Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

Sri Akal Takht Sahib ਦੇ ਕਾਰਜਕਾਰੀ ਜਥੇਦਾਰ ਵੱਲੋਂ ਸੁਰੱਖਿਆ ਵਾਪਸੀ ਦੀ ਨਿੰਦਾ

Updated on Monday, February 23, 2026 13:59 PM IST

ਨਾਨਕਸਰ ਸੰਪਰਦਾ ਦੇ ਅਤਿ ਸਤਿਕਾਰਯੋਗ ਸੰਤ ਬਾਬਾ ਘਾਲਾ ਸਿੰਘ ਜੀ ਪਾਸੋਂ ਸੁਰੱਖਿਆ ਵਾਪਸ ਲੈਣ ਦੇ ਫੈਸਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ Giani Kuldeep Singh Gargaj, ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਦੀ ਇਹ ਕਾਰਵਾਈ ਠੀਕ ਨਹੀਂ ਹੈ।

ਉਨ੍ਹਾਂ ਕਿਹਾ ਕਿ ਨਾਨਕਸਰ ਸੰਪਰਦਾ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਅਤੇ ਸੰਤ ਬਾਬਾ ਘਾਲਾ ਸਿੰਘ ਜੀ ਨੂੰ ਪਿਛਲੇ ਲੰਮੇ ਸਮੇਂ ਤੋਂ ਮਿਲ ਰਹੀ ਸੁਰੱਖਿਆ ਨੂੰ ਹਾਲ ਹੀ ਵਿੱਚ ਵਾਪਸ ਲਿਆ ਜਾਣਾ ਚਿੰਤਾਜਨਕ ਹੈ।

“ਸਰਬੱਤ ਦੇ ਭਲੇ” ਦੇ ਸੰਦੇਸ਼ ਨਾਲ ਖੇਡ ਨਹੀਂ ਹੋਣੀ ਚਾਹੀਦੀ

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਵੇਂ ਅੱਜ ਪੰਜਾਬ ਵਿੱਚ ਕਤਲੋਗਾਰਤ ਦੀਆਂ ਕੁਝ ਘਟਨਾਵਾਂ ਵਾਪਰ ਰਹੀਆਂ ਹਨ, ਪਰ ਇਹ ਪੰਜਾਬ ਦਾ ਅਸਲ ਸੁਭਾਅ ਨਹੀਂ। ਪੰਜਾਬ ਦੀ ਧਰਤੀ ਤੋਂ ਹਮੇਸ਼ਾਂ “ਸਰਬੱਤ ਦੇ ਭਲੇ” ਦਾ ਸੰਦੇਸ਼ ਦੁਨੀਆ ਭਰ ਵਿੱਚ ਗਿਆ ਹੈ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਿੱਖ ਕੌਮ ਦੇ ਪ੍ਰਚਾਰਕਾਂ ਨਾਲ ਲਾਗਤਬਾਜ਼ੀ ਕਰਕੇ ਕਾਰਵਾਈ ਕੀਤੀ ਜਾਵੇਗੀ ਤਾਂ ਇਹ ਬਿਲਕੁਲ ਉਚਿਤ ਨਹੀਂ ਹੋਵੇਗੀ ਅਤੇ ਸਰਕਾਰ ਨੂੰ ਇਸ ਫੈਸਲੇ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।

ਉਨ੍ਹਾਂ ਨੇ ਕਿਹਾ ਕਿ ਜੇਕਰ ਸੰਤ ਬਾਬਾ ਘਾਲਾ ਸਿੰਘ ਜੀ ਦੀ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਕੋਈ ਅਣਚਾਹੀ ਘਟਨਾ ਵਾਪਰਦੀ ਹੈ ਤਾਂ ਇਸ ਦੀ ਸਿੱਧੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਪ੍ਰਭਾਵ ਨਾਲ ਸੰਤ ਬਾਬਾ ਘਾਲਾ ਸਿੰਘ ਜੀ ਦੀ ਸੁਰੱਖਿਆ ਮੁੜ ਬਹਾਲ ਕਰੇ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X