Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਨਿਊ ਜਰਸੀ ਸੂਬੇ ਦੇ ਗਵਰਨਰ ਦੇ ਮੁੱਖ ਸਲਾਹਕਾਰ ਅਤੇ ਅਮਰੀਕਾ ਦੇ ਪ੍ਰਮੁੱਖ ਸਿੱਖ ਵਕੀਲ ਜਸਪ੍ਰੀਤ ਸਿੰਘ ਦੀ ਸਿੱਖ ਮਸਲਿਆਂ ਨੂੰ ਲੈ ਕੇ ਮੁਲਾਕਾਤ

Updated on Thursday, February 26, 2026 23:54 PM IST

ਨਿਊ ਜਰਸੀ ਸੂਬੇ ਦੇ ਗਵਰਨਰ ਦੇ ਮੁੱਖ ਸਲਾਹਕਾਰ ਅਤੇ ਅਮਰੀਕਾ ਦੇ ਪ੍ਰਮੁੱਖ ਸਿੱਖ ਵਕੀਲ ਜਸਪ੍ਰੀਤ ਸਿੰਘ ਦੀ ਸਿੱਖ ਮਸਲਿਆਂ ਨੂੰ ਲੈ ਕੇ   ਮੁਲਾਕਾਤ

ਨਿਊਯਾਰਕ,  25 ਫਰਵਰੀ (ਰਾਜ ਗੋਗਨਾ )- ਅਮਰੀਕਾ ਦੇ ਪ੍ਰਮੁੱਖ ਸਿੱਖ ਵਕੀਲ ਅਤੇ ਨਿਊ ਜਰਸੀ ਦੇ ਗਵਰਨਰ ਦੇ ਸਲਾਹਕਾਰ ਜਸਪ੍ਰੀਤ ਸਿੰਘ ਨੇ ਨਿਊਯਾਰਕ ਵਿਚ ਸਿੱਖ ਮਸਲਿਆਂ ਨੂੰ ਲੈ ਕੇ ਇੱਕ ਉੱਚ-ਪੱਧਰੀ ਮੀਟਿੰਗ ਦਾ ਆਯੋਜਨ ਕੀਤਾ। ਇਹ ਬੈਠਕ 17 ਫ਼ਰਵਰੀ 2026 ਨੂੰ ਮੈਨਹਟਨ ਚ’ ਸਥਿਤ ਗਵਰਨਰ ਦਫ਼ਤਰ ਵਿਚ ਕੈਥੀ ਹੋਚੁਲ ਨਾਲ ਹੋਈ। ਲਗਭਗ ਇੱਕ ਘੰਟੇ ਚੱਲੀ ਇਸ ਮੀਟਿੰਗ ਵਿਚ ਨਿਊਯਾਰਕ ਸਟੇਟ ਦੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ, ਜਿਨ੍ਹਾਂ ਵਿਚ ਸਟੇਟ ਪੁਲਿਸ, ਡਿਪਾਰਟਮੈਂਟ ਆਫ ਮੋਟਰ ਵਹੀਕਲਜ਼ (ਡੀ.ਐੱਮ.ਵੀ.), ਡਿਪਾਰਟਮੈਂਟ ਆਫ ਐਜੂਕੇਸ਼ਨ ਅਤੇ ਇੰਟਰਫੇਥ ਅਫੇਅਰਜ਼ ਦੇ ਨੁਮਾਇੰਦੇ ਸ਼ਾਮਲ ਸਨ। ਇਸ ਤੋਂ ਇਲਾਵਾ ਨਿਊਯਾਰਕ ਸਟੇਟ ਦੇ ਏਸ਼ੀਅਨ ਅਮਰੀਕਨ ਅਫੇਅਰਜ਼ ਦੇ ਡਾਇਰੈਕਟਰ ਸਿਬੂ ਨਾਇਰ ਵੀ ਮੌਜੂਦ ਰਹੇ।