Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

World

ਨਿਊਯਾਰਕ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਯਾਦ ਵਿੱਚ ਕੈਂਡਲ ਲਾਈਟ ਵਿਜਿਲ

ਮੰਗਤ ਸਿੰਘ ਸੈਦਪੁਰ | Updated on Tuesday, October 20, 2026 02:09 AM IST

ਤਸਵੀਰ: ਮੰਗਤ ਸਿੰਘ ਸੈਦਪੁਰ

ਚੰਡੀਗੜ੍ਹ/ਨਿਊਯਾਰਕ, 19 ਅਕਤੂਬਰ: ਰਿਚਮੰਡ ਹਿੱਲ ਵਿੱਚ ਪਰਵਿੰਦਰ ਸਿੰਘ ਖਾਲਸਾ ‘ਝੋਟਾ’ ਦੀ ਯਾਦ ਵਿੱਚ ਕੈਂਡਲ ਲਾਈਟ ਵਿਜਿਲ ਅਤੇ ਸ਼ਰਧਾਂਜਲੀ ਸਮਾਗਮ ਹੋਇਆ। ਮੰਗਤ ਸਿੰਘ ਸੈਦਪੁਰ ਵੱਲੋਂ ਭੇਜੀ ਰਿਪੋਰਟ ਅਨੁਸਾਰ ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਰਿਚਮੰਡ ਹਿੱਲ, ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਅਤੇ ਸਿੱਖ ਕੌਂਸਲ ਆਫ਼ ਨਿਊਯਾਰਕ ਨੇ ਸਮਾਗਮ ਕਰਵਾਇਆ।

ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਬੁਲਾਰਿਆਂ ਨੇ ਨਸ਼ਾ ਵਿਰੋਧੀ ਕਾਰਕੁਨਾਂ ਦੀ ਸੁਰੱਖਿਆ, ਮਾਮਲੇ ਦੀ ਨਿਰਪੱਖ ਜਾਂਚ ਅਤੇ ਨਸ਼ਿਆਂ ਦੇ ਨੈੱਟਵਰਕ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।

ਜਤਿੰਦਰ ਸਿੰਘ ਬੋਪਾਰਾਏ, ਗੁਰਦੇਵ ਸਿੰਘ ਕੰਗ, ਹਿੰਮਤ ਸਿੰਘ ਅਤੇ ਹਰਬੰਸ ਸਿੰਘ ਢਿੱਲੋਂ ਨੇ ਵਿਚਾਰ ਰੱਖੇ। ਹਿੰਮਤ ਸਿੰਘ ਨੇ ਪਰਿਵਾਰ ਅਤੇ ਚੱਲ ਰਹੇ ਸੰਘਰਸ਼ ਦਾ ਸਾਥ ਦੇਣ ਦੀ ਅਪੀਲ ਕੀਤੀ। ਬੁਲਾਰਿਆਂ ਨੇ ਪਿਛਲੀਆਂ ਅਤੇ ਮੌਜੂਦਾ ਸਰਕਾਰਾਂ ਦੀ ਨਸ਼ਿਆਂ ਵਿਰੁੱਧ ਕਾਰਗੁਜ਼ਾਰੀ ਦੀ ਆਲੋਚਨਾ ਕਰਦਿਆਂ ਜਵਾਬਦੇਹੀ ਮੰਗੀ।

ਰਿਪੋਰਟ ਅਨੁਸਾਰ ਸੁਰਜੀਤ ਸਿੰਘ ਕੁਲਾਰ, ਰਾਜਿੰਦਰ ਸਿੰਘ, ਹਰਮਿੰਦਰ ਸਿੰਘ ਆਹਲੂਵਾਲੀਆ, ਰਾਜਵਿੰਦਰ ਕੌਰ, ਰਮਨਦੀਪ ਕੌਰ, ਸੰਦੀਪ ਸਿੰਘ, ਬੂਟਾ ਸਿੰਘ ਚੀਮਾ, ਅਵਤਾਰ ਸਿੰਘ ਬਰਹਮਾ, ਜਿੰਦਰ ਸਿੰਘ, ਪਰਵਿੰਦਰ ਸਿੰਘ ਬਿੱਲਾ, ਜਪਨੀਤ ਸਿੰਘ, ਬਲਵਿੰਦਰ ਸਿੰਘ ਗੁਰਦਾਸਪੁਰ ਅਤੇ ਅਮਰ ਸਿੰਘ ਗੁਲਸ਼ਨ ਸਮੇਤ ਹੋਰ ਨੁਮਾਇੰਦੇ ਸ਼ਾਮਲ ਹੋਏ।

ਵਿਜਿਲ ਮਗਰੋਂ ਭਾਈ ਗਗਨਦੀਪ ਸਿੰਘ ਨੇ ਪਰਿਵਾਰ ਦੀ ਚੜ੍ਹਦੀ ਕਲਾ ਅਤੇ ਪੰਜਾਬ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਰਦਾਸ ਕੀਤੀ। ਸੰਗਤ ਅਤੇ ਨੌਜਵਾਨਾਂ ਨੇ ਪਰਵਿੰਦਰ ਸਿੰਘ ਦੇ ਨਸ਼ਾ ਵਿਰੋਧੀ ਕਾਰਜ ਨੂੰ ਯਾਦ ਕੀਤਾ ਅਤੇ ਉਸ ਨੂੰ ਅੱਗੇ ਤੋਰਨ ਦਾ ਸੱਦਾ ਦਿੱਤਾ।

Have something to say? Post your comment
ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

: ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

: ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

: ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

: ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

: ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

: ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

: ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

: ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

: ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

: ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

X