Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਪੰਜਾਬ ਬਚਾਓ ਫਰੰਟ ਦੀ ਮੀਟਿੰਗ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਿਰਕਤ

ਮੰਗਤ ਸਿੰਘ ਸੈਦਪੁਰ | Updated on Thursday, October 08, 2026 22:35 PM IST

ਪੰਜਾਬ ਬਚਾਓ ਫਰੰਟ ਦੀ ਮੀਟਿੰਗ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਿਰਕਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੰਗਤ ਸਿੰਘ ਸੈਦਪੁਰ) : ਪੱਤਰਕਾਰ ਵੱਲੋਂ ਭੇਜੀ ਰਿਪੋਰਟ ਅਨੁਸਾਰ, ਪੰਜਾਬ ਬਚਾਓ ਫਰੰਟ ਦੀ ਇੱਕ ਅਹਿਮ ਮੀਟਿੰਗ ਸ. ਮਲਵਿੰਦਰ ਸਿੰਘ ਬੈਨੀਪਾਲ ਦੇ ਗ੍ਰਹਿ ਵਿਖੇ ਹੋਈ। ਜਿਸ ਵਿੱਚ ਸਰਦਾਰ ਸੁੱਚਾ ਸਿੰਘ ਛੋਟੇਪੁਰ ਨੇ ਵਿਸ਼ੇਸ਼ ਸ਼ਿਰਕਤ ਕੀਤੀ ਅਤੇ ਛੋਟੇਪੁਰ ਨੇ ਇਸ ਫਰੰਟ ਨੂੰ ਆਪਣੀ ਸਹਿਮਤੀ ਦਿੱਤੀ ਅਤੇ ਫਰੰਟ ਦੇ ਲਈ ਆਪਣੀਆਂ ਸੇਵਾਵਾਂ ਪੇਸ਼ ਕਰਨ ਦੀ ਗੱਲ ਕੀਤੀ ਅੱਜ ਦੀ ਮੀਟਿੰਗ ਵਿੱਚ ਕਈ ਹੋਰ ਪਤਵੰਤੇ ਸੱਜਣਾਂ ਦੇ ਨਾਲ ਵਕੀਲਾਂ ਦਾ ਵਫਦ ਵੀ ਮਿਲਿਆ ਜੋ ਕਿ ਫਰੰਟ ਦੇ ਲਈ ਲੀਗਲ ਸੇਵਾਵਾਂ ਪ੍ਰਦਾਨ ਕਰੇਗਾ ਅਤੇ ਬਹੁਤ ਜਲਦ ਅਗਲੀ ਮੀਟਿੰਗ ਰੱਖ ਕੇ ਉਸ ਵਿੱਚ ਇਸ ਫਰੰਟ ਦੀ ਲੋਂਚਿੰਗ ਵਾਲੀ ਪ੍ਰੈਸ ਕਾਨਫਰਸ ਕੀਤੀ ਜਾਵੇਗੀ।

ਉਸ ਤੋਂ ਬਾਅਦ ਫਰੰਟ ਦੇ ਪ੍ਰੋਗਰਾਮ ਜਾਰੀ ਕੀਤੇ ਜਾਣਗੇ। ਇਸ ਮੀਟਿੰਗ ਦੇ ਵਿੱਚ ਸਾਰੇ ਪਹੁੰਚੇ ਹੋਏ ਸੱਜਣਾਂ ਦੇ ਵਿੱਚੋਂ ਯੂਨਾਈਟਡ ਅਕਾਲੀ ਦਲ ਵੱਲੋਂ ਸ. ਰਸ਼ਪਾਲ ਸਿੰਘ ਚੰਡੀਗੜ੍ਹ ਅਤੇ ਅਕਾਲੀ ਦਲ ਅਨੰਦਪੁਰ ਸਾਹਿਬ ਵੱਲੋਂ ਸ. ਦੀਦਾਰ ਸਿੰਘ ਸਹੌੜਾ ਅਤੇ ਗੁਰਦਰਸ਼ਨ ਸਿੰਘ ਮਜਾਤੜੀ ਹਾਜ਼ਰ ਹੋਏ ਜਦੋਂ ਕਿ ਜੇਡੀਯੂ ਦੇ ਲੁਧਿਆਣਾ ਤੋਂ ਸੰਦੀਪ ਜੀ ਵੀ ਹਾਜ਼ਰ ਸਨ। ਸ. ਬੁੱਧ ਸਿੰਘ ਝਮਕਾ ਅਤੇ ਲੱਕੀ ਜੀ ਵਿਸ਼ੇਸ਼ ਤੌਰ 'ਤੇ ਪਹੁੰਚੇ ਹੋਏ ਸਨ। ਉਮੀਦ ਹੈ ਕਿ ਆਉਂਦੇ ਅਗਲੇ ਹਫਤੇ ਤੱਕ ਪਾਰਟੀ ਦੀ ਲੌਂਚਿੰਗ ਵਾਲੀ ਪ੍ਰੈਸ ਕਾਨਫਰੰਸ ਰੱਖਾਂਗੇ। ਇਹ ਵਿਚਾਰ ਅਧੀਨ ਹੈ ਡੇਟ ਅਤੇ ਦਿਨ ਬਾਕੀ ਸਾਰੇ ਨਵੇਂ ਜੁੜੇ ਮੈਂਬਰ ਸਾਹਿਬਾਨ ਨੇ ਬਹੁਤ ਵਧਾਈਆਂ ਦਿੱਤੀਆਂ ਅਤੇ ਪੰਜਾਬ ਬਚਾਓ ਫਰੰਟ ਦੇ ਵਿੱਚ ਜੁੜਨ ਦੇ ਲਈ ਪੰਜਾਬ ਨੂੰ ਬਚਾਉਣ ਲਈ ਕੀਤੇ ਜਾਣ ਵਾਲੇ ਤਹੱਈਏ ਲਈ ਸਾਰਿਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X