Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਸੈਕਟਰ 70 ਨੇ ਮੇਅਰ ਸਰਬਜੀਤ ਸਿੰਘ ਸਮਾਣਾ ਦਾ ਕੀਤਾ ਸਨਮਾਨ

ਮੰਗਤ ਸਿੰਘ ਸੈਦਪੁਰ | Updated on Saturday, October 03, 2026 22:45 PM IST

ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਸੈਕਟਰ 70 ਨੇ ਮੇਅਰ ਸਰਬਜੀਤ ਸਿੰਘ ਸਮਾਣਾ ਦਾ ਕੀਤਾ ਸਨਮਾਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਅਕਤੂਬਰ (ਮੰਗਤ ਸਿੰਘ ਸੈਦਪੁਰ) : ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਸੈਕਟਰ -70 ਦੀਆਂ ਬੀਬੀਆਂ ਦੇ ਵੱਲੋਂ ਵਿਸ਼ੇਸ਼ ਤੌਰ ਤੇ- ਸਰਬਜੀਤ ਸਿੰਘ ਸਮਾਣਾ- ਮੇਅਰ ਨਗਰ ਨਿਗਮ ਦਾ ਸਨਮਾਨ ਕਰਨ ਦੇ ਲਈ ਇੱਕ -ਵਿਸ਼ੇਸ਼ ਸਨਮਾਨ ਸਮਾਰੋਹ- ਦਾ ਆਯੋਜਨ ਕੀਤਾ ਗਿਆ ਗਿਆ।

ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਸਨਮਾਨ ਭਾਵੇਂ ਸਾਨੂੰ ਬਾਹਰੋਂ ਜਿੰਨੇ ਵੀ ਮਿਲਣ, ਪ੍ਰੰਤੂ ਜੋ ਸਨਮਾਨ ਸਾਨੂੰ ਸਾਡੇ ਭਾਈਚਾਰੇ ਵਿੱਚੋਂ, ਸਾਡੇ ਏਰੀਏ ਦੇ ਵਿੱਚੋਂ ਮਿਲਦਾ ਹੈ, ਉਸ ਦਾ ਕੋਈ ਮੁੱਲ ਨਹੀਂ ਹੈ।

ਸਰਬਜੀਤ ਸਿੰਘ ਦਾ 70 -ਸੈਕਟਰ ਦੇ ਵਿੱਚ ਸਹੁਰਾ ਪਰਿਵਾਰ ਹੈ।

ਸਰਬਜੀਤ ਸਿੰਘ ਦੇ ਮੇਅਰ ਬਣਨ ਦੀ ਖੁਸ਼ੀ ਵਿੱਚ ਸਨਮਾਨ ਸਮਾਰੋਹ ਰੱਖਿਆ ਗਿਆ ਹੈ।

ਇਸ ਦੇ ਲਈ ਅਸੀਂ ਹਮੇਸ਼ਾ ਸੈਕਟਰ -70 ਦੇ ਨਿਵਾਸੀਆਂ ਦੇ ਰਿਣੀ ਰਹਾਂਗੇ ਜਿਨਾਂ ਨੇ ਸਰਬਜੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਹੈ।

ਵਿਧਾਇਕ ਕੁਲਵੰਤ ਸਿੰਘ ਹੋਰਾਂ ਸੈਕਟਰ- 70 ਵਿਖੇ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਮੋਹਾਲੀ ਨਗਰ ਨਿਗਮ ਦੇ ਚੁਣੇ ਗਏ ਮੇਅਰ ਸਰਬਜੀਤ ਸਿੰਘ ਸਮਾਣਾ ਦੇ ਸਨਮਾਨ ਸਮਾਰੋਹ ਦੇ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੇ ਵਿੱਚ ਸ਼ਿਰਕਤ ਕਰਨ ਲਈ ਪੁੱਜੇ ਹੋਏ ਸਨ।

