Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਰਵਾਨਾ

ਮੰਗਤ ਸਿੰਘ ਸੈਦਪੁਰ | Updated on Saturday, October 10, 2026 21:48 PM IST

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਰਵਾਨਾ

ਸੀਨੀ. ਆਗੂ ਕੁਲਦੀਪ ਸਿੰਘ ਸਮਾਣਾ ਅਤੇ ਸਟੇਟ ਅਵਾਰਡੀ ਫੂਲਰਾਜ ਸਿੰਘ ਨੇ ਦਿੱਤੀ ਬੱਸ ਨੂੰ ਹਰੀ ਝੰਡੀ...

ਸਾਹਿਬਜ਼ਾਦਾ ਅਜੀਤ ਸਿੰਘ ਨਗਰ 10 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਇੱਕ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀ ਗਈ। ਫੇਜ 11 ਤੋਂ ਆਮ ਆਦਮੀ ਪਾਰਟੀ ਦੇ ਕੌਂਸਲਰ ਅਮਰਜੀਤ ਸਿੰਘ ਦੀ ਅਗਵਾਈ ਹੇਠ ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ ਰਵਾਨਾ ਹੋਈ। ਇਸ ਬੱਸ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਮੁਹਾਲੀ ਕੁਆਰਡੀਨੇਟਰ ਫੂਲਰਾਜ ਸਿੰਘ ਹੋਰਾਂ ਵੱਲੋਂ ਸਾਂਝੇ ਤੌਰ ਤੇ ਹਰੀ ਝੰਡੀ ਦਿੱਤੀ ਗਈ, ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕੁਲਦੀਪ ਸਿੰਘ ਸਮਾਣਾ ਅਤੇ ਸਟੇਟ ਐਵਾਰਡੀ

ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਸੀਨੀਅਰ ਸਿਟੀਜਨ ਸ਼ਰਧਾਲੂ ਇਸ ਯਾਤਰਾ ਦੇ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਬਾਹਗਾ ਬਾਰਡਰ ਅਤੇ ਜਲਿਆਂਵਾਲੇ ਬਾਗ ਦੇ ਦਰਸ਼ਨ ਕਰਨਗੇ।

ਇਸ ਮੌਕੇ ਤੇ ਜੁੜੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਅਤੇ ਇਲਾਕੇ ਦੇ ਮਹਤਰਮ ਵਿਅਕਤੀਆਂ ਦੀ ਹਾਜ਼ਰੀ ਵਿੱਚ ਫੂਲਰਾਜ ਸਿੰਘ ਹਲਕਾ ਕੁਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਵੱਲੋਂ ਤੀਰਥ ਯਾਤਰਾ ਯੋਜਨਾ ਸਬੰਧੀ ਵਿਸਥਾਰਤ ਜਾਣਕਾਰੀ ਦਿੱਤੀ ਗਈ ਅਤੇ ਪੰਜਾਬ ਸਰਕਾਰ ਦੀ ਤਰਫੋਂ ਇਸ ਯਾਤਰਾ ਨੂੰ ਲੈ ਕੇ ਸੀਨੀਅਰ ਸਿਟੀਜਨ ਦੀ ਸਹੂਲਤ ਦੇ ਲਈ ਉਹਨਾਂ ਦੇ ਆਉਣ-ਜਾਣ, ਰਹਿਣ-ਸਹਿਣ ਆਦਿ ਸਬੰਧੀ ਪੂਰਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ।

ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਯਾਤਰਾ ਦੇ ਦੌਰਾਨ ਸੀਨੀਅਰ ਸਿਟੀਜਨ ਦੀ ਸਹੂਲਤ ਦੇ ਲਈ ਉਹਨਾਂ ਨੂੰ ਇਹਨਾਂ ਇਤਿਹਾਸਿਕ ਸਥਾਨਾਂ ਦੀ ਦੇ ਵਿਸਥਾਰ ਵਿੱਚ ਲੋੜੀਂਦੀ ਜਾਣਕਾਰੀ ਬੱਸ ਵਿੱਚ ਮੌਜੂਦ ਗਾਈਡ ਵੱਲੋਂ ਹਰ ਵੇਲੇ ਮੁਹਈਆ ਕਰਵਾਈ ਜਾਂਦੀ ਰਹੇਗੀ।

ਇਸ ਮੌਕੇ 'ਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਹਰ ਖਿੱਤੇ ਦੇ ਲੋਕਾਂ ਦੀ ਭਲਾਈ ਲਈ ਸਰਬਪੱਖੀ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਚੁੱਕਾ ਹੈ ਅਤੇ ਸਮੁੱਚੇ ਪੰਜਾਬ ਦੇ ਵਿਕਾਸ ਦੀ ਰਫਤਾਰ ਹੋਰ ਤੇਜ਼ ਕਰ ਦਿੱਤੀ ਗਈ ਹੈ।

ਇਸ ਮੌਕੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਸਟੇਟ ਅਵਾਰਡੀ ਫੂਲਰਾਜ ਸਿੰਘ, ਕੌਂਸਲਰ ਅਮਰਜੀਤ ਸਿੰਘ, ਸਵਰਨ ਲਤਾ ਫੇਜ਼-11, ਸਰਬਜੀਤ ਕੌਰ ਦਾਊ, ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ, ਨਿਰਮਲ ਸਿੰਘ, ਹਰਬੰਸ ਸਿੰਘ, ਗੁਰਵਿੰਦਰ ਕੌਰ ਵੀ ਹਾਜ਼ਰ ਸਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X