Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਬਠਿੰਡਾ: ਪ੍ਰੇਮ ਸਬੰਧਾਂ ਲਈ ਮਾਂ ਨੇ ਦੋ ਮਾਸੂਮ ਬੱਚਿਆਂ ਦੀ ਹੱਤਿਆ, ਪੁਲਿਸ ਜਾਂਚ ਜਾਰੀ

Updated on Saturday, February 14, 2026 14:45 PM IST

ਬਠਿੰਡਾ ਦੇ ਪਿੰਡ ਫੂਲੇਵਾਲਾ ਤੋਂ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪ੍ਰੇਮ ਸਬੰਧਾਂ ਦੇ ਚੱਲਦਿਆਂ ਰਾਹ ਦੀ ਰੁਕਾਵਟ ਬਣ ਰਹੇ ਆਪਣੇ ਹੀ ਦੋ ਮਾਸੂਮ ਬੱਚਿਆਂ ਦੀ ਮਾਂ ਵੱਲੋਂ ਹੱਤਿਆ ਕਰਨ ਦੇ ਗੰਭੀਰ ਦੋਸ਼ ਲੱਗੇ ਹਨ। ਕੇਵਲ 15 ਦਿਨਾਂ ਦੇ ਅੰਦਰ ਇੱਕ ਭੈਣ-ਭਰਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਨਾਲ ਪੂਰੇ ਪਿੰਡ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਜਾਣਕਾਰੀ ਮੁਤਾਬਕ ਕਰੀਬ 15 ਦਿਨ ਪਹਿਲਾਂ ਪਰਿਵਾਰ ਦੀ 9 ਸਾਲਾ ਧੀ ਦੀ ਅਚਾਨਕ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਸੀ, ਜਿਸ ਦਾ ਅੰਤਿਮ ਸੰਸਕਾਰ ਪਰਿਵਾਰ ਵੱਲੋਂ ਕਰ ਦਿੱਤਾ ਗਿਆ। ਇਸ ਮਾਮਲੇ ਨੂੰ ਲੈ ਕੇ ਉਸ ਵੇਲੇ ਵੀ ਪਿੰਡ ਵਿੱਚ ਚਰਚਾਵਾਂ ਸਨ, ਪਰ ਹੁਣ ਸ਼ੁੱਕਰਵਾਰ ਰਾਤ ਉਸਦੇ 7 ਸਾਲਾ ਭਰਾ ਫਤਿਹਵੀਰ ਦੀ ਵੀ ਮੌਤ ਹੋ ਜਾਣ ਤੋਂ ਬਾਅਦ ਮਾਮਲੇ ਨੇ ਤੂਲ ਫੜ ਲਿਆ।

ਪਿੰਡ ਵਾਸੀਆਂ ਨੇ ਦੋਵਾਂ ਬੱਚਿਆਂ ਦੀ ਮਾਂ ‘ਤੇ ਸ਼ੱਕ ਜਤਾਇਆ ਹੈ। ਦੋਸ਼ ਹੈ ਕਿ ਔਰਤ ਦੇ ਨਾਜਾਇਜ਼ ਪ੍ਰੇਮ ਸਬੰਧ ਸਨ ਅਤੇ ਬੱਚੇ ਉਸਦੇ ਰਾਹ ਵਿੱਚ ਰੁਕਾਵਟ ਬਣ ਰਹੇ ਸਨ। ਇਸ ਕਾਰਨ ਮਾਂ ਨੇ ਦੋਹਾਂ ਬੱਚਿਆਂ ਨੂੰ ਚੂਹੇ ਮਾਰਨ ਵਾਲਾ ਜ਼ਹਿਰ ਦੇ ਕੇ ਮਾਰ ਦਿੱਤਾ।

ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਬਠਿੰਡਾ ਦੇ ਐਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਦੂਜੇ ਬੱਚੇ ਦੀ ਮੌਤ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮਾਂ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਹਿਲਾ ਜੱਸੀ ਕੌਰ ਦੇ ਕਿਸੇ ਵਿਅਕਤੀ ਨਾਲ ਨਾਜਾਇਜ਼ ਸਬੰਧ ਸਨ ਅਤੇ ਬੱਚੇ ਉਸਦੇ ਰਾਹ ਵਿੱਚ ਰੁਕਾਵਟ ਬਣ ਰਹੇ ਸਨ।

ਉੱਥੇ ਹੀ ਰਾਮਪੁਰਾ ਫੂਲ ਦੇ ਡੀਐਸਪੀ ਮਨੋਜ ਕੁਮਾਰ ਨੇ ਕਿਹਾ ਕਿ ਮਹਿਲਾ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਨਾਲ ਜੁੜੇ ਹੋਰ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਬੱਚੇ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਮੌਤ ਦਾ ਸਹੀ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਪਸ਼ਟ ਹੋਵੇਗਾ।

ਫਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ, ਜਦਕਿ ਪਿੰਡ ਵਾਸੀਆਂ ਵੱਲੋਂ ਨਿਰਪੱਖ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X