ਉਹਨਾਂ ਕਿਹਾ ਕਿ ਸਰਬਜੀਤ ਸਿੰਘ ਦੀ ਨਾ ਸਿਰਫ ਆਪਣੇ ਸਹੁਰਾ ਪਰਿਵਾਰ ਸੈਕਟਰ- 70 ਲਈ ਸਗੋਂ ਪੂਰੇ ਮੁਹਾਲੀ ਨਗਰ ਨਿਗਮ ਦੇ ਵਿੱਚ ਪੈਂਦੇ ਏਰੀਏ ਦੇ ਸਰਬਪੱਖੀ ਵਿਕਾਸ ਕੀਤੇ ਜਾਣ ਪ੍ਰਤੀ ਜਿੰਮੇਵਾਰੀ ਹੋਰ ਪੁਖਤਾ ਹੋ ਗਈ ਹੈ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਛੋਟੀ ਉਮਰ ਦੇ ਵਿੱਚ ਹੀ ਲਗਾਤਾਰ ਤੀਸਰੀ ਵਾਰ ਕੌਂਸਲਰ ਬਣ ਕੇ ਮੋਹਾਲੀ ਨਗਰ ਨਿਗਮ ਦਾ ਮੇਅਰ ਬਣਾਉਣ ਦੇ ਲਈ ਸਾਡਾ ਪਰਿਵਾਰ ਮੋਹਾਲੀ ਹਲਕੇ ਦੇ ਲੋਕਾਂ ਦਾ ਹਮੇਸ਼ ਧੰਨਵਾਦੀ ਰਹੇਗਾ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਨੇ ਬਤੌਰ ਮੇਅਰ ਹੁੰਦਿਆਂ ਬਲੌਂਗੀ ਤੋਂ ਬਾਵਾ ਵਾਈਟ ਹਾਊਸ ਵੱਲ ਨੂੰ ਜਾਂਦੀ ਸੜਕ ਵਿੱਚ ਨਵੀਂ ਸੀਵਰੇਜ ਲਾਈਨ ਪਵਾਈ, 26 ਕਰੋੜ ਦੀ ਲਾਗਤ ਨਾਲ ਇਸ ਲਾਈਨ ਨੂੰ ਠੀਕ ਕਰਵਾਇਆ ਅਤੇ ਜੇਕਰ ਇਹ ਲਾਈਨ ਬੰਦ ਹੋ ਜਾਂਦੀ ਤਾਂ ਮੋਹਾਲੀ ਦਾ ਕੀ ਹਾਲ ਹੋਣਾ ਸੀ ਇਸ ਦਾ ਅੰਦਾਜ਼ਾ ਤੁਸੀਂ ਸਭ ਲਗਾ ਸਕਦੇ ਹੋ, ਵਿਧਾਇਕ ਕੁਲਵੰਤ ਸਿੰਘ ਹੋਰਾ ਕਿਹਾ ਕਿ ਮੋਹਾਲੀ ਦੇ ਵਿੱਚ ਹੋਰ ਵੀ ਜਿਹੜੀਆਂ ਅੰਡਰਗਰਾਊਂਡ ਪਾਈਪਾਂ ਹਨ , ਇਹਨਾਂ ਸਭ ਦੀ ਲੇਟੈਸਟ ਟੈਕਨੀਕ- ਦੇ ਨਾਲ ਚੈੱਕ ਕੀਤਾ ਜਾ ਰਿਹਾ ਹੈ।

ਜਿੱਥੇ-ਜਿੱਥੇ ਵੀ ਪਾਈਪਾਂ ਬਦਲੀਆਂ ਜਾਣੀਆਂ ਚਾਹੀਦੀਆਂ ਹਨ।

ਉਸ ਨੂੰ ਤੁਰੰਤ ਬਦਲਿਆ ਜਾਵੇਗਾ।

ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਲੋਕ ਭਲਾਈ ਦੀਆਂ ਸਾਰੀਆਂ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਚੁੱਕਾ ਹੈ।

ਲੋਕਾਂ ਨੂੰ ਇਹਨਾਂ ਸਕੀਮਾਂ ਪ੍ਰਤੀ ਜਾਗਰੂਕ ਕਰਨ ਦੇ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਇਸ ਦੇ ਲਈ ਟੀਮਾਂ ਦਾ ਗਠਨ ਕੀਤਾ ਗਿਆ, ਜੋ ਸਬੰਧਿਤ ਸਕੀਮਾਂ ਸਬੰਧੀ ਵਿਸਥਾਰਤ ਜਾਣਕਾਰੀ ਸੂਬੇ ਦੀ ਜਨਤਾ ਨੂੰ ਮੁਹੱਆ ਕਰਵਾ ਰਹੇ ਹਨ।

ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਸੈਕਟਰ-70 ਵੱਲੋਂ ਕਰਵਾਏ ਗਏ।

ਸਨਮਾਨ ਸਮਾਰੋਹ ਦੇ ਦੌਰਾਨ ਆਪ ਦ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਰਵੀ ਦੀਪ ਰਾਣਾ, ਰਾਮਤੇਸ਼ ਸਿੰਘ ਬੈਂਸ ਰਿਟਾ. ਚੀਫ ਇੰਜ਼, ਜਸਪ੍ਰੀਤ ਕੌਰ ਪ੍ਰਿੰਸੀਪਲ ਸਰਕਾਰੀ ਕਾਲਜ ਮੋਹਾਲੀ, ਐਡਵੋਕੇਟ ਟੀ.ਪੀ. ਸਿੰਘ, ਪ੍ਰਿਥੀ ਚੰਦ ਰਿਟਾ. ਆਈਏਐਸ. ਨਿਰਮਲ ਸਿੰਘ ਰਿਟਾ ਚੀਫ਼ ਇਲੈਕਟਰੀਕਲ ਪੰਜਾਬ, ਐਚ.ਪੀ. ਸਿੰਘ ਰਾਇਲ ਪ੍ਰਾਪਰਟੀ, ਐੱਸ.ਐੱਸ. ਘੁੰਮਣ ਰਿਟਾ ਐਕਸੀਅਨ, ਆਰ.ਪੀ. ਸ਼ਰਮਾ ਸੀਨੀਅਰ ਡਿਪਟੀ ਮੇਅਰ, ਹਰਪਾਲ ਸਿੰਘ ਚੰਨਾ ਡਿਪਟੀ ਮੇਅਰ, ਕੁਲਦੀਪ ਸਿੰਘ ਸਮਾਣਾ, ਫੂਲਰਾਜ ਸਿੰਘ ਸਟੇਟ ਅਵਾਰਡੀ, ਰਣਦੀਪ ਸਿੰਘ, ਦਰਸ਼ਨ ਸਿੰਘ, ਸਤਵਿੰਦਰ ਸਿੰਘ, ਤਰਲੋਚਨ ਸਿੰਘ, ਜਸਪਾਲ ਸਿੰਘ, ਗੋਵੀ ਮਾਵੀ, ਜਗਦੇਵ ਸ਼ਰਮਾ, ਵੀ ਹਾਜ਼ਰ ਸਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X