦੀ ਸੋਸ਼ਲ ਮੀਡੀਆ ਪ੍ਰਭਾਵਕ ਕਮਲ ਕੌਰ ਦੇ ਕਤਲ ਮਾਮਲੇ ਵਿੱਚ ਵੀ ਲੋੜੀਂਦਾ ਸੀ। ਇਸ ਮਾਮਲੇ ਵਿੱਚ ਉਸ ਦਾ ਸਹਿ-ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਵੀ ਸਾਹਮਣੇ ਆਇਆ ਹੈ। ਜਾਂਚ ਵਿੱਚ ਇਹ ਵੀ ਪਤਾ ਲੱਗਾ ਹੈ ਕਿ ਰਣਜੀਤ ਸਿੰਘ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਪਹਿਲਾਂ ਵੀ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਰਹਿ ਚੁੱਕਾ ਹੈ।

ਇਸ ਤੋਂ ਇਲਾਵਾ, ਮੁਲਜ਼ਮ ‘ਤੇ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਇਲਾਕੇ ਵਿੱਚ ਮੂਰਤੀਆਂ ਦੀ ਭੰਨਤੋੜ ਕਰਨ ਦੇ ਇਲਜ਼ਾਮ ਵੀ ਹਨ, ਜੋ ਜਨਤਕ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਲਈ ਗੰਭੀਰ ਚੁਣੌਤੀ ਮੰਨੇ ਜਾਂਦੇ ਹਨ।

ਪੁਲਿਸ ਨੇ ਮੁਲਜ਼ਮ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਅਤੇ ਉਸਦੇ ਨੈੱਟਵਰਕ, ਸਹਿਯੋਗੀਆਂ ਅਤੇ ਹੋਰ ਅਪਰਾਧਿਕ ਮਾਮਲਿਆਂ ਨਾਲ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ਹਿਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਅਪਰਾਧਿਕ ਤੱਤਾਂ ‘ਤੇ ਨਕੇਲ ਕੱਸਣ ਲਈ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X