Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਗੁਰਦਾਸਪੁਰ ਡਾਕ ਵਿਭਾਗ ਦੀ ਲਾਪਰਵਾਹੀ? 15 ਹਜ਼ਾਰ ਦੇ ਬੂਟਾਂ ਵਾਲੀ ਸਪੀਡ ਪੋਸਟ ਗੁੰਮ, ਨੌਜਵਾਨ ਤਿੰਨ ਮਹੀਨੇ ਤੋਂ ਖੱਪਦਾ

Updated on Saturday, February 21, 2026 15:47 PM IST

Gurdaspur ਵਿੱਚ ਡਾਕ ਵਿਭਾਗ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਇੱਕ ਨੌਜਵਾਨ ਵੱਲੋਂ ਭੇਜੀ ਗਈ ਸਪੀਡ ਪੋਸਟ ਹੈਰਾਨੀਜਨਕ ਢੰਗ ਨਾਲ ਗਾਇਬ ਹੋ ਗਈ, ਜਿਸ ਕਾਰਨ ਉਹ ਪਿਛਲੇ ਤਿੰਨ ਮਹੀਨਿਆਂ ਤੋਂ ਡਾਕਘਰ ਦੇ ਚੱਕਰ ਲਗਾ ਰਿਹਾ ਹੈ ਪਰ ਅਜੇ ਤੱਕ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਿਆ।

ਪੀੜਤ ਸਕਸ਼ਮ ਦੇ ਅਨੁਸਾਰ ਉਸਨੇ ਨਿਰਧਾਰਤ ਫੀਸ ਅਦਾ ਕਰਕੇ ਸਪੀਡ ਪੋਸਟ ਰਾਹੀਂ ਲਗਭਗ 15,000 ਰੁਪਏ ਕੀਮਤ ਦੇ ਬੂਟ ਭੇਜੇ ਸਨ, ਤਾਂ ਜੋ ਸਮੇਂ ਸਿਰ ਮੰਜਿਲ ’ਤੇ ਪਹੁੰਚ ਸਕਣ। ਪਰ ਪਾਰਸਲ ਰਸਤੇ ਵਿੱਚ ਹੀ ਗਾਇਬ ਹੋ ਗਿਆ। ਉਸਦਾ ਕਹਿਣਾ ਹੈ ਕਿ ਡਾਕਘਰ ਦੇ ਕਰਮਚਾਰੀ ਨਾ ਤਾਂ ਸਹੀ ਜਾਣਕਾਰੀ ਦੇ ਰਹੇ ਹਨ ਅਤੇ ਨਾ ਹੀ ਇਸ ਮਾਮਲੇ ਦੀ ਜ਼ਿੰਮੇਵਾਰੀ ਲੈ ਰਹੇ ਹਨ।

ਨੌਜਵਾਨ ਨੇ ਕਿਹਾ ਕਿ ਜੇਕਰ ਸਪੀਡ ਪੋਸਟ ਵਰਗੀ ਸੁਰੱਖਿਅਤ ਸੇਵਾ ਵਿੱਚ ਵੀ ਪਾਰਸਲ ਗਾਇਬ ਹੋ ਜਾਣ ਤਾਂ ਆਮ ਜਨਤਾ ਡਾਕਘਰ ’ਤੇ ਕਿਵੇਂ ਭਰੋਸਾ ਕਰੇ? ਉਸਨੇ ਮੰਗ ਕੀਤੀ ਹੈ ਕਿ ਡਾਕ ਵਿਭਾਗ ਦੇ ਸੀਨੀਅਰ ਅਧਿਕਾਰੀ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ, ਪਾਰਸਲ ਦਾ ਪਤਾ ਲਗਾਇਆ ਜਾਵੇ ਅਤੇ ਜ਼ਿੰਮੇਵਾਰਾਂ ਵਿਰੁੱਧ ਕਾਰਵਾਈ ਕੀਤੀ ਜਾਵੇ।

ਇਸ ਮਾਮਲੇ ਸਬੰਧੀ ਡਾਕਘਰ ਦੇ ਸੁਪਰਡੈਂਟ ਚਰਨਜੀਤ ਸਿੰਘ ਨੇ ਕਿਹਾ ਕਿ ਪਾਰਸਲ ਦਿੱਲੀ ਤੱਕ ਪਹੁੰਚ ਗਿਆ ਸੀ ਪਰ ਬਾਅਦ ਵਿੱਚ ਗੁੰਮ ਹੋ ਗਿਆ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ। ਨਿਯਮਾਂ ਅਨੁਸਾਰ ਬਿਨਾਂ ਬੀਮੇ ਵਾਲੀ ਸਧਾਰਨ ਸਪੀਡ ਪੋਸਟ ਦਾ ਮੁਆਵਜ਼ਾ ਸਪੀਡ ਪੋਸਟ ਦੀ ਫੀਸ ਤੋਂ ਦੁੱਗਣਾ ਜਾਂ ਨਿਯਤ ਉੱਚ ਸੀਮਾ ਤੱਕ ਦਿੱਤਾ ਜਾ ਸਕਦਾ ਹੈ ਅਤੇ ਵਿਭਾਗ ਗ੍ਰਾਹਕ ਨੂੰ ਨਿਯਮਾਂ ਮੁਤਾਬਕ ਮੁਆਵਜ਼ਾ ਦੇਣ ਲਈ ਤਿਆਰ ਹੈ।

ਉਨ੍ਹਾਂ ਗਾਹਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੀਮਤੀ ਸਮਾਨ ਭੇਜਿਆ ਜਾ ਰਿਹਾ ਹੋਵੇ ਤਾਂ ਉਸਦਾ ਬੀਮਾ ਜ਼ਰੂਰ ਕਰਵਾਇਆ ਜਾਵੇ, ਤਾਂ ਜੋ ਗੁੰਮ ਹੋਣ ਦੀ ਸੂਰਤ ਵਿੱਚ ਯੋਗ ਮੁਆਵਜ਼ਾ ਮਿਲ ਸਕੇ।

 
 
 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X