Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

Rajpura ਦੇ ਨਲਾਸ ਰੋਡ ‘ਤੇ ਦਰਦਨਾਕ ਹਾਦਸਾ, 52 ਸਾਲਾ ਵਿਅਕਤੀ ਦੀ ਮੌਤ

Updated on Monday, February 23, 2026 11:17 AM IST

ਰਾਜਪੁਰਾ ਦੇ ਨਲਾਸ ਰੋਡ ‘ਤੇ ਅਮਰਜੀਤ ਪੈਲੇਸ ਦੇ ਸਾਹਮਣੇ ਇਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ 52 ਸਾਲਾ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਵਜੋਂ ਹੋਈ ਹੈ, ਜੋ ਨਲਾਸ ਰੋਡ ਦਾ ਰਹਿਣ ਵਾਲਾ ਸੀ।

ਕਾਰ ਚਾਲਕ ਨੇ ਅਚਾਨਕ ਖੋਲ੍ਹਿਆ ਦਰਵਾਜ਼ਾ

ਮਿਲੀ ਜਾਣਕਾਰੀ ਅਨੁਸਾਰ, ਜਸਵਿੰਦਰ ਸਿੰਘ ਆਪਣੇ ਇਕ ਦੋਸਤ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸ਼ੰਭੂ ਥਾਣੇ ਵੱਲ ਜਾ ਰਹੇ ਸਨ। ਜਦੋਂ ਉਹ ਅਮਰਜੀਤ ਪੈਲੇਸ ਕੋਲ ਪਹੁੰਚੇ, ਤਾਂ ਸੜਕ ਕਿਨਾਰੇ ਖੜ੍ਹੀ ਇੱਕ ਕਾਰ ਦੇ ਚਾਲਕ ਨੇ ਅਚਾਨਕ ਦਰਵਾਜ਼ਾ ਖੋਲ੍ਹ ਦਿੱਤਾ। ਮੋਟਰਸਾਈਕਲ ਕਾਰ ਦੇ ਦਰਵਾਜ਼ੇ ਨਾਲ ਟਕਰਾ ਗਈ, ਜਿਸ ਕਾਰਨ ਜਸਵਿੰਦਰ ਸਿੰਘ ਸੜਕ ਦੇ ਵਿਚਕਾਰ ਡਿੱਗ ਪਿਆ।

ਇਸੇ ਦੌਰਾਨ ਪਿੱਛੋਂ ਆ ਰਹੀ ਖੰਨਾ ਤੋਂ ਅੰਬਾਲਾ ਕੈਂਟ ਜਾ ਰਹੀ PEPSU Road Transport Corporation (PRTC) ਦੀ ਸਰਕਾਰੀ ਬੱਸ ਦੇ ਟਾਇਰਾਂ ਹੇਠ ਆਉਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਹਾਦਸੇ ਤੋਂ ਤੁਰੰਤ ਬਾਅਦ ਰਾਹਗੀਰਾਂ ਨੇ 112 ਨੰਬਰ ‘ਤੇ ਸੂਚਨਾ ਦਿੱਤੀ। ਸੜਕ ਸੁਰੱਖਿਆ ਫੋਰਸ (SSF) ਦੇ ਇੰਚਾਰਜ ਏ.ਐੱਸ.ਆਈ. ਭੁਪਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਰਾਜਪੁਰਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ।

ਏ.ਐੱਸ.ਆਈ. ਭੁਪਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X