Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Entertainment

ਰਿਆਤ ਬਾਹਰਾ ਯੂਨੀਵਰਸਿਟੀ ਵਿੱਚ 18 ਅਕਤੂਬਰ ਨੂੰ ਗਲੈਮਰਿਕਨ ਆਫ਼ ਇੰਡੀਆ ਸੀਜ਼ਨ-2

ਗੁਰਭਿੰਦਰ ਗੁਰੀ | Updated on Sunday, October 18, 2026 02:33 AM IST

ਤਸਵੀਰ: ਗੁਰਭਿੰਦਰ ਗੁਰੀ

ਮੁਹਾਲੀ, 17 ਅਕਤੂਬਰ: ਵਰਸੈਟਾਈਲ ਜੈਗਜ਼ ਐਂਟਰਟੇਨਮੈਂਟ ਵੱਲੋਂ ਮਿਸ, ਮਿਸਟਰ ਐਂਡ ਮਿਸਿਜ਼ ਗਲੈਮਰਿਕਨ ਆਫ਼ ਇੰਡੀਆ ਸੀਜ਼ਨ-2 ਅਤੇ ਕਿਡਜ਼ ਫੈਸ਼ਨ ਸ਼ੋਅ 18 ਅਕਤੂਬਰ ਨੂੰ ਰਿਆਤ ਬਾਹਰਾ ਯੂਨੀਵਰਸਿਟੀ, ਖਰੜ ਵਿਖੇ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਜੱਗੀ ਔਲਖ ਵੱਲੋਂ ਕਰਵਾਏ ਜਾ ਰਹੇ ਪ੍ਰੋਗਰਾਮ ਦਾ ਸਮਾਂ ਦੁਪਹਿਰ 3 ਵਜੇ ਦੱਸਿਆ ਗਿਆ ਹੈ।

ਪ੍ਰਬੰਧਕਾਂ ਅਨੁਸਾਰ ਮਾਡਲ ਅਤੇ ਅਦਾਕਾਰਾ ਸੋਨਾਲੀ ਸ਼ਰਮਾ ਸ਼ੋਅ ਦੀ ਬ੍ਰਾਂਡ ਅੰਬੈਸਡਰ ਹੈ। ਸਮਾਗਮ ਵਿੱਚ ਬਲਦੇਵ ਕੌਰ, ਮੰਜੂ ਬਾਲਾ, ਕਵਿਤਾ ਸ਼ਰਮਾ ਅਤੇ ਸਵਾਸਤਿਕ ਗੌਤਮ ਨੂੰ ਪ੍ਰਮੁੱਖ ਮਹਿਮਾਨਾਂ ਵਜੋਂ ਸ਼ਾਮਲ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ।

ਸ਼ੋਅ ਦੌਰਾਨ ਮਾਡਲਿੰਗ ਦੇ ਨਾਲ ਬੱਚਿਆਂ ਨੂੰ ਵੀ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲੇਗਾ। ਪ੍ਰਬੰਧਕਾਂ ਨੇ ਫੈਸ਼ਨ, ਮਾਡਲਿੰਗ ਅਤੇ ਮਨੋਰੰਜਨ ਦੇ ਖੇਤਰ ਨਾਲ ਜੁੜੇ ਲੋਕਾਂ ਅਤੇ ਸ਼ੁਭਚਿੰਤਕਾਂ ਨੂੰ ਸ਼ਿਰਕਤ ਦਾ ਸੱਦਾ ਦਿੱਤਾ ਹੈ।

Have something to say? Post your comment
X