Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ, ‘ਬੈਂਡ-ਬਾਜੇ’ ਟਿੱਪਣੀ ਮਾਮਲੇ ‘ਚ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਐਸਸੀ ਕਮਿਸ਼ਨ ਦੇ ਨੋਟਿਸ ‘ਤੇ ਰੋਕ

Updated on Monday, February 16, 2026 16:53 PM IST

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਉਨ੍ਹਾਂ ਦੀ ਵਿਵਾਦਤ “ਬੈਂਡ-ਬਾਜੇ” ਟਿੱਪਣੀ ਦੇ ਮਾਮਲੇ ਵਿੱਚ ਵੱਡੀ ਕਾਨੂੰਨੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਐਸਸੀ ਕਮਿਸ਼ਨ ਵੱਲੋਂ ਜਾਰੀ ਕੀਤੇ ਨੋਟਿਸ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਵੀ ਇਸ ਮਾਮਲੇ ਵਿੱਚ ਨੋਟਿਸ ਜਾਰੀ ਕਰਦਿਆਂ ਜਵਾਬ ਮੰਗਿਆ ਹੈ।

ਕੀ ਸੀ ਵਿਵਾਦਤ ਬਿਆਨ

ਜ਼ਿਕਰਯੋਗ ਹੈ ਕਿ 7 ਫਰਵਰੀ 2026 ਨੂੰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਮਨਰੇਗਾ ਵਿਰੁੱਧ ਕਾਂਗਰਸ ਦੀ ਰੈਲੀ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਸੀ ਕਿ ਸਥਾਨਕ ਈਟੀਓ ਹਰਭਜਨ ਸਿੰਘ ਪਹਿਲਾਂ ਬੈਂਡ ਵਜਾਉਂਦੇ ਸਨ ਅਤੇ ਹੁਣ ਉਨ੍ਹਾਂ ਦੇ ਵਿਭਾਗ ਵਿੱਚ ਵੱਡੇ ਪੱਧਰ ‘ਤੇ ਲੁੱਟ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਸੀ ਕਿ “ਹੁਣ ਉਹ ਬੈਂਡ ਵਜਾਉਣ ਵਾਲਾ ਨਹੀਂ ਰਹਿ ਗਿਆ, ਉਸ ਨੇ ਤਾਂ ਪੰਜਾਬ ਦਾ ਬੈਂਡ ਵਜਾਉਣਾ ਸ਼ੁਰੂ ਕਰ ਦਿੱਤਾ ਹੈ।”

ਐਸਸੀ ਕਮਿਸ਼ਨ ਦੇ ਨੋਟਿਸ ਨੂੰ ਦਿੱਤੀ ਸੀ ਚੁਣੌਤੀ

ਇਸ ਬਿਆਨ ਤੋਂ ਬਾਅਦ ਪੰਜਾਬ ਐਸਸੀ ਕਮਿਸ਼ਨ ਨੇ ਸੁਮੋਟੋ ਨੋਟਿਸ ਲੈਂਦਿਆਂ ਬਾਜਵਾ ਨੂੰ 11 ਫਰਵਰੀ ਨੂੰ ਪੇਸ਼ ਹੋਣ ਲਈ ਤਲਬ ਕੀਤਾ ਸੀ। ਹਾਲਾਂਕਿ, ਉਸ ਦਿਨ ਬਾਜਵਾ ਖੁਦ ਹਾਜ਼ਰ ਨਹੀਂ ਹੋਏ ਸਨ, ਸਗੋਂ ਉਨ੍ਹਾਂ ਦੇ ਵਕੀਲ ਨੇ ਕਮਿਸ਼ਨ ਸਾਹਮਣੇ ਪੇਸ਼ੀ ਦਿੱਤੀ ਸੀ।

ਬਾਜਵਾ ਨੇ ਇਸ ਕਾਰਵਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੰਦਿਆਂ ਦਲੀਲ ਦਿੱਤੀ ਸੀ ਕਿ ਉਨ੍ਹਾਂ ਵੱਲੋਂ ਕੋਈ ਵੀ ਜਾਤੀ ਸੰਬੰਧੀ ਟਿੱਪਣੀ ਨਹੀਂ ਕੀਤੀ ਗਈ, ਫਿਰ ਵੀ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਜੋ ਪੂਰੀ ਤਰ੍ਹਾਂ ਗਲਤ ਅਤੇ ਬੇਬੁਨਿਆਦ ਹੈ।

ਬਾਜਵਾ ਦੀਆਂ ਮੰਗਾਂ

ਪਟੀਸ਼ਨ ਵਿੱਚ ਪ੍ਰਤਾਪ ਸਿੰਘ ਬਾਜਵਾ ਨੇ ਨਾ ਸਿਰਫ਼ ਐਸਸੀ ਕਮਿਸ਼ਨ ਵੱਲੋਂ ਜਾਰੀ ਨੋਟਿਸ ਰੱਦ ਕਰਨ ਦੀ ਮੰਗ ਕੀਤੀ ਸੀ, ਸਗੋਂ ਕਮਿਸ਼ਨ ਦੇ ਚੇਅਰਮੈਨ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਨੂੰ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਅਪਮਾਨ ਦੇ ਦਾਇਰੇ ਵਿੱਚ ਲਿਆਉਂਦੇ ਹੋਏ ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਸੀ।

ਹਾਈ ਕੋਰਟ ਵੱਲੋਂ ਐਸਸੀ ਕਮਿਸ਼ਨ ਦੇ ਨੋਟਿਸ ‘ਤੇ ਰੋਕ ਲਗਾਏ ਜਾਣ ਨਾਲ ਹੁਣ ਇਸ ਮਾਮਲੇ ਵਿੱਚ ਪ੍ਰਤਾਪ ਸਿੰਘ ਬਾਜਵਾ ਨੂੰ ਤੁਰੰਤ ਵੱਡੀ ਰਾਹਤ ਮਿਲੀ ਹੈ, ਜਦਕਿ ਮਾਮਲੇ ਦੀ ਅਗਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਜਾਵੇਗਾ।

 
 
 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X