Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

Rashmika Mandanna ਅਤੇ Vijay Deverakonda 26 ਫ਼ਰਵਰੀ ਨੂੰ ਉਦੈਪੁਰ ‘ਚ ਕਰਨਗੇ ਵਿਆਹ

Updated on Monday, February 23, 2026 15:21 PM IST

ਫ਼ਿਲਮ ਜਗਤ ਦੇ ਚਰਚਿਤ ਜੋੜੇ Rashmika Mandanna ਅਤੇ Vijay Deverakonda 26 ਫ਼ਰਵਰੀ 2026 ਨੂੰ Udaipur ਵਿੱਚ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ। ਜਾਣਕਾਰੀ ਮੁਤਾਬਕ ਵਿਆਹ ਸਮਾਰੋਹ ਤਿੰਨ ਦਿਨ ਚੱਲੇਗਾ ਅਤੇ ਇਸ ਵਿੱਚ ਲਗਭਗ 100 ਕਰੀਬੀ ਮਹਿਮਾਨ ਹੀ ਸ਼ਾਮਲ ਹੋਣਗੇ।

ਵਿਆਹ ਦਾ ਆਯੋਜਨ ITC Mementos Udaipur ਵਿੱਚ ਕੀਤਾ ਜਾ ਰਿਹਾ ਹੈ, ਜੋ ਅਰਾਵਲੀ ਪਹਾੜੀਆਂ ਵਿੱਚ ਸਥਿਤ ਇੱਕ ਨਿੱਜੀ ਅਤੇ ਉੱਚ ਸੁਰੱਖਿਆ ਵਾਲੀ ਪ੍ਰਾਪਰਟੀ ਹੈ। ਕਪਲ ਨੇ ਪ੍ਰਾਈਵੇਸੀ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਵੇਨਿਊ ਦੀ ਚੋਣ ਕੀਤੀ ਹੈ, ਤਾਂ ਜੋ ਸਮਾਰੋਹ ਸ਼ਾਂਤ ਅਤੇ ਘਰੇਲੂ ਮਾਹੌਲ ਵਿੱਚ ਹੋ ਸਕੇ।

ਹਵਾਈ ਅੱਡੇ ‘ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਜਾ ਰਹੇ ਹਨ ਕਿਉਂਕਿ ਕੁਝ ਖਾਸ ਮਹਿਮਾਨਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਸਮਾਰੋਹ ਨੂੰ ਪੂਰੀ ਤਰ੍ਹਾਂ ਨਿੱਜੀ ਰੱਖਣ ਦੀ ਯੋਜਨਾ ਹੈ।

ਕਪਲ ਨੇ ਆਪਣੀ ਸ਼ਾਦੀ ਨੂੰ “The Wedding of VIROSH” ਨਾਮ ਦਿੱਤਾ ਹੈ, ਜੋ ਉਨ੍ਹਾਂ ਦੇ ਫੈਨਜ਼ ਵੱਲੋਂ ਬਣਾਇਆ ਗਿਆ ਨਾਮ ਹੈ। ਸੋਸ਼ਲ ਮੀਡੀਆ ‘ਤੇ ਸਾਂਝੇ ਕੀਤੇ ਸੁਨੇਹੇ ਵਿੱਚ ਦੋਵਾਂ ਨੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਨਾਮ ਉਨ੍ਹਾਂ ਲਈ ਖ਼ਾਸ ਮਾਇਨੇ ਰੱਖਦਾ ਹੈ।

 
 
 
Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X