Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਕੈਲੀਫੋਰਨੀਆ ਵਿੱਚ ਲਾਪਤਾ ਭਾਰਤੀ ਵਿਦਿਆਰਥੀ ਦੀ ਮੌਤ, ਯੂਸੀ ਬਰਕਲੇ ਦਾ ਸੀ ਸਟੂਡੈਂਟ

Updated on Sunday, February 15, 2026 15:14 PM IST

ਅਮਰੀਕਾ ਦੇ California ਵਿੱਚ ਲਾਪਤਾ ਹੋਏ ਭਾਰਤੀ ਵਿਦਿਆਰਥੀ ਦੀ ਮੌਤ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਪੁਲਿਸ ਵੱਲੋਂ 22 ਸਾਲਾ ਸਾਕੇਤ ਸ਼੍ਰੀਨਿਵਾਸਈਆ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਸਾਕੇਤ ਕਰਨਾਟਕ ਦਾ ਰਹਿਣ ਵਾਲਾ ਸੀ ਅਤੇ University of California, Berkeley ਵਿੱਚ ਪੋਸਟ ਗ੍ਰੈਜੂਏਟ ਦੀ ਪੜ੍ਹਾਈ ਕਰ ਰਿਹਾ ਸੀ।

Consulate General of India, San Francisco ਨੇ ਇੱਕ ਐਕਸ ਪੋਸਟ ਰਾਹੀਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਪੁਲਿਸ ਨੇ ਵਿਦਿਆਰਥੀ ਦੀ ਲਾਸ਼ ਬਰਾਮਦ ਕਰ ਲਈ ਹੈ। ਦੂਤਾਵਾਸ ਨੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਅਤੇ ਲਾਸ਼ ਨੂੰ ਜਲਦੀ ਭਾਰਤ ਭੇਜਣ ਦਾ ਭਰੋਸਾ ਦਿੱਤਾ ਹੈ।

ਮਈ 2026 ਵਿੱਚ ਪੂਰੀ ਹੋਣੀ ਸੀ ਡਿਗਰੀ

ਸਾਕੇਤ ਕੈਮੀਕਲ ਅਤੇ ਬਾਇਓਮੋਲੀਕਿਊਲਰ ਇੰਜੀਨੀਅਰਿੰਗ ਵਿਭਾਗ ਵਿੱਚ ਵਿਦਿਆਰਥੀ ਸੀ ਅਤੇ ਉਸਦੀ ਡਿਗਰੀ ਮਈ 2026 ਵਿੱਚ ਪੂਰੀ ਹੋਣੀ ਸੀ। ਉਸਨੇ ਆਪਣੀ ਅੰਡਰਗ੍ਰੈਜੁਏਟ ਪੜ੍ਹਾਈ Indian Institute of Technology Madras ਤੋਂ ਕੀਤੀ ਸੀ। ਅਚਾਨਕ ਮੌਤ ਦੀ ਖ਼ਬਰ ਨਾਲ ਪਰਿਵਾਰ ਅਤੇ ਜਾਣੂਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਆਖਰੀ ਵਾਰ 9 ਫਰਵਰੀ ਨੂੰ ਹੋਈ ਸੀ ਗੱਲਬਾਤ

ਜਾਣਕਾਰੀ ਮੁਤਾਬਕ ਸਾਕੇਤ ਨੂੰ ਆਖਰੀ ਵਾਰ Tilden Regional Park ਨੇੜੇ ਦੇਖਿਆ ਗਿਆ ਸੀ। ਉਸਦੇ ਪਿਤਾ ਨੇ ਦੱਸਿਆ ਕਿ 9 ਫਰਵਰੀ ਨੂੰ ਆਖਰੀ ਵਾਰ ਉਸ ਨਾਲ ਗੱਲਬਾਤ ਹੋਈ ਸੀ। ਇਸ ਤੋਂ ਬਾਅਦ ਸੰਪਰਕ ਟੁੱਟ ਗਿਆ। ਦੋਸਤਾਂ ਅਤੇ ਰੂਮਮੇਟ ਨਾਲ ਪੁੱਛਗਿੱਛ ਕਰਨ ਤੋਂ ਬਾਅਦ ਪਰਿਵਾਰ ਨੇ Berkeley Police Department ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਐਤਵਾਰ ਨੂੰ ਪੁਲਿਸ ਨੇ ਲਾਸ਼ ਮਿਲਣ ਦੀ ਪੁਸ਼ਟੀ ਕੀਤੀ।

ਇਸ ਘਟਨਾ ਨਾਲ ਭਾਰਤੀ ਭਾਈਚਾਰੇ ਵਿੱਚ ਵੀ ਗਹਿਰਾ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ।

 
 
 
Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X