Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਤਲਵੰਡੀ ਰਾਏ ਵਿਖੇ ਬਲਾਕ ਪੱਧਰੀ ਦੋ ਰੋਜ਼ਾ ਪ੍ਰਾਇਮਰੀ ਖੇਡਾਂ ਦਾ ਆਗਾਜ਼

ਗੁਰਭਿੰਦਰ ਗੁਰੀ | Updated on Wednesday, October 07, 2026 23:44 PM IST

ਤਲਵੰਡੀ ਰਾਏ ਵਿਖੇ ਬਲਾਕ ਪੱਧਰੀ ਦੋ ਰੋਜ਼ਾ ਪ੍ਰਾਇਮਰੀ ਖੇਡਾਂ ਦਾ ਆਗਾਜ਼

ਰਾਏਕੋਟ, 7 ਅਕਤੂਬਰ (ਗੁਰਭਿੰਦਰ ਗੁਰੀ) — ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਵਿੱਚ ਖੇਡ ਭਾਵਨਾ ਪੈਦਾ ਕਰਨ ਦੇ ਮਕਸਦ ਨਾਲ ਬਲਾਕ ਪੱਧਰੀ ਦੋ ਰੋਜ਼ਾ ਪ੍ਰਾਇਮਰੀ ਖੇਡਾਂ ਦਾ ਆਗਾਜ਼ ਤਲਵੰਡੀ ਰਾਏ ਵਿਖੇ ਸੀਐੱਚਟੀ ਪ੍ਰਭਜੋਤ ਸਿੰਘ ਤਲਵੰਡੀ ਅਤੇ ਬਲਾਕ ਖੇਡ ਕੋਆਰਡੀਨੇਟਰ ਜੰਗਪਾਲ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਉਦਘਾਟਨੀ ਸਮਾਰੋਹ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਮਾਰਚ ਪਾਸਟ ਕਰਕੇ ਖੇਡਾਂ ਪ੍ਰਤੀ ਆਪਣਾ ਉਤਸ਼ਾਹ ਪ੍ਰਗਟ ਕੀਤਾ। ਖੇਡਾਂ ਦੀ ਸ਼ੁਰੂਆਤ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਇਤਬਾਰ ਸਿੰਘ ਨੱਥੋਵਾਲ, ਸੁਖਮੰਦਰ ਸਿੰਘ ਸੀਈਓ ਮੈਕ ਲਾਇਫ, ਸੰਦੀਪ ਸਿੰਘ ਗਿੱਲ, ਮਨਪ੍ਰੀਤ ਸਿੰਘ ਸੰਘਾ ਡਾਇਰੈਕਟਰ ਮੈਕ ਲਾਇਫ, ਮੈਡਮ ਸੀਮਾ ਰਾਣੀ ਅਤੇ ਜੌਗਿੰਦਰ ਸਿੰਘ ਫੌਜੀ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ।

ਇਸ ਮੌਕੇ ਅਧਿਆਪਕਾਂ, ਖੇਡ ਪ੍ਰਬੰਧਕਾਂ ਅਤੇ ਹੋਰ ਪਤਵੰਤਿਆਂ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਦੋ ਦਿਨਾਂ ਤੱਕ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਵਿੱਚ ਦੌੜਾਂ, ਕਬੱਡੀ, ਖੋ-ਖੋ, ਰੱਸਾਕਸ਼ੀ ਸਮੇਤ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਬਲਾਕ ਦੇ ਅਨੇਕਾਂ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਇਸ ਮੌਕੇ ਬੀਪੀਈਓ ਇਤਬਾਰ ਸਿੰਘ ਨੱਥੋਵਾਲ ਅਤੇ ਸੁਖਮੰਦਰ ਸਿੰਘ ਸੀਈਓ ਮੈਕ ਲਾਇਫ ਨੇ ਕਿਹਾ ਕਿ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਅਜਿਹੇ ਖੇਡ ਸਮਾਗਮ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਟੀਮ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਖੇਡਾਂ ਦੇ ਪਹਿਲੇ ਦਿਨ ਖਿਡਾਰੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਹਰਪ੍ਰੀਤ ਸਿੰਘ, ਗੁਰਮੁਖ ਸਿੰਘ, ਬਹਾਦਰ ਸਿੰਘ, ਜਸਮੇਲ ਸਿੰਘ, ਸੀਐੱਚਟੀ ਬਲਵਿੰਦਰ ਸਿੰਘ, ਗੁਰਵਿੰਦਰ ਕੌਰ, ਬਲਜੀਤ ਸਿੰਘ, ਰਾਜਮਿੰਦਰਪਾਲ ਸਿੰਘ ਪਰਮਾਰ, ਅਜੈ ਡਾਬਰ, ਬਲਵਿੰਦਰ ਸਿੰਘ ਮਾਣੂੰਕੇ, ਗੁਰਸੇਵਕ ਸਿੰਘ, ਹਰਜਿੰਦਰ ਸਿੰਘ, ਰਾਕੇਸ਼ ਮਿੱਤਲ, ਗੁਰਦੀਪ ਸਿੰਘ, ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X