Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਬਹੁਜਨ ਏਕਤਾ ਮੋਰਚੇ ਵੱਲੋਂ ਸਮਾਜ ਨੂੰ ਇਕਜੁੱਟ ਕਰਨ ਅਤੇ ਜਵਾਬਦੇਹ ਰਾਜਨੀਤੀ ਦੀ ਅਪੀਲ

ਮੰਗਤ ਸਿੰਘ ਸੈਦਪੁਰ | Updated on Wednesday, October 14, 2026 16:28 PM IST

ਬਹੁਜਨ ਏਕਤਾ ਮੋਰਚੇ ਵੱਲੋਂ ਸਮਾਜ ਨੂੰ ਇਕਜੁੱਟ ਕਰਨ ਅਤੇ ਜਵਾਬਦੇਹ ਰਾਜਨੀਤੀ ਦੀ ਅਪੀਲ

ਚੰਡੀਗੜ੍ਹ, 12 ਅਕਤੂਬਰ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਬਹੁਜਨ ਏਕਤਾ ਮੋਰਚਾ ਬਣਾਉਣ ਦਾ ਉਦੇਸ਼ ਸਮਾਜ ਨੂੰ ਇਕਜੁੱਟ ਕਰਨਾ ਅਤੇ ਬਹੁਜਨ ਸਮਾਜ ਨੂੰ ਅਸਲ ਰਾਜਨੀਤਿਕ ਆਵਾਜ਼ ਦੇਣਾ ਹੈ। ਮੋਰਚਾ ਉਨ੍ਹਾਂ ਰਾਜਨੀਤਿਕ ਪਾਰਟੀਆਂ ਨਾਲ ਮਿਲ ਕੇ ਕੰਮ ਕਰਨ ਦੀ ਕੋਸ਼ਿਸ਼ ਕਰੇਗਾ ਜੋ ਬਹੁਜਨ ਸਮਾਜ ਦੇ ਹੱਕਾਂ ਲਈ ਕੰਮ ਕਰਦੀਆਂ ਹਨ। ਸਾਡਾ ਧਿਆਨ ਲੋਕਾਂ ਦੇ ਮੁੱਦਿਆਂ ਉੱਤੇ ਵਧੀਆ ਸਿੱਖਿਆ ਅਤੇ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ। ਨਵੇਂ ਹਸਪਤਾਲਾਂ ਅਤੇ ਤਕਨਾਲੋਜੀ ਨਾਲ ਸਿਹਤ ਸੇਵਾਵਾਂ ਵਿੱਚ ਸੁਧਾਰ। ਸਰਕਾਰੀ ਅਤੇ ਨਿੱਜੀ ਖੇਤਰ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ। ਭ੍ਰਿਸ਼ਟਾਚਾਰ ਅਤੇ ਗਰੀਬੀ ਨੂੰ ਖ਼ਤਮ ਕਰਨਾ ਅਤੇ ਚੰਗੀ ਜ਼ਿੰਦਗੀ ਯਕੀਨੀ ਬਣਾਉਣਾ। ਸਾਡੀਆਂ ਤਰਜੀਹਾਂ, ਸੰਵਿਧਾਨ ਦੀ ਭਾਵਨਾ ਅਤੇ ਇਸ ਦੇ ਬੁਨਿਆਦੀ ਢਾਂਚੇ ਦੀ ਰੱਖਿਆ ਕਰਨਾ।

ਸੀਬੀਆਈ, ਈਡੀ ਆਦਿ ਸੰਵਿਧਾਨਕ ਸੰਸਥਾਵਾਂ ਨੂੰ ਨਿਰਪੱਖ ਅਤੇ ਆਜ਼ਾਦ ਤਰੀਕੇ ਨਾਲ ਕੰਮ ਕਰਨ ਦੇਣਾ। ਨਿਆਂਪਾਲਿਕਾ ਨੂੰ ਆਜ਼ਾਦ, ਪਾਰਦਰਸ਼ੀ ਅਤੇ ਨਿਰਪੱਖ ਬਣਾਉਣਾ ਅਤੇ ਯੋਗਤਾ ਦੇ ਆਧਾਰ 'ਤੇ ਨਿਯੁਕਤੀਆਂ ਕਰਨਾ। ਆਜ਼ਾਦ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਅਤੇ ਲੋਕਾਂ ਦੀ ਸਹੀ ਨੁਮਾਇੰਦਗੀ ਯਕੀਨੀ ਬਣਾਉਣਾ। ਸਾਡੀ ਮੂਲ ਪ੍ਰਣਾਲੀ ਮਨੁੱਖੀ ਅਧਿਕਾਰਾਂ ਅਤੇ ਨਾਗਰਿਕਾਂ ਦੇ ਬੁਨਿਆਦੀ ਹੱਕਾਂ ਦੀ ਰੱਖਿਆ ਕਰਨਾ, ਜਿਸ ਵਿੱਚ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖਣ ਦਾ ਹੱਕ ਵੀ ਸ਼ਾਮਲ ਹੈ। ਸਸਤੇ ਘਰ ਅਤੇ ਰਹਿਣ ਲਈ ਸਹੂਲਤਾਂ ਮੁਹੱਈਆ ਕਰਵਾਉਣਾ। ਸਾਫ਼ ਵਾਤਾਵਰਨ, ਸਾਫ਼ ਹਵਾ, ਪੀਣ ਲਈ ਸੁਰੱਖਿਅਤ ਪਾਣੀ ਅਤੇ ਪੌਸ਼ਟਿਕ ਭੋਜਨ ਯਕੀਨੀ ਬਣਾਉਣਾ। ਪੁਲਿਸ ਨੂੰ ਜਵਾਬਦੇਹ ਬਣਾਉਣਾ ਅਤੇ ਸਰਕਾਰ ਦੇ ਹਰ ਅਧਿਕਾਰੀ ਦੀ ਜਵਾਬਦੇਹੀ ਯਕੀਨੀ ਬਣਾਉਣਾ।

ਮੋਰਚਾ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਨੌਜਵਾਨਾਂ ਨੂੰ ਇਸ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਾ ਹੈ, ਤਾਂ ਜੋ ਨੁਮਾਇੰਦਾ, ਜਵਾਬਦੇਹ ਅਤੇ ਪਾਰਦਰਸ਼ੀ ਲੋਕਤੰਤਰ ਸਥਾਪਿਤ ਕੀਤਾ ਜਾ ਸਕੇ। ਆਓ, ਸੰਸਦ ਅਤੇ ਵਿਧਾਨ ਸਭਾ ਵੱਲ ਕੂਚ ਕਰੀਏ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X