Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

Baba Farid University of Health Sciences ਰੀਜਨਲ ਸੈਂਟਰ ਗੋਇੰਦਵਾਲ ਸਾਹਿਬ ਵਿੱਚ ਵਿਦਿਆਰਥਣ ਵੱਲੋਂ ਖੁਦਕੁਸ਼ੀ

Updated on Friday, February 20, 2026 16:04 PM IST

ਬਾਬਾ ਫਰੀਦ ਯੂਨੀਵਰਸਿਟੀ ਦੇ ਰੀਜਨਲ ਸੈਂਟਰ ਗੋਇੰਦਵਾਲ ਸਾਹਿਬ ਵਿੱਚ ਬੀਐਸਸੀ ਨਰਸਿੰਗ ਦੀ 21 ਸਾਲਾ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਖੁਸ਼ਪ੍ਰੀਤ ਕੌਰ ਪੁੱਤਰੀ ਅਮਰੀਕ ਸਿੰਘ ਵਾਸੀ ਧੂਰਕੋਟ, ਜ਼ਿਲ੍ਹਾ Ludhiana ਵਜੋਂ ਹੋਈ ਹੈ।

ਪਰਿਵਾਰ ਦੇ ਗੰਭੀਰ ਦੋਸ਼

ਮ੍ਰਿਤਕ ਦੇ ਪਿਤਾ ਅਮਰੀਕ ਸਿੰਘ ਅਤੇ ਮਾਤਾ ਬਲਜੀਤ ਕੌਰ ਨੇ ਦੋਸ਼ ਲਗਾਇਆ ਕਿ ਖੁਸ਼ਪ੍ਰੀਤ BSc ਨਰਸਿੰਗ ਭਾਗ-3 ਦੀ ਹੋਣਹਾਰ ਵਿਦਿਆਰਥਣ ਸੀ। ਉਨ੍ਹਾਂ ਮੁਤਾਬਕ ਪਿਛਲੇ ਕੁਝ ਮਹੀਨਿਆਂ ਤੋਂ ਕਲਾਸ ਅਧਿਆਪਕ ਵੱਲੋਂ ਉਸਨੂੰ ਮਾਨਸਿਕ ਤੌਰ ’ਤੇ ਤੰਗ ਕੀਤਾ ਜਾ ਰਿਹਾ ਸੀ। ਇਸ ਬਾਰੇ ਯੂਨੀਵਰਸਿਟੀ ਦੇ ਪ੍ਰਿੰਸੀਪਲ ਨੂੰ ਜਾਣਕਾਰੀ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ।

ਪਰਿਵਾਰ ਦਾ ਕਹਿਣਾ ਹੈ ਕਿ ਮਾਨਸਿਕ ਦਬਾਅ ਕਾਰਨ ਹੀ ਖੁਸ਼ਪ੍ਰੀਤ ਨੇ ਆਪਣੇ ਹੋਸਟਲ ਕਮਰੇ ਵਿੱਚ ਖੁਦਕੁਸ਼ੀ ਕਰ ਲਈ। ਉਨ੍ਹਾਂ ਨੇ ਪੁਲਿਸ ਨੂੰ ਵਟਸਐਪ ਚੈਟ ਵੀ ਸੌਂਪੀ ਹੈ, ਜਿਸ ਵਿੱਚ ਵਿਦਿਆਰਥਣ ਨੇ ਆਪਣੀ ਮੌਤ ਲਈ ਇੱਕ ਟੀਚਰ ਅਤੇ ਕੁਝ ਦੋਸਤਾਂ ਨੂੰ ਜ਼ਿੰਮੇਵਾਰ ਦੱਸਿਆ ਹੈ। ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਗਈ ਹੈ।

ਪ੍ਰਿੰਸੀਪਲ ਦਾ ਜਵਾਬ

ਦੂਜੇ ਪਾਸੇ ਕਾਲਜ ਦੀ ਪ੍ਰਿੰਸੀਪਲ ਚਰਨਜੀਤ ਕੌਰ ਨੇ ਪਰਿਵਾਰ ਦੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਸੰਸਥਾ ਵਿੱਚ ਵਿਦਿਆਰਥੀਆਂ ਨਾਲ ਦੋਸਤਾਨਾ ਮਾਹੌਲ ਵਿੱਚ ਗੱਲਬਾਤ ਕੀਤੀ ਜਾਂਦੀ ਹੈ ਅਤੇ ਲਗਾਏ ਗਏ ਆਰੋਪ ਗਲਤ ਹਨ।

ਪੁਲਿਸ ਵੱਲੋਂ ਜਾਂਚ ਸ਼ੁਰੂ

Goindwal Sahib ਥਾਣਾ ਪੁਲਿਸ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਚੁੱਕੀ ਹੈ। ਥਾਣਾ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

 

 
 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X