Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਮੇਰਠ ‘ਚ ਘਰ ਨੂੰ ਲੱਗੀ ਭਿਆਨਕ ਅੱਗ, 5 ਬੱਚਿਆਂ ਸਮੇਤ 6 ਲੋਕਾਂ ਦੀ ਦਰਦਨਾਕ ਮੌਤ

Updated on Tuesday, February 24, 2026 17:34 PM IST

Uttar Pradesh ਦੇ ਮੇਰਠ ਜ਼ਿਲ੍ਹੇ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਸੋਮਵਾਰ ਰਾਤ Meerut ਦੇ ਲਿਸਾਡੀ ਗੇਟ ਥਾਣਾ ਖੇਤਰ ਅਧੀਨ ਕਿਦਵਈ ਨਗਰ ਵਿੱਚ ਇੱਕ ਘਰ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਹੁਣ ਤੱਕ 5 ਬੱਚਿਆਂ ਸਮੇਤ 6 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸ਼ੁਰੂਆਤੀ ਜਾਂਚ ਵਿੱਚ ਅੱਗ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

ਹੇਠਲੀ ਮੰਜ਼ਿਲ ‘ਤੇ ਸੀ ਕੱਪੜਿਆਂ ਦਾ ਗੋਦਾਮ

ਜਾਣਕਾਰੀ ਮੁਤਾਬਕ ਘਰ ਦੀ ਹੇਠਲੀ ਮੰਜ਼ਿਲ ‘ਤੇ ਕੱਪੜਿਆਂ ਦਾ ਗੋਦਾਮ ਸੀ, ਜਦਕਿ ਪਰਿਵਾਰ ਉੱਪਰਲੀ ਮੰਜ਼ਿਲ ‘ਤੇ ਰਹਿੰਦਾ ਸੀ। ਸੋਮਵਾਰ ਦੇਰ ਸ਼ਾਮ ਇਕਬਾਲ ਆਪਣੇ ਭਰਾ ਨਾਲ ਨਮਾਜ਼ ਪੜ੍ਹਨ ਗਿਆ ਹੋਇਆ ਸੀ। ਘਰ ਅੰਦਰ ਦੋ ਔਰਤਾਂ ਅਤੇ ਪੰਜ ਬੱਚੇ ਮੌਜੂਦ ਸਨ, ਜਦ ਅਚਾਨਕ ਅੱਗ ਲੱਗ ਗਈ। ਗੁਆਂਢੀਆਂ ਨੇ ਅੱਗ ਦੀਆਂ ਲਪਟਾਂ ਵੇਖਦਿਆਂ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।

ਤੰਗ ਗਲੀਆਂ ਕਾਰਨ ਬਚਾਵ ਕਾਰਵਾਈ ਵਿੱਚ ਆਈ ਰੁਕਾਵਟ

ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਅਤੇ ਪੁਲਿਸ ਟੀਮਾਂ ਨੂੰ ਤੰਗ ਗਲੀਆਂ ਕਾਰਨ ਘਰ ਤੱਕ ਪਹੁੰਚਣ ਵਿੱਚ ਮੁਸ਼ਕਲਾਂ ਆਈਆਂ। ਅੱਗ ‘ਚ ਫਸੇ ਪੰਜ ਬੱਚਿਆਂ ਅਤੇ ਦੋ ਔਰਤਾਂ ਨੂੰ ਬਚਾਉਣ ਲਈ ਮੁਹਿੰਮ ਚਲਾਈ ਗਈ ਅਤੇ ਉਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ।

ਇਲਾਜ ਦੌਰਾਨ ਹੋਈਆਂ ਮੌਤਾਂ

ਜ਼ਖਮੀਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੋਂ ਇੱਕ ਨੂੰ ਮੇਰਠ ਮੈਡੀਕਲ ਕਾਲਜ ਰੈਫਰ ਕੀਤਾ ਗਿਆ। ਇਲਾਜ ਦੌਰਾਨ ਪੰਜ ਬੱਚਿਆਂ ਅਤੇ ਇੱਕ ਔਰਤ ਦੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਜਾਂਚ ਜਾਰੀ

ਪੁਲਿਸ ਅਤੇ ਫਾਇਰ ਬ੍ਰਿਗੇਡ ਵੱਲੋਂ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਪੂਰੀ ਤਹਿਕੀਕਾਤ ਤੋਂ ਬਾਅਦ ਹੀ ਸਹੀ ਕਾਰਨ ਸਾਹਮਣੇ ਆਵੇਗਾ।

 
 
 
 
Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X