ਜਸਪ੍ਰੀਤ ਸਿੰਘ ਅਟਾਰਨੀ ਨੇ ਇਸ ਬੈਠਕ ਨੂੰ ”ਇਤਿਹਾਸਕ” ਕਰਾਰ ਦਿੰਦਿਆਂ ”ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ” ਨਿਊਯਾਰਕ ਦੀ ਲੀਡਰਸ਼ਿਪ ਵੱਲੋਂ ਤਿਆਰ ਕੀਤਾ ਗਿਆ ਇੱਕ ਵਿਸਥਾਰਪੂਰਵਕ ਮੈਮੋਰੈਂਡਮ ਗਵਰਨਰ ਨੂੰ ਪੇਸ਼ ਕੀਤਾ। ਇਸ ਮੈਮੋਰੈਂਡਮ ਵਿਚ ਨਿਊਯਾਰਕ ਸਟੇਟ ਵਿਚ ਵਸਦੇ ਸਿੱਖ ਅਤੇ ਵੱਡੇ ਪੰਜਾਬੀ ਭਾਈਚਾਰੇ ਨਾਲ ਨਾਲ ਪ੍ਰਵਾਸੀਆਂ ਨੂੰ ਦਰਪੇਸ਼ ਮਸਲਿਆਂ ਨੂੰ ਉਠਾਇਆ ਗਿਆ।ਮੁੱਖ ਮੰਗਾਂ ਵਿਚ ਨਿਊਯਾਰਕ ਸਟੇਟ ਵਿਚ ਪੰਜਾਬੀ ਭਾਸ਼ਾ ਦੀ ਅਧਿਕਾਰਿਕ ਮਾਨਤਾ ਅਤੇ ਇਸਨੂੰ ਸਰਕਾਰੀ ਸਕੂਲਾਂ, ਡੀ.ਐੱਮ.ਵੀ. ਅਤੇ ਰਾਜ ਦੇ ਕਾਲਜਾਂ ਵਿਚ ਸ਼ਾਮਲ ਕਰਨਾ।ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ, ਨਿਊਯਾਰਕ ਵਿਚ ਕਮਿਊਨਿਟੀ ਸੈਂਟਰ ਦੀ ਸਥਾਪਨਾ ਲਈ ਰਾਜ ਪੱਧਰੀ ਸਹਾਇਤਾ।ਸਿੱਖਾਂ ਅਤੇ ਪੰਜਾਬੀਆਂ ਖ਼ਿਲਾਫ਼ ਨਫ਼ਰਤੀ ਅਪਰਾਧਾਂ ਦੀ ਰੋਕਥਾਮ ਲਈ ਮਜ਼ਬੂਤ ਕਦਮ।ਕਮਿਊਨਿਟੀ ਦੀ ਧਾਰਮਿਕ ਅਤੇ ਸੱਭਿਆਚਾਰਕ ਲੋੜਾਂ ਅਨੁਸਾਰ ਇੱਕ ਫਿਊਨਰਲ ਹੋਮ ਦੀ ਸਥਾਪਨਾ ਲਈ ਸਹਿਯੋਗ।ਨਿਊਯਾਰਕ ਵਿਚ ਪ੍ਰਵਾਸੀਆਂ ਨੂੰ ਦਰਪੇਸ਼ ਕਾਨੂੰਨੀ ਅਤੇ ਪ੍ਰਸ਼ਾਸਕੀ ਸਮੱਸਿਆਵਾਂ ਦੇ ਹੱਲ ਲਈ ਸੰਸਥਾਗਤ ਸਹਾਇਤਾ, ਜਿਸ ਵਿਚ ਹਿਰਾਸਤ ਵਿਚ ਬੰਦ ਵਿਅਕਤੀਆਂ ਦੀ ਰਿਹਾਈ ਲਈ ਹੈਬੀਅਸ ਕਾਰਪਸ ਪਟੀਸ਼ਨਾਂ ਦੀ ਵਰਤੋਂ ਵੀ ਸ਼ਾਮਲ ਹੈ।