Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਚੰਡੀਗੜ੍ਹ ਦੇ ਸੈਕਟਰ 41-ਏ ਵਿੱਚ ਸ਼ਰਧਾ ਨਾਲ ਕਰਵਾਈ ਮਾਤਾ ਦੀ ਚੌਂਕੀ

ਮੰਗਤ ਸਿੰਘ ਸੈਦਪੁਰ | Updated on Wednesday, October 14, 2026 16:26 PM IST

ਚੰਡੀਗੜ੍ਹ ਦੇ ਸੈਕਟਰ 41-ਏ ਵਿੱਚ ਸ਼ਰਧਾ ਨਾਲ ਕਰਵਾਈ ਮਾਤਾ ਦੀ ਚੌਂਕੀ

ਚੰਡੀਗੜ੍ਹ, 13 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨਗਰ ਨਿਗਮ ਦੇ ਵਾਰਡ ਨੰਬਰ 30 ਅਧੀਨ ਸੈਕਟਰ 41-ਏ ਵਿਚਲੇ ਇਲਾਕੇ ਦੇ ਸਮੂਹ ਵਸਨੀਕਾਂ ਵੱਲੋਂ ਮਾਤਾ ਰਾਣੀ ਦੀ ਵਿਸ਼ਾਲ ਚੌਂਕੀ ਦਾ ਆਯੋਜਨ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਕੀਤਾ ਗਿਆ। ਦੇਰ ਸ਼ਾਮ ਸ਼ੁਰੂ ਹੋਈ ਇਸ ਚੌਂਕੀ ਵਿੱਚ ਮਾਤਾ ਦੀਆਂ ਭੇਟਾਵਾਂ ਅਤੇ ਭਜਨਾਂ ਨਾਲ ਸਾਰਾ ਮਾਹੌਲ ਭਗਤੀਮਈ ਹੋ ਗਿਆ। ਇਲਾਕੇ ਦੇ ਵਸਨੀਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਮਾਤਾ ਰਾਣੀ ਦਾ ਗੁਣਗਾਨ ਕੀਤਾ। ਇਸ ਪਾਵਨ ਮੌਕੇ 'ਤੇ ਬੀਬੀ ਸਤਨਾਮ ਕੌਰ ਪਤਨੀ ਸਵ.ਮਲਕੀਅਤ ਸਿੰਘ ਬੁਟੇਰਲਾ ਜੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਅਤੇ ਉਹਨਾਂ ਨੇ ਸੰਗਤਾਂ ਨੂੰ ਮਾਤਾ ਰਾਣੀ ਦੇ ਜੈਕਾਰੇ ਲਗਵਾਏ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮਾਂ ਨਾਲ ਆਪਸੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੁੰਦੀ ਹੈ।

ਇਸ ਦੌਰਾਨ ਵਾਰਡ ਨੰਬਰ 30 ਦੇ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਹਨਾਂ ਨੇ ਮਾਤਾ ਦੀ ਚੌਂਕੀ ਵਿੱਚ ਹਾਜ਼ਰੀ ਲਗਵਾਈ ਅਤੇ ਸਮੂਹ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਵਾ ਗਿੱਲ, ਮੀਨੂ ਗਿੱਲ, ਮਨਜੀਤ ਕੌਰ, ਮਾਇਆ ਦੇਵੀ, ਪ੍ਰਕਾਸ਼ ਕੌਰ, ਸਵਿਤਾ ਮਿੱਤਲ, ਨਿਰਮਲਾ ਦੇਵੀ, ਪੁਸ਼ਪਾ ਸੈਣੀ, ਕੁਲਵੰਤ ਕੌਰ, ਸਵਰਨਜੀਤ ਕੌਰ, ਕ੍ਰਿਸ਼ਨਾ ਗਰਗ, ਸੁਮਨ ਮਿੱਤਲ, ਸਿੰਮੀ ਗਰਗ, ਮੀਨੂ ਅਤੇ ਆਦਿ ਨੇ ਵੀ ਹਾਜਰੀ ਲਗਵਾਈ। ਸਮਾਗਮ ਦੇ ਅੰਤ ਵਿੱਚ ਭੰਡਾਰੇ ਦਾ ਆਯੋਜਨ ਵੀ ਕੀਤਾ ਗਿਆ। ਜਿਸ ਵਿੱਚ ਸਾਰੇ ਵਸਨੀਕਾਂ ਨੇ ਪ੍ਰਸ਼ਾਦ ਛਕਿਆ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X