Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸਫੀਪੁਰ ਵਿੱਚ ਕਾਂਗਰਸ ਦੀ ਬਲਾਕ ਪੱਧਰੀ ਮੀਟਿੰਗ; ਅਮਰਜੀਤ ਸਿੰਘ ਗਿੱਲ ਨੂੰ ਟਿਕਟ ਦੇਣ ਦੀ ਮੰਗ

ਮੰਗਤ ਸਿੰਘ ਸੈਦਪੁਰ | Updated on Tuesday, October 06, 2026 01:51 AM IST

ਸਫੀਪੁਰ ਵਿੱਚ ਕਾਂਗਰਸ ਦੀ ਬਲਾਕ ਪੱਧਰੀ ਮੀਟਿੰਗ; ਅਮਰਜੀਤ ਸਿੰਘ ਗਿੱਲ ਨੂੰ ਟਿਕਟ ਦੇਣ ਦੀ ਮੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 5 ਅਕਤੂਬਰ (ਮੰਗਤ ਸਿੰਘ ਸੈਦਪੁਰ) : ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਬਲਾਕ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ ਅਤੇ ਇਸ ਲੜੀ ਤਹਿਤ ਹਲਕਾ ਮੋਹਾਲੀ ਦੇ ਪਿੰਡ ਸਫੀਪੁਰ ਵਿਚ ਕਾਂਗਰਸ ਪਾਰਟੀ ਦੀ ਬਲਾਕ ਪੱਧਰੀ ਮੀਟਿੰਗ ਮਲਕੀਤ ਸਿੰਘ ਸਫੀਪੁਰ ਦੀ ਅਗਵਾਈ ਹੇਠ ਹੋਈ। ਜਿਸ ਵਿਚ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜਿਲ੍ਹਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਅੱਕੇ ਲੋਕ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ।

ਉਹਨਾਂ ਕਿਹਾ ਕਿ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਹਲਕੇ ਮੋਹਾਲੀ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਤਾਂ ਜੋ ਉਹਨਾਂ ਦੀਆਂ ਪਰੇਸ਼ਾਨੀਆਂ ਨੂੰ ਹੱਲ ਕੀਤਾ ਜਾ ਸਕੇ। ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਪਾਰਟੀ ਹਾਈਕਮਾਂਡ ਦਾ ਪ੍ਰਗਟ ਸਿੰਘ ਨੂੰ ਪ੍ਰਧਾਨ ਬਣਾਉਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਇੱਕਜੁੱਟ ਹੋ ਕੇ ਚੋਣਾਂ ਲੜੇਗੀ ਅਤੇ ਸੂਬੇ ਵਿੱਚ ਭਾਰੀ ਬਹੁਮਤ ਨਾਲ ਪਾਰਟੀ ਦੀ ਸਰਕਾਰ ਬਣਾਵੇਗੀ।

ਇਸ ਮੀਟਿੰਗ ਵਿੱਚ ਸ਼ਾਮਿਲ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਪਾਰਟੀ ਹਾਈ ਕਮਾਂਡ ਤੋਂ ਹਲਕੇ ਦੇ ਜੰਮਪਲ ਅਤੇ ਇਮਾਨਦਾਰ ਨੌਜਵਾਨ ਆਗੂ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੂੰ ਟਿਕਟ ਦੇਣ ਦੀ ਮੰਗ ਕੀਤੀ ਤਾਂ ਜੋ ਹਲਕੇ ਦੇ ਲੋਕਾਂ ਨੂੰ ਜਮੀਨੀ ਪੱਧਰ ਤੇ ਆਉਣ ਵਾਲੀਆਂ ਪਰੇਸ਼ਾਨੀਆਂ ਨੂੰ ਦੂਰ ਕੀਤਾ ਜਾ ਸਕੇ। ਇਸ ਮੌਕੇ ਨੰਬਰਦਾਰ ਹਰਨੇਕ ਸਿੰਘ ਧਰਮਗੜ੍ਹ, ਸੁਰਿੰਦਰ ਸਿੰਘ ਸਾਬਕਾ ਸਰਪੰਚ ਕੰਡਾਲਾ, ਜਸਪਾਲ ਸਿੰਘ ਕੁਰੜੀ, ਜਸਵੰਤ ਸਿੰਘ ਦੈੜੀ ,ਰੋਸ਼ਨ ਅਲੀ ਨਡਿਆਲੀ, ਕੁਲਦੀਪ ਸਿੰਘ ਢਿੱਲੋਂ, ਚਾਚਾ ਚਮਨ ਲਾਲ, ਸੰਜੇ ਠਾਕੁਰ, ਹਰਸ਼ਦੀਪ ਸਿੰਘ ਗਿੱਲ ਲਖਨੌਰ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਬਹੁਤ ਸਾਰੇ ਆਗੂ ਅਤੇ ਵਰਕਰ ਹਾਜ਼ਰ ਸਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X