ਮੀਟਿੰਗ ਦੌਰਾਨ ਜਸਪ੍ਰੀਤ ਸਿੰਘ ਅਟਾਰਨੀ ਨੇ ਇਮੀਗ੍ਰੈਂਟ ਡਿਟੇਨੀਆਂ ਨੂੰ ਆ ਰਹੀਆਂ ਕਾਨੂੰਨੀ ਚੁਣੌਤੀਆਂ ਉੱਤੇ ਵੀ ਚਰਚਾ ਕੀਤੀ ਅਤੇ ਹੈਬੀਅਸ ਕਾਰਪਸ ਨੂੰ ਸੰਵਿਧਾਨਕ ਸੁਰੱਖਿਆ ਦੇ ਇੱਕ ਮਹੱਤਵਪੂਰਣ ਸਾਧਨ ਵਜੋਂ ਰੋਸ਼ਨ ਕੀਤਾ।ਗਵਰਨਰ ਹੋਚੁਲ ਨੇ ਸਿੱਖ ਭਾਈਚਾਰੇ ਦੀ ਨਿਊਯਾਰਕ ਸਟੇਟ ਅਤੇ ਸੰਯੁਕਤ ਰਾਜ ਅਮਰੀਕਾ ਲਈ ਯੋਗਦਾਨ ਦੀ ਭਰਪੂਰ ਸਰਾਹਨਾ ਕੀਤੀ ਅਤੇ ਮੌਜੂਦ ਉੱਚ ਅਧਿਕਾਰੀਆਂ ਨੂੰ ਉਠਾਏ ਗਏ ਮਸਲਿਆਂ ‘ਤੇ ਕਾਰਵਾਈ ਕਰਨ ਲਈ ਨਿਰਦੇਸ਼ਿਤ ਕੀਤਾ।ਅਤੇ  ਮਈ 2026 ਵਿਚ ਤਰੱਕੀ ਦੀ ਸਮੀਖਿਆ ਲਈ ਅਗਲੀ ਮੀਟਿੰਗ ਵੀ ਤੈਅ ਕੀਤੀ ਗਈ ਹੈ।ਮੀਟਿੰਗ ਵਿਚ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਨਿਊਯਾਰਕ ਦੀ ਪੂਰੀ ਲੀਡਰਸ਼ਿਪ ਵੀ ਹਾਜ਼ਰ ਸੀ, ਜਿਨ੍ਹਾਂ ਵਿਚ ਗੁਰਦੇਵ ਸਿੰਘ ਕੰਗ, ਜਤਿੰਦਰ ਸਿੰਘ ਬੋਪਾਰਾਏ, ਬਲਾਕਾ ਸਿੰਘ, ਅਮਰੀਕ ਸਿੰਘ, ਰਣਜੀਤ ਸਿੰਘ, ਜਗੀਰ ਸਿੰਘ, ਬੂਟਾ ਸਿੰਘ, ਜੋਗਿੰਦਰ ਸਿੰਘ ਅਤੇ ਮੋਹਿੰਦਰ ਸਿੰਘ ਗਿਲਜ਼ੀਆਂ ਸ਼ਾਮਲ ਸਨ।ਇਹ ਬੈਠਕ ਨਿਊਯਾਰਕ ਸਟੇਟ ਸਰਕਾਰ ਅਤੇ ਸਿੱਖ ਭਾਈਚਾਰੇ ਦਰਮਿਆਨ ਸੰਸਥਾਗਤ ਸੰਵਾਦ ਦਾ ਇੱਕ ਮਹੱਤਵਪੂਰਣ ਪੜਾਅ ਮੰਨੀ ਜਾ ਰਹੀ ਹੈ, ਜੋ ਸੱਭਿਆਚਾਰਕ ਮਾਨਤਾ, ਨਾਗਰਿਕ ਅਧਿਕਾਰਾਂ ਦੀ ਰੱਖਿਆ ਅਤੇ ਪ੍ਰਵਾਸੀ ਮਸਲਿਆਂ ‘ਤੇ ਅਗੇਤਰ ਕਦਮਾਂ ਦੀ ਦਿਸ਼ਾ ਵਿਚ ਇੱਕ ਨਵਾਂ ਅਧਿਆਇ ਖੋਲ੍ਹਦੀ ਹੈ।
>

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X