Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਬਠਿੰਡਾ ਦੀ ਪੱਟਾ ਮਾਰਕੀਟ 'ਚ ਦਿਹਾੜੀਦਾਰ ਮਜ਼ਦੂਰ ਦੀ ਲਾਸ਼ ਨਾਲ ਚੂਹਿਆਂ ਵੱਲੋਂ ਨੁਕਸਾਨ, ਇਲਾਕੇ 'ਚ ਸਨਸਨੀ

Updated on Tuesday, February 24, 2026 18:36 PM IST

ਬਠਿੰਡਾ ਸ਼ਹਿਰ ਵਿੱਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਰੇਲਵੇ ਫਾਟਕ ਕੋਲ ਸਥਿਤ ਪੱਟਾ ਮਾਰਕੀਟ ਵਿੱਚ ਇਕ ਵਿਅਕਤੀ ਦੀ ਲਾਸ਼ ਨੂੰ ਚੂਹਿਆਂ ਵੱਲੋਂ ਨੁਕਸਾਨ ਪਹੁੰਚਾਏ ਜਾਣ ਦੀ ਘਟਨਾ ਨੇ ਲੋਕਾਂ ਨੂੰ ਦਹਲਾ ਦਿੱਤਾ ਹੈ। ਆਮ ਤੌਰ 'ਤੇ ਜੰਗਲੀ ਜਾਨਵਰਾਂ ਜਾਂ ਅਵਾਰਾ ਕੁੱਤਿਆਂ ਵੱਲੋਂ ਹਮਲਿਆਂ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ, ਪਰ ਚੂਹਿਆਂ ਵੱਲੋਂ ਮਨੁੱਖ ਦੇ ਅੰਗ ਨੁਕਸਾਨੀਏ ਜਾਣ ਦਾ ਮਾਮਲਾ ਕਾਫੀ ਚਿੰਤਾਜਨਕ ਮੰਨਿਆ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਮ੍ਰਿਤਕ ਦੀ ਉਮਰ ਕਰੀਬ 30 ਸਾਲ ਸੀ ਅਤੇ ਉਹ ਦਿਹਾੜੀਦਾਰ ਮਜ਼ਦੂਰ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਮਜ਼ਦੂਰੀ ਕਰਨ ਤੋਂ ਬਾਅਦ ਅਕਸਰ ਪੱਟਾ ਮਾਰਕੀਟ ਵਿੱਚ ਹੀ ਸੌਂ ਜਾਂਦਾ ਸੀ। ਉਸਦੇ ਸਾਥੀਆਂ ਅਨੁਸਾਰ ਉਹ ਪਿਛਲੇ ਦੋ-ਤਿੰਨ ਦਿਨਾਂ ਤੋਂ ਬਿਮਾਰ ਵੀ ਸੀ।

ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਬਠਿੰਡਾ ਦੇ ਪ੍ਰਧਾਨ ਸੋਨੂ ਮਹੇਸ਼ਵਰੀ ਨੇ ਦੱਸਿਆ ਕਿ ਮ੍ਰਿਤਕ ਦੀਆਂ ਅੱਖਾਂ ਅਤੇ ਚਿਹਰੇ ਨੂੰ ਚੂਹਿਆਂ ਨੇ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਚੂਹੇ ਰਹਿੰਦੇ ਹਨ।

ਮੁੱਢਲੀ ਪੁਲਿਸ ਕਾਰਵਾਈ ਤੋਂ ਬਾਅਦ ਸੰਸਥਾ ਦੇ ਮੈਂਬਰਾਂ ਵੱਲੋਂ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖਵਾਇਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X