Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮਲਕੀਅਤ ਸਿੰਘ ਬੁਟੇਰਲਾ ਦੀ ਯਾਦ ਵਿੱਚ ਖੂਨਦਾਨ ਕੈਂਪ; 105 ਯੂਨਿਟ ਇਕੱਤਰ

ਮੰਗਤ ਸਿੰਘ ਸੈਦਪੁਰ | Updated on Sunday, October 04, 2026 21:14 PM IST

ਮਲਕੀਅਤ ਸਿੰਘ ਬੁਟੇਰਲਾ ਦੀ ਯਾਦ ਵਿੱਚ ਖੂਨਦਾਨ ਕੈਂਪ; 105 ਯੂਨਿਟ ਇਕੱਤਰ

ਚੰਡੀਗੜ੍ਹ, 4 ਅਕਤੂਬਰ (ਮੰਗਤ ਸਿੰਘ ਸੈਦਪੁਰ) : ਚੰਡੀਗੜ੍ਹ ਨਗਰ ਨਿਗਮ ਦੇ ਵਾਰਡ ਨੰਬਰ 30 ਤੋਂ ਮਿਉਂਸਪਲ ਕੌਂਸਲਰ ਅਤੇ ਚੰਡੀਗੜ੍ਹ ਕੋਆਪਰੇਟਿਵ ਬੈਂਕ ਲਿਮਟਿਡ ਦੇ ਡਾਇਰੈਕਟਰ ਹਰਦੀਪ ਸਿੰਘ ਬੁਟੇਰਲਾ ਵੱਲੋਂ ਆਪਣੇ ਭਰਾ ਸਵਰਗੀ ਮਲਕੀਅਤ ਸਿੰਘ ਦੀ ਬਰਸੀ ’ਤੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਦੇ ਨਾਲ ਹੀ ਦੰਦਾਂ ਦੇ ਮੁਫਤ ਚੈੱਕਅੱਪ ਕੈਂਪ, ਸਿਹਤ ਤੇ ਤੰਦਰੁਸਤੀ ਕੈਂਪ, ਮੁਫਤ ਖੂਨ ਚੈਕਅੱਪ ਅਤੇ ਮੁਫ਼ਤ ਡਾਈਟੀਸ਼ਿਅਨ ਸਲਾਹ ਕੈਂਪ ਵੀ ਲਗਾਏ ਗਏ ਜਿਨ੍ਹਾਂ ਵਿੱਚ ਪਹੁੰਚੇ ਲੋਕਾਂ ਦੇ ਮੁਫ਼ਤ ਚੈਕਅੱਪ ਵੀ ਕੀਤੇ ਗਏ। ਕੈਂਪ ਦਾ ਉਦਘਾਟਨ ਸਵਰਗੀ ਮਲਕੀਅਤ ਸਿੰਘ ਬੁਟੇਰਲਾ ਦੀ ਪਤਨੀ ਬੀਬੀ ਸਤਨਾਮ ਕੌਰ ਵੱਲੋਂ ਕੀਤਾ ਗਿਆ ਅਤੇ ਉਨ੍ਹਾਂ ਨੇ ਦਾਨੀਆਂ ਨੂੰ ਸਰਟੀਫਿਕੇਟ ਅਤੇ ਪੌਦੇ ਵੀ ਵੰਡ ਕੇ ਸਨਮਾਨਿਤ ਵੀ ਕੀਤਾ ਗਿਆ।

ਆਮ ਆਦਮੀ ਪਾਰਟੀ ਦੇ ਚੰਡੀਗੜ੍ਹ ਪ੍ਰਧਾਨ ਵਿਜੈਪਾਲ, ਜਨਰਲ ਸਕੱਤਰ ਸੰਨੀ ਔਲਖ, ਜਿਲ੍ਹਾ ਯੋਜਨਾ ਬੋਰਡ ਮੋਹਾਲੀ ਦੇ ਚੇਅਰਮੈਨ ਪ੍ਰਭਜੋਤ ਕੌਰ, ਦਿੱਲੀ ਦੇ ਵਿਧਾਇਕ ਅਖਿਲੇਸ਼ ਤ੍ਰਿਪਾਠੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਜਿਨ੍ਹਾਂ ਨੇ ਇਸ ਸਮਾਜਿਕ ਉਦਮ ਦੇ ਲਈ ਬੁਟੇਰਲਾ ਪਰਿਵਾਰ ਦੀ ਸ਼ਲਾਘਾ ਕੀਤੀ ਅਤੇ ਖੂਨਦਾਨੀਆਂ ਨੂੰ ਉਤਸ਼ਾਹਿਤ ਵੀ ਕੀਤਾ। ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੇ ਦੱਸਿਆ ਕਿ ਕੈਂਪ ਵਿਚ ਸੈਕਟਰ 16 ਹਸਪਤਾਲ ਤੋਂ ਡਾਕਟਰਾਂ ਦੀ ਟੀਮ ਨੇ ਖੂਨ ਦੇ ਯੂਨਿਟ ਇਕੱਤਰ ਕੀਤੇ। ਕੈਂਪ ਵਿੱਚ ਖੂਨ ਦੇ ਕੁੱਲ 105 ਯੂਨਿਟ ਇਕੱਤਰ ਕੀਤੇ ਗਏ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਜਸਮਨਪ੍ਰੀਤ ਸਿੰਘ, ਕੌਂਸਲਰ ਕੰਵਰ ਰਾਣਾ, ਕੌਂਸਲਰ ਅੰਜੂ ਕਤਿਆਲ, ਜਸਵਿੰਦਰ ਕੌਰ ਕੌਂਸਲਰ, ਜੁਝਾਰ ਸਿੰਘ ਚੇਅਰਮੈਨ ਸਹਿਕਾਰੀ ਬੈਂਕ, ਗੁਰਪ੍ਰੀਤ ਬਡਹੇੜੀ ਡਾਇਰੈਕਟਰ ਸਹਿਕਾਰੀ ਬੈਂਕ, ਮਨਜੀਤ ਰਾਣਾ ਡਾਇਰੈਕਟਰ ਸਹਿਕਾਰੀ ਬੈਂਕ, ਮਨੋਹਰ ਲਾਲ ਧੀਮਾਨ ਪ੍ਰਧਾਨ ਦੁਰਗਾ ਮਾਤਾ ਮੰਦਰ ਸੈਕਟਰ 41, ਅਨੀਤਾ ਪ੍ਰਧਾਨ ਕੀਰਤਨ ਮੰਡਲੀ ਮੰਦਰ ਸੈਕਟਰ 41 ਆਦਿ ਵੀ ਹਾਜ਼ਰ ਸਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X