Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਮਨਾਇਆ

ਮੰਗਤ ਸਿੰਘ ਸੈਦਪੁਰ | Updated on Sunday, October 18, 2026 02:34 AM IST

ਤਸਵੀਰ: ਮੰਗਤ ਸਿੰਘ ਸੈਦਪੁਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਕਤੂਬਰ: ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਇਸ ਉਪਰੰਤ ਵਿਸ਼ੇਸ਼ ਗੁਰਮਤਿ ਸਮਾਗਮ ਹੋਇਆ।

ਬੀਬੀ ਰਾਜਵੰਤ ਕੌਰ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਢਾਡੀ ਜਥੇ ਨੇ ਬਾਬਾ ਬੁੱਢਾ ਜੀ ਦੇ ਜੀਵਨ ਬਾਰੇ ਵਾਰਾਂ ਰਾਹੀਂ ਸੰਗਤ ਨੂੰ ਜਾਣਕਾਰੀ ਦਿੱਤੀ। ਭਾਈ ਧਰਮ ਸਿੰਘ ਮਾਹੀ ਦੇ ਰਾਗੀ ਜਥੇ ਨੇ ਕੀਰਤਨ ਕੀਤਾ ਅਤੇ ਭਾਈ ਗੁਰਪ੍ਰੀਤ ਸਿੰਘ ਨੇ ਗੁਰਮਤਿ ਵਿਚਾਰ ਸਾਂਝੇ ਕੀਤੇ।

ਸਮਾਗਮ ਵਿੱਚ ਭਾਈ ਰਵਿੰਦਰ ਸਿੰਘ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥਾ, ਭਾਈ ਹਰਮਨਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਮਹਿੰਦਰਪਾਲ ਸਿੰਘ ਅਤੇ ਬੀਬੀ ਹਰਜਿੰਦਰ ਕੌਰ ਦੇ ਜਥਿਆਂ ਨੇ ਵੀ ਹਾਜ਼ਰੀ ਭਰੀ। ਹਜ਼ੂਰੀ ਜਥਿਆਂ ਵਿੱਚ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ।

ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਦਰਬਾਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ ਸੀ ਅਤੇ ਸੰਗਤ ਲਈ ਗੁਰੂ ਕਾ ਲੰਗਰ ਅਤੁੱਟ ਵਰਤਿਆ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X