Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਪੁੱਤਰ ਦੀ ਮੌਤ ਤੋਂ ਬਾਅਦ ਪਿਤਾ ਦਾ ਅਣੋਖਾ ਕਦਮ: 6 ਕਰੋੜ ਦੀ BMW ਕਬਰ ਦੇ ਕੋਲ ਦਫਨਾਈ, ਵੀਡੀਓ ਵਾਇਰਲ

Updated on Sunday, February 15, 2026 17:48 PM IST

ਪੁੱਤਰ ਨੂੰ ਗੁਆਉਣ ਦਾ ਦਰਦ ਕੀ ਹੁੰਦਾ ਹੈ, ਇਹ ਉਹੀ ਸਮਝ ਸਕਦਾ ਹੈ ਜਿਸ ਨੇ ਆਪਣਾ ਜਿਗਰ ਦਾ ਟੁਕੜਾ ਖੋ ਦਿੱਤਾ ਹੋਵੇ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਇੱਕ ਵੀਡੀਓ ਵਿੱਚ ਦਿਲ ਨੂੰ ਝੰਝੋੜ ਦੇਣ ਵਾਲਾ ਦ੍ਰਿਸ਼ ਸਾਹਮਣੇ ਆਇਆ ਹੈ, ਜਿੱਥੇ ਇੱਕ ਪਿਤਾ ਨੇ ਆਪਣੇ ਪੁੱਤਰ ਦੇ ਇੰਤਕਾਲ ਤੋਂ ਬਾਅਦ 6 ਕਰੋੜ ਰੁਪਏ ਦੀ ਨਵੀਂ BMW ਕਾਰ ਨੂੰ ਉਸਦੀ ਕਬਰ ਦੇ ਕੋਲ ਦਫਨਾ ਦਿੱਤਾ। ਇਹ ਮਾਮਲਾ ਹੁਣ ਹਰ ਥਾਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਪੁੱਤਰ ਲਈ ਖਰੀਦੀ ਸੀ ਲਗਜ਼ਰੀ ਕਾਰ

ਰਿਪੋਰਟਾਂ ਮੁਤਾਬਕ, ਪਿਤਾ ਨੇ ਪੁੱਤਰ ਦੇ ਜਨਮਦਿਨ ‘ਤੇ ਉਸਨੂੰ ਸਰਪ੍ਰਾਈਜ਼ ਦੇਣ ਲਈ BMW ਕਾਰ ਖਰੀਦੀ ਸੀ। ਪੁੱਤਰ ਨੇ ਕਦੇ ਵੀ ਮਹਿੰਗੀ ਕਾਰ ਦੀ ਇੱਛਾ ਨਹੀਂ ਜਤਾਈ ਸੀ, ਪਰ ਪਿਤਾ ਨੇ ਆਪਣੇ ਪਿਆਰ ਵਿੱਚ ਇਹ ਲਗਜ਼ਰੀ ਕਾਰ ਲੈ ਲਈ। ਕਾਰ ਘਰ ਆਈ ਹੀ ਸੀ ਕਿ ਕੁਝ ਹੀ ਦਿਨਾਂ ਬਾਅਦ ਪੁੱਤਰ ਦੀ ਦੁੱਖਦਾਈ ਮੌਤ ਹੋ ਗਈ। ਉਸ ਤੋਂ ਬਾਅਦ ਹਰ ਸਵੇਰ ਉਸ ਕਾਰ ਨੂੰ ਦੇਖਣਾ ਪਿਤਾ ਲਈ ਅਸਹਿਨਸ਼ੀਲ ਹੋ ਗਿਆ, ਕਿਉਂਕਿ ਉਹ ਉਸਨੂੰ ਪੁੱਤਰ ਦੀ ਯਾਦ ਦਿਵਾਉਂਦੀ ਸੀ।

ਕਬਰ ਦੇ ਕੋਲ ਦਫਨਾਈ BMW

ਆਖਿਰਕਾਰ ਪਿਤਾ ਨੇ ਫੈਸਲਾ ਕੀਤਾ ਕਿ ਜਦੋਂ ਪੁੱਤਰ ਹੀ ਨਹੀਂ ਰਿਹਾ, ਤਾਂ ਕਾਰ ਦਾ ਕੀ ਮਤਲਬ। ਜੇਸੀਬੀ ਮਸ਼ੀਨ ਨਾਲ ਗੱਡਾ ਖੁਦਵਾਇਆ ਗਿਆ ਅਤੇ ਨਵੀਂ BMW ਨੂੰ ਪੁੱਤਰ ਦੀ ਕਬਰ ਦੇ ਕੋਲ ਉਤਾਰ ਦਿੱਤਾ ਗਿਆ। ਇਸ ਤੋਂ ਬਾਅਦ ਕਾਰ ਦੇ ਉੱਪਰ ਕਨਕਰੀਟ ਪਾ ਦਿੱਤਾ ਗਿਆ, ਤਾਂ ਜੋ ਕੋਈ ਵੀ ਉਸਨੂੰ ਬਾਹਰ ਨਾ ਕੱਢ ਸਕੇ। ਦੱਸਿਆ ਜਾ ਰਿਹਾ ਹੈ ਕਿ ਪਿਤਾ ਨੇ ਕਾਰ ਦੀ ਚਾਬੀ ਵੀ ਉਸੇ ਗੱਡੇ ਵਿੱਚ ਸੁੱਟ ਦਿੱਤੀ।

ਇਸ ਪੂਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਲੱਖਾਂ ਲੋਕ ਇਹ ਵੀਡੀਓ ਦੇਖ ਚੁੱਕੇ ਹਨ। ਕੁਝ ਲੋਕ ਇਸਨੂੰ ਪੁੱਤਰ ਪ੍ਰਤੀ ਪਿਤਾ ਦੇ ਬੇਹਿਸਾਬ ਪਿਆਰ ਦੀ ਮਿਸਾਲ ਦੱਸ ਰਹੇ ਹਨ, ਜਦਕਿ ਕੁਝ ਇਸਨੂੰ ਭਾਵਨਾਵਾਂ ਵਿੱਚ ਲਿਆ ਗਿਆ ਬਹੁਤ ਵੱਡਾ ਤੇ ਅਸਧਾਰਣ ਕਦਮ ਕਰਾਰ ਦੇ ਰਹੇ ਹਨ।

 
 
 
Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X