Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

World

ਨਿਊਜ਼ੀਲੈਂਡ ਵਿੱਚ ਸੱਤਵੇਂ ਪੰਜਾਬੀ ਭਾਸ਼ਾ ਹਫ਼ਤੇ ਦਾ ਉਦਘਾਟਨੀ ਸਮਾਗਮ 23 ਅਕਤੂਬਰ ਨੂੰ ਵਲਿੰਗਟਨ ਵਿਖੇ

ਹਰਜਿੰਦਰ ਸਿੰਘ ਬਸਿਆਲਾ | Updated on Friday, October 09, 2026 16:33 PM IST

ਨਿਊਜ਼ੀਲੈਂਡ ਵਿੱਚ ਸੱਤਵੇਂ ਪੰਜਾਬੀ ਭਾਸ਼ਾ ਹਫ਼ਤੇ ਦਾ ਉਦਘਾਟਨੀ ਸਮਾਗਮ 23 ਅਕਤੂਬਰ ਨੂੰ ਵਲਿੰਗਟਨ ਵਿਖੇ

ਔਕਲੈਂਡ, 09 ਅਕਤੂਬਰ 2026:- ਕਿਸੇ ਬੱਚੇ ਦੇ ਜੀਵਨ ਦੇ ਵਿੱਚ ਉਸਦੀ ਮਾਂ ਬੋਲੀ ਦਾ ਆਗਾਜ਼ ਉਸਦੀ ਪਿਆਰੀ ਮਾਂ ਦੇ ਮੂੰਹੋਂ ਨਿਕਲੇ ਬੋਲਾਂ ਅਤੇ ਲੋਰੀਆਂ ਨਾਲ ਹੁੰਦਾ ਹੈ। ਨਿਊਜ਼ੀਲੈਂਡ ਦੇ ਵਿੱਚ ਪੰਜਾਬੀਆਂ ਵੱਲੋਂ ਪੰਜਾਬੀ ਮੀਡੀਆ ਕਰਮੀਆਂ ਦੇ ਸਹਿਯੋਗ ਨਾਲ ਮਨਾਇਆ ਜਾਣ ਵਾਲਾ ਸਾਲਾਨਾ ਪੰਜਾਬੀ ਭਾਸ਼ਾ ਹਫ਼ਤਾ ਇਸ ਵਾਰ ਸੱਤਵੇਂ ਸਾਲ ਵਿੱਚ ਹੈ। ਇਸ ਵਾਰ ਫਿਰ ਇਹ ਗੱਲ ਖੁਸ਼ੀ ਨਾਲ ਸਾਂਝੀ ਕੀਤੀ ਜਾ ਰਹੀ ਹੈ ਕਿ ਰੌਸ਼ਨੀਆਂ ਦੇ ਤਿਉਹਾਰੀ ਦਿਨਾਂ ਦੌਰਾਨ ਪੰਜਾਬੀ ਮਾਂ ਬੋਲੀ ਦਾ ਦੀਵਾ ਜਗਾਉਣ ਵਾਸਤੇ ਇਸ ਵਾਰ ਫਿਰ ‘ਵਲਿੰਗਟਨ ਪੰਜਾਬੀ ਵੂਮੈਨ ਐਸੋਸੀਏਸ਼ਨ’ ਦਾ ਵਿਸ਼ੇਸ਼ ਉਪਰਾਲਾ ਹੋ ਰਿਹਾ ਹੈ। ਭਾਰਤੀ ਹਾਈ ਕਮਿਸ਼ਨ ਦੇ ਸਹਿਯੋਗ ਨਾਲ ਉਸੇ ਦੇ ਵਿਹੜੇ 72 ਪੀਪੀਟੀਆ ਸਟਰੀਟ, ਵਲਿੰਗਟਨ ਵਿਖੇ 23 ਅਕਤੂਬਰ 2026 ਨੂੰ ਸ਼ਾਮ 5:00 ਵਜੇ ਉੜਾ-ਐੜਾ ਦੇ ਗੀਤਾਂ ਨਾਲ ਇਸ ਵਾਰ ਦੇ ਪੰਜਾਬੀ ਹਫ਼ਤੇ (09 ਨਵੰਬਰ 15 ਨਵੰਬਰ 2026) ਦਾ ਆਗਾਜ਼ ਹੋਵੇਗਾ। ਇਸ ਵਾਰ ਜਿੱਥੇ ਪੰਜਾਬੀ ਭਾਸ਼ਾ ਦਾ ਉਦੇਸ਼ ‘ਸਾਡੀ ਬੋਲੀ-ਸਾਡਾ ਮਾਣ’ ਹੈ, ਉੱਥੇ ‘ਤਿੰਨ-ਟੀ’ ਟਰੇਡ, ਟੂਰਿਜ਼ਮ ਅਤੇ ਤਕਨਾਲੋਜੀ (ਵਪਾਰ, ਸੈਰ-ਸਪਾਟਾ ਅਤੇ ਤਕਨਾਲੋਜੀ) ਨੂੰ ਨਵਾਂ ਹੁਲਾਰਾ ਮਿਲੇਗਾ।

ਇਸ ਸਮਾਗਮ ਦੇ ਵਿੱਚ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਗੀਤ, ਗਿੱਧਾ, ਭੰਗੜਾ, ਕਵਿਤਾਵਾਂ ਅਤੇ ਬੱਚਿਆਂ ਦੀਆਂ ਕਲਾਕਾਰੀਆਂ ਨਾਲ ਨਵੀਂ ਮਹਿਕ ਉੱਠੇਗੀ। ਇਸ ਸਮਾਗਮ ਦੌਰਾਨ ਬਿਜ਼ਨਸ ਸੈਂਟਰ ਵਿੱਚ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਜਾਵੇਗੀ ਅਤੇ ਵਪਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਮਾਹਿਰਾਂ ਵੱਲੋਂ 5-10 ਮਿੰਟ ਦੀਆਂ ਵਿਸ਼ੇਸ਼ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ। ਸੋ ਆਓ ਨਿਊਜ਼ੀਲੈਂਡ ਦੀ ਧਰਤੀ ’ਤੇ ਪੰਜਾਬੀ ਭਾਸ਼ਾ ਅਤੇ ਆਪਣੇ ਸੱਭਿਆਚਾਰਕ ਤੇ ਅਮੀਰ ਵਿਰਸੇ ਨੂੰ ਬੁਲੰਦੀਆਂ ’ਤੇ ਪਹੁੰਚਾਈਏ ਅਤੇ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਈਏ। ਬਾਕੀ ਦਰਜਨ ਭਰ ਹੋਰ ਪ੍ਰੋਗਰਾਮਾਂ ਦਾ ਵੇਰਵਾ ਵੀ ਜਲਦੀ ਸਾਂਝਾ ਕੀਤਾ ਜਾਵੇਗਾ।

Have something to say? Post your comment
ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

: ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

: ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

: ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

: ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

: ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

: ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

: ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

: ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

: ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

: ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

X