Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮੋਗਾ ‘ਚ ਜੀਰਾ ਰੋਡ ਗੋਲੀਕਾਂਡ: ਪੁਲਿਸ ਐਨਕਾਊਂਟਰ ‘ਚ 2 ਸ਼ੂਟਰ ਜ਼ਖਮੀ, ਗ੍ਰਿਫ਼ਤਾਰ

Updated on Sunday, February 15, 2026 17:03 PM IST

ਮੋਗਾ ਦੇ ਜੀਰਾ ਰੋਡ ‘ਤੇ ਪ੍ਰਵਾਸੀ ਮਜ਼ਦੂਰਾਂ ‘ਤੇ ਗੋਲੀਆਂ ਚਲਾਉਣ ਵਾਲੇ ਦੋ ਬਦਮਾਸ਼ਾਂ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ ਹੈ। Moga Police ਅਤੇ CIA Staff ਦੇ ਸਾਂਝੇ ਆਪਰੇਸ਼ਨ ਦੌਰਾਨ ਦੋਵੇਂ ਸ਼ੂਟਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਆਰੋਪੀਆਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ।

ਜਾਣਕਾਰੀ ਅਨੁਸਾਰ ਬੀਤੇ ਦਿਨੀਂ Zira Road ‘ਤੇ ਖਾਣਾ ਖਾਣ ਜਾ ਰਹੇ ਦੋ ਪ੍ਰਵਾਸੀ ਮਜ਼ਦੂਰਾਂ ‘ਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਬਾਰੀ ਕੀਤੀ ਸੀ। ਇਸ ਹਮਲੇ ਵਿੱਚ ਦੋਵੇਂ ਮਜ਼ਦੂਰ ਜ਼ਖਮੀ ਹੋ ਗਏ ਸਨ। ਪਹਿਲਾਂ ਉਨ੍ਹਾਂ ਨੂੰ Civil Hospital Moga ਵਿੱਚ ਦਾਖਲ ਕਰਵਾਇਆ ਗਿਆ, ਜਿੱਥੋਂ ਬਾਅਦ ਵਿੱਚ ਉਨ੍ਹਾਂ ਨੂੰ Faridkot ਰੈਫਰ ਕਰ ਦਿੱਤਾ ਗਿਆ। ਇਸ ਮਾਮਲੇ ‘ਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ।

ਪੁਲਿਸ ਨੂੰ ਮਿਲੀ ਖ਼ੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਅੱਜ ਮੁਕਾਬਲਾ ਹੋਇਆ, ਜਿਸ ਦੌਰਾਨ ਦੋਵੇਂ ਬਦਮਾਸ਼ ਜ਼ਖਮੀ ਹੋ ਗਏ। ਜ਼ਖਮੀ ਹਾਲਤ ‘ਚ ਉਨ੍ਹਾਂ ਨੂੰ ਮੁੜ ਮੋਗਾ ਸਿਵਲ ਹਸਪਤਾਲ ਲਿਆਂਦਾ ਗਿਆ।

ਸਿਵਲ ਹਸਪਤਾਲ ਤੋਂ ਮਿਲੀ ਜਾਣਕਾਰੀ ਮੁਤਾਬਕ ਆਰੋਪੀ ਫਿਰੋਜ਼ਪੁਰ ਜ਼ਿਲ੍ਹੇ ਦੇ ਤਲਵੰਡੀ ਭਾਈ ਥਾਣਾ ਸਦਰ ਅਧੀਨ ਆਉਂਦੇ ਬੰਗਾਲੀ ਪਿੰਡ ਦਾ ਰਹਿਣ ਵਾਲਾ ਜੋਬਨ ਪ੍ਰੀਤ ਸਿੰਘ ਅਤੇ ਉਸਦਾ ਸਾਥੀ ਅਕਾਸ਼ਦੀਪ ਸਿੰਘ ਵਾਸੀ ਥੰਮਣ ਵਾਲਾ ਦੱਸੇ ਜਾ ਰਹੇ ਹਨ। ਦੋਵੇਂ ਮੋਟਰਸਾਈਕਲ ‘ਤੇ ਪਿੰਡ ਘੱਲਕਲਾਂ ਵੱਲ ਘੁੰਮ ਰਹੇ ਸਨ, ਜਿੱਥੇ ਪੁਲਿਸ ਨੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਐਨਕਾਊਂਟਰ ਤੋਂ ਬਾਅਦ ਕਾਬੂ ਕਰ ਲਿਆ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਗੋਲੀਕਾਂਡ ਦੇ ਪਿੱਛੇ ਦੇ ਕਾਰਨਾਂ ਸਮੇਤ ਹੋਰ ਸਾਥੀਆਂ ਬਾਰੇ ਵੀ ਪੜਤਾਲ ਕੀਤੀ ਜਾ ਰਹੀ ਹੈ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X