Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

Kishtwar ’ਚ 7 Jaish-e-Mohammed ਅੱਤਵਾਦੀ ਢੇਰ

Updated on Monday, February 23, 2026 14:52 PM IST

ਜੰਮੂ-ਕਸ਼ਮੀਰ ਦੇ ਕਿਸ਼ਤਵਾਰ ਜ਼ਿਲ੍ਹੇ ਦੇ ਚਤਰੂ ਇਲਾਕੇ ਵਿੱਚ ਸੁਰੱਖਿਆ ਬਲਾਂ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਭਾਰਤੀ ਫੌਜ ਦੀ White Knight Corps ਨੇ ਸੋਮਵਾਰ ਨੂੰ ਜਾਣਕਾਰੀ ਦਿੱਤੀ ਕਿ ਪਿਛਲੇ 326 ਦਿਨਾਂ ਤੋਂ ਉੱਚੇ ਅਤੇ ਦੁਰਗਮ ਪਹਾੜੀ ਇਲਾਕਿਆਂ ਵਿੱਚ ਚੱਲ ਰਹੇ ਲਗਾਤਾਰ ਸਾਂਝੇ ਓਪਰੇਸ਼ਨ ਦੌਰਾਨ ਸੱਤ ਖੂੰਖਾਰ ਅੱਤਵਾਦੀਆਂ ਨੂੰ ਮਾਰ ਮੁਕਾਇਆ ਗਿਆ ਹੈ।

ਫੌਜ ਮੁਤਾਬਕ ਇਹ ਓਪਰੇਸ਼ਨ ਬਹੁਤ ਹੀ ਚੁਣੌਤੀਪੂਰਨ ਹਾਲਾਤਾਂ ਵਿੱਚ ਚਲਾਇਆ ਗਿਆ। ਕਿਸ਼ਤਵਾਰ ਦੇ ਉੱਚਾਈ ਵਾਲੇ ਇਲਾਕਿਆਂ ਵਿੱਚ ਕੜਾਕੇ ਦੀ ਠੰਢ, ਮੀਂਹ ਅਤੇ ਜਮਾਉਂਦੇ ਮੌਸਮ ਦੇ ਬਾਵਜੂਦ ਸੁਰੱਖਿਆ ਬਲਾਂ ਨੇ ਹਿੰਮਤ ਨਹੀਂ ਹਾਰੀ। ਭਾਰਤੀ ਫੌਜ, ਜੰਮੂ-ਕਸ਼ਮੀਰ ਪੁਲਿਸ ਅਤੇ CRPF ਨੇ ਮਜ਼ਬੂਤ ਇੰਟੈਲੀਜੈਂਸ ਗ੍ਰਿਡ ਦੇ ਆਧਾਰ ’ਤੇ ਇਨ੍ਹਾਂ ਅੱਤਵਾਦੀਆਂ ਦਾ ਪਿੱਛਾ ਕੀਤਾ ਅਤੇ ਆਖ਼ਿਰਕਾਰ ਚਤਰੂ ਵਿੱਚ ਸਾਰੇ ਸੱਤ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।

ਫੌਜ ਨੇ ਦੱਸਿਆ ਕਿ ਇਹ ਓਪਰੇਸ਼ਨ ਲਗਾਤਾਰ 326 ਦਿਨਾਂ ਤੱਕ ਚੱਲਿਆ। ਮਾਰੇ ਗਏ ਅੱਤਵਾਦੀ ਪਾਕਿਸਤਾਨੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਸੰਬੰਧਿਤ ਸਨ। ਸੁਰੱਖਿਆ ਬਲਾਂ ਨੇ ਜੈਸ਼ ਕਮਾਂਡਰ ਸੈਫੁੱਲਾਹ ਅਤੇ ਉਸਦੇ ਸਾਥੀਆਂ ਨੂੰ ਮਾਰ ਦਿੱਤਾ। ਇਸ ਓਪਰੇਸ਼ਨ ਦੌਰਾਨ FPV ਡਰੋਨ, ਸੈਟੇਲਾਈਟ ਇਮੇਜਰੀ ਅਤੇ RPA/UAV ਵਰਗੀ ਅਧੁਨਿਕ ਤਕਨੀਕ ਦਾ ਵੱਡੇ ਪੱਧਰ ’ਤੇ ਇਸਤੇਮਾਲ ਕੀਤਾ ਗਿਆ।

ਭੱਜਦੇ ਰਹੇ ਅੱਤਵਾਦੀ, ਨਹੀਂ ਮਿਲੀ ਪਨਾਹ

ਪਿਛਲੇ ਇਕ ਸਾਲ ਦੌਰਾਨ ਚਤਰੂ ਦੇ ਘਣੇ ਜੰਗਲਾਂ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਇਕ ਦਰਜਨ ਤੋਂ ਵੱਧ ਮੁਕਾਬਲੇ ਹੋਏ। ਸਾਂਝੇ ਬਲਾਂ ਦੇ ਦਬਾਅ ਕਾਰਨ ਅੱਤਵਾਦੀ ਲਗਾਤਾਰ ਆਪਣੀ ਥਾਂ ਬਦਲਦੇ ਰਹੇ। ਉਹ ਕਿਸ਼ਤਵਾਰ ਤੋਂ ਲੈ ਕੇ ਡੋਡਾ, ਕਠੂਆ ਅਤੇ ਉਧਮਪੁਰ ਜ਼ਿਲ੍ਹਿਆਂ ਤੱਕ ਭੱਜਦੇ ਰਹੇ, ਪਰ ਸੁਰੱਖਿਆ ਬਲਾਂ ਨੇ ਉਨ੍ਹਾਂ ਦਾ ਪਿੱਛਾ ਨਹੀਂ ਛੱਡਿਆ। ਆਖ਼ਿਰਕਾਰ ਸੈਫੁੱਲਾਹ ਅਤੇ ਉਸਦੀ ਟੀਮ ਨੂੰ ਘੇਰ ਕੇ ਖਤਮ ਕਰ ਦਿੱਤਾ ਗਿਆ।

White Knight Corps ਨੇ ਕਿਹਾ, “ਸਾਡੀ ਫੌਜ ਅਤੇ ਖੁਫੀਆ ਏਜੰਸੀਆਂ ਦੇ ਸਾਹਸ ਅਤੇ ਦ੍ਰਿੜ ਸੰਕਲਪ ਅੱਗੇ ਕੁਝ ਵੀ ਨਹੀਂ ਟਿਕ ਸਕਦਾ। ਇਹ ਅੱਤਵਾਦੀ ਨੈੱਟਵਰਕ ਲਈ ਇੱਕ ਕਰਾਰਾ ਝਟਕਾ ਹੈ।”

 
 
 
 
Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X